ਹੋਲੀ ਤੋਂ ਪਹਿਲਾਂ ਦਿੱਲੀ ਦੀਆਂ ਔਰਤਾਂ ਨੂੰ ਮਹੀਨਾਵਾਰ ਮਿਲਣਗੇ 2500 ਰੁਪਏ : ਮੁੱਖ ਮੰਤਰੀ ਰੇਖਾ ਗੁਪਤਾ

ਨਵੀਂ ਦਿੱਲੀ : ਦਿੱਲੀ ਦੀਆਂ ਔਰਤਾਂ ਨੂੰ ਹੁਣ ਹਰ ਮਹੀਨੇ 2500 ਰੁਪਏ ਲਈ ਬਹੁਤਾ ਕੁਝ ਨਹੀਂ ਕਰਨਾ ਪਵੇਗਾ। ਦਿੱਲੀ ਦੀ ਨਾਮਜ਼ਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਔਰਤਾਂ ਨੂੰ 2500 ਰੁਪਏ…

ਰੇਖਾ ਗੁਪਤਾ ਬਣੇ ਦਿੱਲੀ ਦੇ ਮੁੱਖ ਮੰਤਰੀ, ਚੁੱਕੀ ਸਹੁੰ

ਨਵੀਂ ਦਿੱਲੀ : ਦਿੱਲੀ ਦੇ ਰਾਮਲੀਲਾ ਮੈਦਾਨ ’ਚ ਇਤਿਹਾਸਕ ਸਮਾਗਮ ਦੌਰਾਨ ਸ਼ਾਲੀਮਾਰ ਬਾਗ ਤੋਂ ਭਾਜਪਾ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਸਮਾਗਮ ਦੌਰਾਨ…

ਨਵੀਂ ਦਿੱਲੀ ਰੇਲਵੇ ਸਟੇਸ਼ਨ ਤੇ ਮ੍ਰਿਤਕਾਂ ਦੇ ਜਖ਼ਮੀਆਂ ਲਈ ਰੇਲਵੇ ਨੇ ਮੁਆਵਜ਼ੇ ਦਾ ਕੀਤਾ ਐਲਾਨ

ਭਗਦੜ ਦੌਰਾਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10-10 ਤੇ ਜ਼ਖ਼ਮੀਆਂ ਨੂੰ 2.5 ਲੱਖ ਰੁਪਏ ਨਵੀਂ ਦਿੱਲੀ : ਰੇਲਵੇ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਗਦੜ ਦੀ ਘਟਨਾ ’ਚ ਲਈ ਹੁਣ ਤੱਕ 18 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਰੇਲਵੇ ਨੇ ਭਗਦੜ…

GBS Virus Outbreak: ਮੁੰਬਈ ’ਚ ਗੁਲਿਅਨ ਬੈਰੇ ਸਿੰਡਰੋਮ ਕਾਰਨ ਪਹਿਲੀ ਮੌਤ, ਮਹਾਰਾਸ਼ਟਰ ’ਚ 8 ਲੋਕਾਂ ਦੀ ਮੌਤ

ਮੁੰਬਈ : ਗੁਲਿਅਨ ਬੈਰੇ ਸਿੰਡਰੋਮ (GBS ਵਾਇਰਸ) ਕਾਰਨ ਪਹਿਲੀ ਮੌਤ ਮੁੰਬਈ ’ਚ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੰਕਰਮਿਤ ਵਿਅਕਤੀ ਦੀ ਮੌਤ ਬੁੱਧਵਾਰ ਨੂੰ ਹੋਈ। ਬ੍ਰਿਹਨਮੁੰਬਈ ਨਗਰ ਨਿਗਮ (ਬੀ.ਐੱਮ.ਸੀ.) ਦੇ…

ਪੰਜਾਬ ਪੁਲਿਸ ਕਾਂਸਟੇਬਲ ਦੀਆਂ 1746 ਅਸਾਮੀਆਂ ਲਈ ਭਰਤੀ ਦਾ ਐਲਾਨ

ਨਵੀਂ ਦਿੱਲੀ : ਪੁਲਿਸ ਵਿਭਾਗ ਵਿੱਚ ਸਰਕਾਰੀ ਨੌਕਰੀ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਪੰਜਾਬ ਪੁਲਿਸ ਨੇ ਕਾਂਸਟੇਬਲ ਦੀਆਂ 1746 ਖਾਲੀ ਅਸਾਮੀਆਂ ਨੂੰ ਭਰਨ ਲਈ ਭਰਤੀ ਦਾ ਐਲਾਨ…

1984 ਦੇ ਸਿੱਖ ਕਤਲੇਆਮ ’ਚ ਸੱਜਣ ਕੁਮਾਰ ਦੋਸ਼ੀ ਕਰਾਰ

ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ’ਚ ਜਸਵੰਤ ਸਿੰਘ ਤੇ…

ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਦਿੱਤੇ 3 ਮੰਤਰ : ਲੋਕਾਂ ਨਾਲ ਜੁੜੋ, ਮੁੱਦਿਆਂ ਨੂੰ ਪਛਾਣੋ ਤੇ ਡਟ ਕੇ ਲੜੋ

ਨਵੀਂ ਦਿੱਲੀ, 11 ਫ਼ਰਵਰੀ (ਰਵਿੰਦਰ ਸ਼ਰਮਾ) : ਦਿੱਲੀ ਵਿਧਾਨ ਸਭਾ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਮੰਗਲਵਾਰ ਨੂੰ ਪੰਜਾਬ ਦੇ ਸਾਰੇ…

ਦਿੱਲੀ ਦੇ ਨਵੇਂ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ ਕਿਸੇ ਮਹਿਲਾ ਵਿਧਾਇਕ ਨੂੰ!

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਦਿੱਲੀ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਤੇ ਪੂਰਨ ਬਹੁਮਤ ਨਾਲ ਜਿੱਤ ਹੋਈ ਹੈ। ਜਿਸ ਤੋਂ ਬਾਅਦ ਭਾਜਪਾ ਵਲੋਂ ਮੁੱਖ ਮੰਤਰੀ ਦੇ ਅਹੁਦੇ ਲਈ…

ਕੇਜਰੀਵਾਲ ਦੇਖ ਰਹੇ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ, ਇਸੇ ਲਈ ਸੱਦੀ ਦਿੱਲੀ ਮੀਟਿੰਗ : ਹਰਜੀਤ ਗਰੇਵਾਲ

ਚੰਡੀਗੜ੍ਹ : ਦਿੱਲੀ ਵਿਧਾਨ ਸਭਾ ਚੋਣਾਂ ’ਚ ਕਰਾਰੀ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ’ਚ ਬੁਲਾਈ ਗਈ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ…

ਭੈਣ ਦੇ ਵਿਆਹ ’ਚ ਨੱਚ ਰਹੀ ਸੀ ਕੁੜੀ, ਨੱਚਦੇ ਨੱਚਦੇ ਹੋਈ ਮੌਤ

ਵਿਦਿਸ਼ਾ : ਵਿਦਿਸ਼ਾ ’ਚ ਇੱਕ ਵਿਆਹ ਸਮਾਰੋਹ ਦੌਰਾਨ ਸਟੇਜ ’ਤੇ ਨੱਚ ਰਹੀ ਨੌਜਵਾਨ ਲੜਕੀ ਪਰਿਣੀਤਾ ਜੈਨ ਦੀ ਅਚਾਨਕ ਮੌਤ ਹੋ ਗਈ। ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ…