ਜਾਣੋ ਵਿਸਥਾਰ ਨਾਲ, ਕੀ ਹੈ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਅਤੇ ਕਿਓਂ ਹੋ ਰਿਹਾ ਹੈ ਵਿਰੋਧ

ਜਾਣੋ ਵਿਸਥਾਰ ਨਾਲ, ਕੀ ਹੈ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਅਤੇ ਕਿਓਂ ਹੋ ਰਿਹਾ ਹੈ ਵਿਰੋਧ

ਚੰਡੀਗੜ੍ਹ, 24 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਦੀ ਭਗਵੰਤ ਮਾਨ ਸਰਕਾਰ ਇੱਕ ਨਵੀਂ ਲੈਂਡ ਪੂਲਿੰਗ ਪਾਲਿਸੀ ਲੈ ਕੇ ਆਈ ਹੈ। ਇਸ ਦੇ ਤਹਿਤ ਰਾਜ ਭਰ ਦੇ ਵੱਡੇ ਸ਼ਹਿਰਾਂ ਦੇ ਨਾਲ-ਨਾਲ ਛੋਟੇ ਕਸਬਿਆਂ ਵਿੱਚ ਵੀ ਅਰਬਨ…
ਸਾਵਧਾਨ! ਸੁੱਤੇ ਪਏ ਕਦੇ ਨਾ ਲਾਓ ਮੋਬਾਈਲ ਚਾਰਜ! ਹੁਣ ਪੰਜਾਬ ’ਚ ਵੀ ਵਾਪਰੀ ਦਰਦਨਾਕ ਘਟਨਾ

ਸਾਵਧਾਨ! ਸੁੱਤੇ ਪਏ ਕਦੇ ਨਾ ਲਾਓ ਮੋਬਾਈਲ ਚਾਰਜ! ਹੁਣ ਪੰਜਾਬ ’ਚ ਵੀ ਵਾਪਰੀ ਦਰਦਨਾਕ ਘਟਨਾ

ਲੁਧਿਆਣਾ, 23 ਜੁਲਾਈ (ਰਵਿੰਦਰ ਸ਼ਰਮਾ) : ਅਕਸਰ ਅਸੀਂ ਮੋਬਾਈਲ ਫ਼ੋਨ ਦੇ ਫ਼ਟਣ ਦੀਆਂ ਖ਼ਬਰਾਂ ਵਿਦੇਸ਼ਾਂ ਤੋਂ ਜਿਆਦਾ ਸੁਣਦੇ ਹਾਂ। ਖ਼ਾਸ ਕਰ ਉਨ੍ਹਾਂ ਮੁਲਕਾਂ ਵਿੱਚ ਜਿੱਥੇ ਸੂਰਜ ਦੀ ਤਿੱਖੀ ਧੁੱਪ ਹੁੰਦੀ ਹੈ। ਪੰਜਾਬ ਦੇ ਲੁਧਿਆਣਾ ਦੇ…
ਅਕਾਲੀ ਦਲ ਦੇ ਧਰਨੇ ‘ਚ ਭਾਰੀ ਮੀਂਹ ਦੇ ਬਾਵਜੂਦ ਹਜ਼ਾਰਾਂ ਲੋਕ ਹੋਏ ‘ਚ ਸ਼ਾਮਲ

ਅਕਾਲੀ ਦਲ ਦੇ ਧਰਨੇ ‘ਚ ਭਾਰੀ ਮੀਂਹ ਦੇ ਬਾਵਜੂਦ ਹਜ਼ਾਰਾਂ ਲੋਕ ਹੋਏ ‘ਚ ਸ਼ਾਮਲ

- ਅਕਾਲੀ ਦਲ ਨੇ ਜ਼ਮੀਨ ਐਕਵਾਇਰ ਕਰਨ ਦੀ ਤਜਵੀਜ਼ ਦਾ ਕੀਤਾ ਵਿਰੋਧ ਪੰਚਾਇਤਾਂ ਸਰਕਾਰ ਦੇ ਫੈਸਲੇ ਖਿਲਾਫ ਕਰਨ ਮਤੇ ਪਾਸ ਲੁਧਿਆਣਾ, 22 ਜੁਲਾਈ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ…
ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈਕੋਰਟ ਤੋਂ ਝਟਕਾ…

ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈਕੋਰਟ ਤੋਂ ਝਟਕਾ…

ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਜ਼ਮਾਨਤ ਪਟੀਸ਼ਨ ਰੱਦਚੰਡੀਗੜ੍ਹ, 22 ਜੁਲਾਈ (ਰਵਿੰਦਰ ਸ਼ਰਮਾ) : ਬਠਿੰਡਾ 'ਚ ਡਰੱਗ ਤਸਕਰੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ…
ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ : ਮੁੱਖ ਮੰਤਰੀ ਮਾਨ

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ : ਮੁੱਖ ਮੰਤਰੀ ਮਾਨ

- ਆਪਣੇ ਆਪ ਨੂੰ ਵੱਡੇ ਰਸੂਖਵਾਨ ਕਹਾਉਂਦੇ ਨਸ਼ੇ ਦੇ ਸੌਦਾਗਰ ਹੁਣ ਨਾਭਾ ਜੇਲ੍ਹ ਦੀਆਂ ਸਲਾਖਾਂ ਪਿੱਛੇ- ਨਸ਼ਿਆਂ ਦੇ ਮਾਮਲੇ ਵਿੱਚ ਰਵਾਇਤੀ ਪਾਰਟੀਆਂ ਦਾ ਦੋਗਲਾ ਕਿਰਦਾਰ ਸਾਹਮਣੇ ਆਇਆ- ਪੰਜਾਬ ਦੇ ਕਈ ਇਲਾਕਿਆਂ ਵਿੱਚ ਪਹਿਲੀ ਵਾਰ ਬਿਨਾਂ…
ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

- ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮਸ਼ਹਿਣਾ (ਬਰਨਾਲਾ), 19 ਜੁਲਾਈ (ਰਵਿੰਦਰ ਸ਼ਰਮਾ) : ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
5 ਮਿੰਟ ਵਿੱਚ ਐਮਐਸਪੀ ਦੇਣ ਦੀ ਗਰੰਟੀ ਵਾਲੀ ਬੀਬੀ ਛੱਡ ਗਈ ਸਿਆਸੀ ਮੈਦਾਨ..!

5 ਮਿੰਟ ਵਿੱਚ ਐਮਐਸਪੀ ਦੇਣ ਦੀ ਗਰੰਟੀ ਵਾਲੀ ਬੀਬੀ ਛੱਡ ਗਈ ਸਿਆਸੀ ਮੈਦਾਨ..!

- ਵਿਧਾਇਕ ਅਨਮੋਲ ਗਗਨ ਮਾਨ ਨੇ ਦਿੱਤਾ ਅਹੁਦੇ ਤੋਂ ਅਸਤੀਫਾ, ਪਾਈ ਪੋਸਟ "ਦਿਲ ਭਾਰੀ ਹੈ, ਸਿਆਸਤ ਵੀ ਛੱਡ ਦੇਣੀ" - ਅਸਤੀਫਾ ਹੋ ਗਿਆ ਪ੍ਰਵਾਨ ਤਾਂ ਵਿਧਾਨ ਸਭਾ ਹਲਕਾ ਖਰੜ ਤੋਂ ਆਏਗੀ ਉਪ ਚੋਣਚੰਡੀਗੜ੍ਹ, 19 ਜੁਲਾਈ…
ਭ੍ਰਿਸ਼ਟਾਚਾਰ ਦੇ ਦੋਸ਼ ‘ਚ ਫਤਿਹਗੜ੍ਹ ਸਾਹਿਬ ਦੀ ਨਾਇਬ ਤਹਿਸੀਲਦਾਰ ਮੁਅੱਤਲ, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਫਤਿਹਗੜ੍ਹ ਸਾਹਿਬ ਦੀ ਨਾਇਬ ਤਹਿਸੀਲਦਾਰ ਮੁਅੱਤਲ, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ

ਗੁਰਦਾਸਪੁਰ, 19 ਜੁਲਾਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਅਤੱਲ ਕਰ ਦਿੱਤਾ ਗਿਆ ਹੈ। ਸੋਸ਼ਲ ਮੀਡੀਆ 'ਤੇ ਇੱਕ ਵਾਇਰਲ ਵੀਡੀਓ ਵਿੱਚ…
ਬਰਨਾਲਾ ਸਣੇ ਚੰਡੀਗੜ੍ਹ ਤੇ ਲੁਧਿਆਣਾ ’ਚ ਈ.ਡੀ. ਦੀ ਰੇਡ

ਬਰਨਾਲਾ ਸਣੇ ਚੰਡੀਗੜ੍ਹ ਤੇ ਲੁਧਿਆਣਾ ’ਚ ਈ.ਡੀ. ਦੀ ਰੇਡ

ਬਰਨਾਲਾ, 18 ਜੁਲਾਈ (ਰਵਿੰਦਰ ਸ਼ਰਮਾ)- ਨਸ਼ਾ ਛੁਡਾਊ ਕੇਂਦਰਾਂ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਵੱਲੋਂ ਪੰਜਾਬ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਨਸ਼ਾ ਛੁਡਾਊ ਕੇਂਦਰਾਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈ. ਡੀ.…
ਫੜ੍ਹੇ ਗਏ ਸ੍ਰੀ ਦਰਬਾਰ ਸਾਹਿਬ ਨੂੰ RDX ਧਮਾਕੇ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਦੋ ਵਿਅਕਤੀ

ਫੜ੍ਹੇ ਗਏ ਸ੍ਰੀ ਦਰਬਾਰ ਸਾਹਿਬ ਨੂੰ RDX ਧਮਾਕੇ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਦੋ ਵਿਅਕਤੀ

ਤਾਮਿਲਨਾਡੂ ਤੋਂ ਕੀਤੇ ਗਏ ਰਾਊਂਡ ਅੱਪ, ਥੋੜ੍ਹੀ ਦੇਰ 'ਚ ਅੰਮ੍ਰਿਤਸਰ ਕਮਿਸ਼ਨਰ ਕਰ ਸਕਦੇ ਹਨ ਖੁਲਾਸੇਅੰਮ੍ਰਿਤਸਰ, 18 ਜੁਲਾਈ (ਰਵਿੰਦਰ ਸ਼ਰਮਾ) :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਈਮੇਲ ਭੇਜ ਕੇ ਕਿਸੇ ਵਿਅਕਤੀ ਵਲੋਂ ਸ੍ਰੀ ਦਰਬਾਰ ਸਾਹਿਬ…