ਪੰਜਾਬ ’ਚ ਅਲਕੋਹਲ ਦੀ ਤਸਕਰੀ ’ਚ ਸ਼ਾਮਲ ਰੈਕੇਟ ਦਾ ਪਰਦਾਫਾਸ਼, 8 ਗ੍ਰਿਫ਼ਤਾਰ

ਚੰਡੀਗੜ੍ਹ, 30 ਮਈ (ਰਵਿੰਦਰ ਸ਼ਰਮਾ) : ਬਠਿੰਡਾ ’ਚ ਗੈਰ-ਕਾਨੂੰਨੀ ਸ਼ਰਾਬ ਜਾਂ ਸੈਨੇਟਾਈਜ਼ਰ ਬਣਾਉਣ ਲਈ ਵਰਤੀ ਜਾਣ ਵਾਲੀ ਐਕਸਟਰਾ ਨਿਊਟਰਲ ਅਲਕੋਹਲ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪੰਜਾਬ ਆਬਕਾਰੀ ਵਿਭਾਗ ਨੇ…

16 ਏਕੜ ਐਸੋਸੀਏਸ਼ਨ ਦਾ ਵਫਦ ਨਗਰ ਕੌਂਸਲ ਦੇ ਪ੍ਰਧਾਨ ਤੇ ਈਓ ਨੂੰ ਮਿਲਿਆ

ਬਰਨਾਲਾ, 30 ਮਈ (ਰਵਿੰਦਰ ਸ਼ਰਮਾ) : 16 ਏਕੜ ਕੈਪਟਨ ਕਰਮ ਸਿੰਘ ਨਗਰ ਵੈਲਫੇਅਰ ਐਸੋਸੀਏਸ਼ਨ ਬਰਨਾਲਾ ਦਾ ਇਕ ਵਫਦ ਪ੍ਰਧਾਨ ਮਦਨ ਲਾਲ ਬਾਂਸਲ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ…

ਪਤਨੀ ਤੋਂ ਤੰਗ ਹੋ ਕੇ ਪਤੀ ਨੇ ਨਿਗਲੀ ਜ਼ਹਿਰੀਲੀ ਦਵਾਈ, ਹੋਈ ਮੌਤ

ਬਰਨਾਲਾ, 30 ਮਈ (ਰਵਿੰਦਰ ਸ਼ਰਮਾ) : ਪਤਨੀ ਤੋਂ ਤੰਗ ਆ ਕੇ ਪਤੀ ਵਲੋਂ ਜ਼ਹਿਰੀਲ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਿਟੀ 1 ਬਰਨਾਲਾ ਦੀ ਪੁਲਸਿ…

ਜ਼ਿਲ੍ਹਾ ਬਰਨਾਲਾ ’ਚ 31 ਮਈ ਨੂੰ ਮੁੜ੍ਹ ਬੰਦ ਰਹੇਗੀ ਬਿਜਲੀ ਸਪਲਾਈ

ਬਰਨਾਲਾ, 30 ਮਈ (ਰਵਿੰਦਰ ਸ਼ਰਮਾ) : ਭਲਕੇ 31 ਮਈ ਦਿਨ ਸ਼ਨਿੱਚਰਵਾਰ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇੰਜ. ਪ੍ਰਦੀਪ ਸ਼ਰਮਾ ਐਸ ਡੀ ੳ…

ਬਰਨਾਲਾ ਵਿੱਚ 31 ਮਈ ਨੂੰ 3 ਥਾਵਾਂ ‘ਤੇ ਹੋਵੇਗੀ ਮੌਕ ਡਰਿੱਲ, ਸ਼ਾਮ 8:30 ਤੋਂ 9 ਵਜੇ ਤੱਕ ਹੋਵੇਗਾ ਬਲੈਕ ਆਊਟ ਦਾ ਅਭਿਆਸ

