Posted inਕਾਂਗਰਸ ਨਵੀਂ ਦਿੱਲੀ ਪੰਜਾਬ
ਬਰਨਾਲਾ ਦੇ ਵਿਧਾਇਕ ਕਾਲਾ ਢਿੱਲੋਂ ਨੇ ਦਿੱਲੀ ਵਿਖੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਅਹਿਮ ਮੁਲਾਕਾਤ
-ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਮੁੱਦੇ ਵਿਚਾਰੇ ਬਰਨਾਲਾ, 1 ਅਕਤੂਬਰ (ਰਵਿੰਦਰ ਸ਼ਰਮਾ): ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਦਿੱਲੀ ਸਥਿਤ ਕਾਂਗਰਸ ਹਾਈਕਮਾਨ ਦੇ…

