ਚੰਡੀਗੜ੍ਹ ਮਗਰੋਂ ਹੁਣ ਦਿੱਲੀ ਵਿੱਚ ਵੀ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਹੋਈ ਮੌਤ, 294 ਕੇਸ ਐਕਟਿਵ

ਨਵੀਂ ਦਿੱਲੀ, 31 ਮਈ (ਰਵਿੰਦਰ ਸ਼ਰਮਾ) : ਚੰਡੀਗੜ੍ਹ ਮਗਰੋਂ ਹੁਣ ਦਿੱਲੀ ਵਿੱਚ ਵੀ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿਖੇ ਕੋਰੋਨਾ ਪੀੜਤ ਇੱਕ 60 ਸਾਲਾ ਔਰਤ…

ਜਲੰਧਰ ਦੀ ਰੇਚਲ ਗੁਪਤਾ ਨੇ ‘ਮਿਸ ਗ੍ਰੈਂਡ ਇੰਟਰਨੈਸ਼ਨਲ’ ਦਾ ਤਾਜ ਕੀਤਾ ਵਾਪਸ

ਨਵੀਂ ਦਿੱਲੀ, 29 ਮਈ (ਰਵਿੰਦਰ ਸ਼ਰਮਾ) : ਭਾਰਤ ਲਈ ਇਤਿਹਾਸ ਰਚਣ ਵਾਲੀ ਰੇਚਲ ਗੁਪਤਾ ਨੇ ਅੱਜ ਇੱਕ ਵੱਡਾ ਕਦਮ ਚੁੱਕਦਿਆਂ ਰੇਚਲ ਗੁਪਤਾ ਨੇ ਇੱਕ ਪੋਸਟ ਸ਼ੇਅਰ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਰੇਚਲ ਹੁਣ ਸੁੰਦਰਤਾ…

62,107,200,000 ਰੁਪਏ ਦਾ ਕਰ ’ਤਾ ਗ਼ਬਨ ! ਯੂਕੋ ਬੈਂਕ ਦਾ CMD ਗ੍ਰਿਫ਼ਤਾਰ

ਨਵੀਂ ਦਿੱਲੀ, 20 ਮਈ (ਰਵਿੰਦਰ ਸ਼ਰਮਾ) : ਈ.ਡੀ ਨੇ ਯੂਕੋ ਬੈਂਕ ਦੇ ਸਾਬਕਾ ਸੀ.ਐਮ.ਡੀ ਸੁਬੋਧ ਕੁਮਾਰ ਗੋਇਲ ਨੂੰ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਈਡੀ ਬੈਂਕ ਧੋਖਾਧੜੀ ਮਾਮਲੇ ਵਿੱਚ ਕੌਨਕਾਸਟ ਸਟੀਲ ਐਂਡ ਪਾਵਰ…

ਪਾਕਿਸਤਾਨ ਨਾਲ ਤਣਾਅ ਵਿਚਕਾਰ ਭਾਰਤ ਸਰਕਾਰ ਦਾ ਵੱਡਾ ਫੈਸਲਾ

ਨਵੀਂ ਦਿੱਲੀ, 10 ਮਈ (ਰਵਿੰਦਰ ਸ਼ਰਮਾ) : ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਪਾਕਿਸਤਾਨ ਵੱਲੋਂ ਲਗਾਤਾਰ ਮਿਜ਼ਾਈਲਾਂ ਅਤੇ ਡਰੋਨ ਦਾਗੇ ਜਾ ਰਹੇ ਹਨ। ਭਾਰਤੀ ਫੌਜ ਦੁਸ਼ਮਣ ਦੇਸ਼ ਨੂੰ ਲਗਾਤਾਰ ਢੁੱਕਵਾਂ…

ਹੁਣ ਪਾਕਿਸਤਾਨ ਕਹਿੰਦਾ… ‘ਹਮਲੇ ਬੰਦ ਕਰੋ, ਅਸੀਂ ਕੁਝ ਨਹੀਂ ਕਰਾਂਗੇ’

ਨਵੀਂ ਦਿੱਲੀ, 7 ਮਈ (ਰਵਿੰਦਰ ਸ਼ਰਮਾ) : ਭਾਰਤੀ ਫੌਜ ਵਲੋਂ ਮੰਗਲਵਾਰ ਦੇਰ ਰਾਤ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਦਾ ਬਦਲਾ ਲੈਣ ਲਈ ਪਾਕਿਸਤਾਨ ਦੀਆਂ 9 ਥਾਵਾਂ ’ਤੇ ਕੀਤੇ ਹਮਲੇ ਤੋਂ ਬਾਅਦ ਪਾਕਿਸਤਾਨ ਵਲੋਂ…

ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤ ਦੀ ਪਾਕਿਸਤਾਨ ’ਤੇ ਵੱਡੀ ਕਾਰਵਾਈ : ਏਅਰ ਸਟ੍ਰਾਈਕ ਕਰ 9 ਅੱਤਵਾਦੀ ਟਿਕਾਣਿਆਂ ’ਤੇ ਹਮਲਾ, 30 ਦੇ ਕਰੀਬ ਮਰੇ

ਨਵੀਂ ਦਿੱਲੀ, 7 ਮਈ (ਰਵਿੰਦਰ ਸ਼ਰਮਾ) : ਪਹਿਲਗਾਮ ਹਮਲੇ ਨੂੰ 15 ਦਿਨ ਹੋ ਗਏ ਹਨ, ਜਿਸ ਕਾਰਨ ਪਾਕਿਸਤਾਨ ਖ਼ਿਲਾਫ਼ ਭਾਰਤੀਆਂ ਦਾ ਗੁੱਸਾ ਲਗਾਤਾਰ ਵੱਧ ਰਿਹਾ ਸੀ ਤੇ ਭਾਰਤ ਵਲੋਂ ਬਦਲੇ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ…

ਕੀ ਬਣੂ ਦੁਨੀਆ ਦਾ? ਹੁਣ ਨਕਲੀ ਦਵਾਈਆਂ ਦਾ ਵੱਡਾ ਜ਼ਖੀਰਾ ਬਰਾਮਦ, ਕਈ ਸੂਬਿਆਂ ਵਿੱਚ ਫੈਲਿਆ ਕਾਰੋਬਾਰ

ਨਵੀਂ ਦਿੱਲੀ, 4 ਅਪ੍ਰੈਲ (ਰਵਿੰਦਰ ਸ਼ਰਮਾ) : ਨਕਲੀ ਦਵਾਈਆਂ ਵਿਰੁੱਧ ਲਗਾਤਾਰ ਕਾਰਵਾਈ ਦਾ ਡਰ ਕਾਰੋਬਾਰੀਆਂ 'ਤੇ ਅਸਰ ਨਹੀਂ ਪਾ ਰਿਹਾ। ਇਹੀ ਕਾਰਨ ਹੈ ਕਿ ਰਾਸ਼ਟਰੀ ਰਾਜਧਾਨੀ ਵਿੱਚ ਨਕਲੀ ਦਵਾਈਆਂ ਦਾ ਕਾਰੋਬਾਰ ਰੁਕਣ ਦਾ ਨਾਮ ਨਹੀਂ…

ਵੱਡੀ ਖ਼ਬਰ : ‘ਆਪ’ ਦੇ ਸਾਬਕਾ ਮੰਤਰੀਆਂ ਖ਼ਿਲਾਫ਼ ਮਾਮਲਾ ਦਰਜ

ਨਵੀਂ ਦਿੱਲੀ, 30 ਅਪ੍ਰੈਲ (ਰਵਿੰਦਰ ਸ਼ਰਮਾ) : ਦਿੱਲੀ ਦੀ ਤਤਕਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਥਿਤ ਤੌਰ ’ਤੇ ਕਈ ਤਰ੍ਹਾਂ ਦੇ ਘੁਟਾਲੇ ਸਾਹਮਣੇ ਆ ਰਹੇ ਹਨ। ਇਸ ਸਬੰਧ ਵਿੱਚ ਐਂਟੀ-ਕਰੱਪਸ਼ਨ ਬ੍ਰਾਂਚ (ACB) ਨੇ ਵੱਡਾ…

ਇਸ ਮਾਡਲ ਨੇ ਕੀਤਾ ਹਮਲੇ ਤੋਂ 2 ਦਿਨ ਪਹਿਲਾਂ ਪਹਿਲਗਾਮ ‘ਚ ਅੱਤਵਾਦੀਆਂ ਨਾਲ ਮੁਲਾਕਾਤ ਹੋਣ ਦਾ ਦਾਅਵਾ

ਨਵੀਂ ਦਿੱਲੀ, 26 ਅਪ੍ਰੈਲ (ਰਵਿੰਦਰ ਸ਼ਰਮਾ) : 22 ਅਪ੍ਰੈਲ, 2025 ਨੂੰ ਜੰਮੂ ਅਤੇ ਕਸ਼ਮੀਰ ’ਚ ਬੰਦੂਕਧਾਰੀਆਂ ਵੱਲੋਂ 26 ਸੈਲਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ। ਹੁਣ, ਇਕ ਹੈਰਾਨ ਕਰਨ ਵਾਲੇ ਦਾਅਵੇ 'ਚ ਜੌਨਪੁਰ ਦੀ ਰਹਿਣ…

ਮਈ ’ਚ 11 ਦਿਨ ਬੰਦ ਰਹਿਣਗੇ ਬੈਂਕ, ਵੱਖ-ਵੱਖ ਸੂਬਿਆਂ ’ਚ ਵੱਖ-ਵੱਖ ਛੁੱਟੀਆਂ

ਨਵੀਂ ਦਿੱਲੀ, 26 ਅਪ੍ਰੈਲ (ਰਵਿੰਦਰ ਸ਼ਰਮਾ) : ਅਪ੍ਰੈਲ ਮਹੀਨਾ ਖਤਮ ਹੋਣ 'ਚ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਇਸ ਤੋਂ ਬਾਅਦ ਮਈ ਮਹੀਨੇ ਦੀ ਸ਼ੁਰੂਆਤ ਹੋਵੇਗੀ। ਜੇਕਰ ਮਈ ਮਹੀਨੇ ਤੁਹਾਡੇ ਬੈਂਕ ਨਾਲ ਜੁੜਿਆ…