ਕੇਜਰੀਵਾਲ ਹੁਣ ਲੁਧਿਆਣਾ ਤੋਂ ਲੜੇਗਾ ਜ਼ਿਮਨੀ ਚੋਣ : ਪ੍ਰਤਾਪ ਬਾਜਵਾ

ਚੰਡੀਗੜ੍ਹ : ਦਿੱਲੀ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਹੋਈ ਕਰਾਰੀ ਹਾਰ ਦਾ ਅਸਰ ਪੰਜਾਬ ’ਤੇ ਪੈਣ ਅਤੇ ਪੰਜਾਬ ਦੇ ਸਿਆਸੀ ਸਮੀਕਰਨ ਬਦਲਣ ਦੀਆਂ ਸੰਭਾਵਨਾਵਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਵਿਰੋਧੀ ਧਿਰ…

5 ਸਾਲਾਂ ਪੁੱਤਰ ਦੀ ਭਾਲ ’ਚ ਦਰ-ਦਰ ਠੋਕਰਾਂ ਖਾ ਰਹੀ ਅੰਗਰੇਜ਼ਣ ਮਾਂ ਪੁੱਜੀ ਪੰਜਾਬ

ਮੋਹਾਲੀ : ਇੱਕ ਕੈਨੇਡੀਅਨ ਮਾਂ ਕੈਮਿਲਾ ਵਿਲਾਸ ਆਪਣੇ 5 ਸਾਲ਼ਾ ਬੇਟੇ ਦੀ ਭਾਲ ’ਚ ਪੰਜਾਬ ਪਹੁੰਚੀ ਹੈ। ਉਸਦਾ ਪਤੀ ਭਾਰਤੀ ਮੂਲ ਦਾ ਕੈਨੇਡੀਅਨ ਨਾਗਰਿਕ ਹੈ। ਪਤੀ ਤੇ ਪਤਨੀ ਵਿਚਕਾਰ ਤਲਾਕ ਦਾ ਕੇਸ ਕੈਨੇਡੀਅਨ ਅਦਾਲਤ ’ਚ…

ਦਿੱਲੀ ‘ਚ ਜਿੱਥੇ-ਜਿੱਥੇ ਮਾਨ ਦਾ ਚੋਣ ਪ੍ਰਚਾਰ, ਉੱਥੇ-ਉੱਥੇ ਹਾਰੀ ‘ਆਪ’

ਨਵੀਂ ਦਿੱਲੀ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿੱਚ ਜਿੱਥੇ ਵੀ ਚੋਣ ਪ੍ਰਚਾਰ ਕੀਤਾ ਸੀ, ਉਹ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਹਾਰ ਗਈ ਹੈ। ਸੀਐਮ…

ਦਿੱਲੀ ਵਾਸੀਆਂ ਨੇ ਆਪ ਦੇ ਫਰਜ਼ੀ ਵਿਕਾਸ ਮਾਡਲ ਨੂੰ ਨਕਾਰਿਆ : ਅਰਵਿੰਦ ਖੰਨਾ

ਪੰਜਾਬ 'ਚ ਵੀ ਆਪ ਦੀ ਉਲਟੀ ਗਿਣਤੀ ਹੋਈ ਸ਼ੁਰੂ : ਅਰਵਿੰਦ ਖੰਨਾ ਬਰਨਾਲਾ, 8 ਫਰਵਰੀ (ਰਵਿੰਦਰ ਸ਼ਰਮਾ): ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦਿੱਲੀ ਵਾਸੀਆਂ ਨੇ…

ਦਿੱਲੀ ਦੇ ਲੋਕਾਂ ਨੇ ਝੂਠੇ ਇਨਕਲਾਬ ਨੂੰ ਹਰਾਇਆ : ਕੇਵਲ ਸਿੰਘ ਢਿੱਲੋਂ

ਬਰਨਾਲਾ, 8 ਫ਼ਰਵਰੀ (ਰਵਿੰਦਰ ਸ਼ਰਮਾ) :  ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸੱਚੇ ਵਿਕਾਸ ਦੀ ਜਿੱਤ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਕੋਰ ਕਮੇਟੀ ਮੈਂਬਰ ਕੇਵਲ ਸਿੰਘ ਢਿੱਲੋਂ ਨੇ ਕੀਤਾ। ਉਹਨਾਂ…

ਸ਼੍ਰੀ ਹਰਿਮੰਦਰ ਸਾਹਿਬ ਦੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਮੋਬਾਇਲ ਫੋਨ ਨਾ ਵਰਤਣ ਸਬੰਧੀ ਸਖ਼ਤ ਹਦਾਇਤਾਂ ਜਾਰੀ

ਅੰਮ੍ਰਿਤਸਰ : ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੈਨੇਜਰ ਭਗਵੰਤ ਸਿੰਘ ਝੰਗੇੜਾ ਨੇ ਕਰਮਚਾਰੀਆਂ ਲਈ ਸਖ਼ਤ ਨਿਯਮ ਲਾਗੂ ਕਰਦੇ ਹੋਏ ਡਿਊਟੀ ਦੌਰਾਨ ਮੋਬਾਈਲ…

ਵੇਟ ਲਿਫਟਰ ਹਿਨਾ ਨੇ ਨੈਸ਼ਨਲ ਖੇਡਾਂ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

- ਸੰਸਦ ਮੈਂਬਰ ਮੀਤ ਹੇਅਰ ਅਤੇ ਡਿਪਟੀ ਕਮਿਸ਼ਨਰ ਨੇ ਦਿੱਤੀ ਮੁਬਾਰਕਬਾਦ - ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਤਿਆਰੀ ਕਰਦੀ ਹੈ ਆਨੰਦਪੁਰ ਸਾਹਿਬ ਵਾਸੀ ਹਿਨਾ ਬਰਨਾਲਾ, 7 ਫਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਬਾਬਾ ਕਾਲਾ…

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬ ਦੇ ਲੋਕਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ : ਪੰਜਾਬ ਪੁਲਿਸ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬ ਦੇ ਲੋਕਾਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਦੀ ਹੁਣ ਪੁਲਿਸ ਜਾਂਚ ਕਰੇਗੀ। ਇਸ ਲਈ ਡੀਜੀਪੀ ਗੌਰਵ ਯਾਦਵ ਨੇ ਚਾਰ ਮੈਂਬਰੀ…

ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ

ਲੁਧਿਆਣਾ : ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਸੂਦ ਦੇ ਇੱਕ ਅਪਰਾਧਿਕ ਮਾਮਲੇ ਵਿੱਚ ਗਵਾਹ ਵਜੋਂ ਕਈ ਵਾਰ ਸੰਮਨ ਕੀਤੇ ਜਾਣ ਦੇ ਬਾਵਜੂਦ ਅਦਾਲਤ…

ਅਮਰੀਕਾ ਤੋਂ ਡਿਪੋਰਟ ਹੋਇਆ ਗੁਰਨੇ ਖੁਰਦ ਦਾ 25 ਸਾਲਾਂ ਨੌਜਵਾਨ ਘਰ ਪਰਤਣ ਮਗਰੋਂ ਡਿਪਰੈਸ਼ਨ ਦਾ ਸ਼ਿਕਾਰ

ਲਹਿਰਾਗਾਗਾ : ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਨੂੰ ਜਿਥੇ ਆਰਥਿਕ ਮਾਰ ਪਈ ਹੈ ਉਥੇ ਹੀ ਨੇੜਲੇ ਪਿੰਡ ਗੁਰਨੇ ਖੁਰਦ ਦਾ ਨੌਜਵਾਨ ਇੰਦਰਜੀਤ ਸਿੰਘ (25) ਘਰ ਪਰਤਣ ਮਗਰੋਂ ਡਿਪਰੈਸ਼ਨ ਦਾ ਸ਼ਿਕਾਰ ਹੋਣ ਲੱਗਿਆ ਹੈ। ਜਾਣਕਾਰੀ…