ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਪਤਨੀ ਡਾ. ਜੋਤੀ ਯਾਦਵ ਹੋਣਗੇ ਖੰਨਾ ਦੇ ਨਵੇਂ ਐੱਸ.ਐੱਸ.ਪੀ.
ਖੰਨਾ, 22 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਪਤਨੀ ਡਾਕਟਰ ਜੋਤੀ ਯਾਦਵ ਨੂੰ ਖੰਨਾ ਦਾ ਨਵਾਂ ਐੱਸਐੱਸਪੀ ਬਣਾਇਆ ਗਿਆ ਹੈ। 2019 ਬੈਚ ਦੇ ਆਈਪੀਐਸ ਅਧਿਕਾਰੀ ਡਾ. ਜੋਤੀ ਯਾਦਵ ਇਸ ਸਮੇਂ ਮੁਹਾਲੀ…