ਗੁਰੂ ਤੇ ਸ਼ਿਸ਼ ਦਾ ਰਿਸ਼ਤਾ ਹੋਇਆ ਤਾਰ-ਤਾਰ! ਸਰਕਾਰੀ ਸਕੂਲ ਦੇ ਅਧਿਆਪਕ ਨੇ 14-15 ਕੁੜੀਆਂ ਦਾ ਕੀਤਾ ਸਰੀਰਕ ਸ਼ੋਸ਼ਣ!
ਗੁਰੂ ਹਰਸਹਾਏ, 10 ਜੁਲਾਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਫਿਰੋਜਪੁਰ ਦੇ ਗੁਰੂ ਹਰਸਹਾਏ ਸ਼ਹਿਰ ਦੇ ਰੇਲਵੇ ਪਾਰਕ ਦੇ ਬਿਲਕੁਲ ਸਾਹਮਣੇ ਬਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪੜ੍ਹਦੀਆਂ ਬੱਚੀਆਂ ਨਾਲ ਸਕੂਲ ਦੇ ਅਧਿਆਪਕ ਵੱਲੋਂ ਉਨ੍ਹਾਂ ਦਾ ਸਰੀਰਕ…