- ਇਹ ਸਿਰਫ਼ ਅਭਿਆਸ ਹੈ, ਜ਼ਿਲ੍ਹਾ ਵਾਸੀ ਨਾ ਘਬਰਾਉਣ - ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਸ਼ਾਮ 8:30 ਵਜੇ ਲਾਈਟਾਂ ਬੰਦ ਕਰਨ ਦੀ ਅਪੀਲ ਬਰਨਾਲਾ,30 ਮਈ (ਰਵਿੰਦਰ ਸ਼ਰਮਾ) : ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ…

ਬਰਨਾਲਾ ’ਚ ਪੁਲਿਸ ਦੀ ਗੱਡੀ ’ਚੋਂ ਬਾਹਰ ਕੱਢ ਲੋਕਾਂ ਦੀ ਭੀੜ ਨੇ ਕਿਰਪਾਨਾਂ ਨਾਲ ਵੱਢਿਆ ਵਿਅਕਤੀ

ਬਰਨਾਲਾ, 30 ਮਈ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਦੇ ਪਿੰਡ ਹਰਦਾਸਪੁਰਾ ਵਿੱਚ ਸਤਨਾਮ ਸਿੰਘ ਨਾਂ ਦੇ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ ਭੀੜ ਨੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਹ…

ਮੂੰਹ ਢੱਕ ਕੇ ਸੜਕ ’ਤੇ ਨਿਕਲੇ ਤਾਂ ਪੁਲਿਸ ਕਰੇਗੀ ਕਾਰਵਾਈ!

ਅੰਮ੍ਰਿਤਸਰ, 30 ਮਈ (ਰਵਿੰਦਰ ਸ਼ਰਮਾ) : ਦਿਨੋਂ ਦਿਨ ਵਧਦੀ ਗਰਮੀ ਦੇ ਮੱਦੇਨਜ਼ਰ ਜਿਆਦਾਤਰ ਲੋਕ ਸੜਕ ’ਤੇ ਨਿਕਲਣ ਸਮੇਂ ਆਪਣੇ ਮੂੰਹ ਨੂੰ ਚੰਗੀ ਤਰ੍ਹਾਂ ਢੱਕ ਲੈਂਦੇ ਹਨ, ਪਰ ਹੁਣ ਪੁਲਿਸ ਵਲੋਂ…

ਪਿੰਡ ਦਹਿਲਿਆ ਧਮਾਕੇ ਨਾਲ! ਮੱਚ ਗਈ ਤਰਥੱਲੀ, ਬਲਾਸਟ ’ਚ 25 ਦੇ ਕਰੀਬ ਮਜ਼ਦੂਰ ਜ਼ਖਮੀ, 5 ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 30 ਮਈ (ਰਵਿੰਦਰ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇਕ ਪਟਾਖਾ ਫੈਕਟਰੀ ’ਚ ਜੋਰਦਾਰ ਧਮਾਕਾ ਹੋਇਆ, ਜਿਸ ’ਚ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ…

ਜਲੰਧਰ ਦੀ ਰੇਚਲ ਗੁਪਤਾ ਨੇ ‘ਮਿਸ ਗ੍ਰੈਂਡ ਇੰਟਰਨੈਸ਼ਨਲ’ ਦਾ ਤਾਜ ਕੀਤਾ ਵਾਪਸ

ਨਵੀਂ ਦਿੱਲੀ, 29 ਮਈ (ਰਵਿੰਦਰ ਸ਼ਰਮਾ) : ਭਾਰਤ ਲਈ ਇਤਿਹਾਸ ਰਚਣ ਵਾਲੀ ਰੇਚਲ ਗੁਪਤਾ ਨੇ ਅੱਜ ਇੱਕ ਵੱਡਾ ਕਦਮ ਚੁੱਕਦਿਆਂ ਰੇਚਲ ਗੁਪਤਾ ਨੇ ਇੱਕ ਪੋਸਟ ਸ਼ੇਅਰ ਕਰਕੇ ਸਾਰਿਆਂ ਨੂੰ ਹੈਰਾਨ ਕਰ…