ਵਿਆਹ ਦੀਆਂ ਖ਼ੁਸ਼ੀਆਂ ਮਾਤਮ ‘ਚ ਬਦਲੀਆਂ, ਕਾਰਡ ਵੰਡਣ ਜਾ ਰਹੇ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ

ਗੁਰੂਹਰਸਹਾਏ, 1 ਮਾਰਚ (ਰਵਿੰਦਰ ਸ਼ਰਮਾ) : ਕੰਨਾਂ ਵਿੱਚ ਲੱਗੇ ਹੈਡਫੋਨ ਅਤੇ ਮੋਟਰਸਾਈਕਲ ਚਾਲਕ ਵੱਲੋਂ ਚਲਦੇ ਮੋਟਰਸਾਈਕਲ 'ਤੇ ਇੰਸਟਾਗ੍ਰਾਮ ਚਲਾਉਣ ਦੇ ਕਾਰਨ ਖੜ੍ਹੇ ਟਰੈਕਟਰ ਟਰਾਲੀ ਨਾਲ ਹੋਏ ਹਾਦਸੇ ਕਾਰਨ ਮੋਟਰਸਾਈਕਲ ਸਵਾਰ…

ਡੀ.ਸੀ. ਬਰਨਾਲਾ ਪੂਨਮਦੀਪ ਕੌਰ ਦਾ ਤਬਾਦਲਾ, ਟੀ. ਬੇਨਿਥ ਹੋਣਗੇ ਨਵੇਂ ਡੀ.ਸੀ.

ਬਰਨਾਲਾ, 25 ਫ਼ਰਵਰੀ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਵਲੋਂ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ 8 ਆਈ.ਏ.ਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ…

14 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ

ਸ਼੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਵਿੰਦਰ ਸ਼ਰਮਾ) : ਮੁਕਤਸਰ ਜ਼ਿਲ੍ਹੇ ਦੇ ਵਸਨੀਕ 24 ਸਾਲਾ ਹਰਮਨਜੋਤ ਸਿੰਘ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਮਨਜੋਤ ਆਪਣੇ ਪਰਿਵਾਰ…

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ – ਮੁੱਖ ਮੰਤਰੀ

ਭਵਾਨੀਗੜ੍ਹ, 22 ਫ਼ਰਵਰੀ (ਰਵਿੰਦਰ ਸ਼ਰਮਾ) : ਸ਼ਨਿੱਚਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਵਾਨੀਗੜ੍ਹ ਵਿਖੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ…

ਜਿਹੜੇ ਵਿਭਾਗ ਦਾ ਨਹੀਂ ਸੀ ਕੋਈ ਵਜ਼ੂਦ, ਸਰਕਾਰ ਨੇ ਉਹ ਮੰਤਰੀ ਨੂੰ ਸੌਂਪਿਆ

- ਪੰਜਾਬ ਸਰਕਾਰ ਨੇ ਸੁਧਾਰੀ ਗਲਤੀ, ਮੰਤਰੀ ਤੋਂ ਵਾਪਸ ਲਿਆ ਵਿਭਾਗ ਚੰਡੀਗੜ੍ਹ, 22 ਫ਼ਰਵਰੀ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਨੇ ਇਕ ਅਜਿਹਾ ਵਿਭਾਗ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪ…

ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਪਤਨੀ ਡਾ. ਜੋਤੀ ਯਾਦਵ ਹੋਣਗੇ ਖੰਨਾ ਦੇ ਨਵੇਂ ਐੱਸ.ਐੱਸ.ਪੀ.

ਖੰਨਾ, 22 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਪਤਨੀ ਡਾਕਟਰ ਜੋਤੀ ਯਾਦਵ ਨੂੰ ਖੰਨਾ ਦਾ ਨਵਾਂ ਐੱਸਐੱਸਪੀ ਬਣਾਇਆ ਗਿਆ ਹੈ। 2019 ਬੈਚ ਦੇ ਆਈਪੀਐਸ ਅਧਿਕਾਰੀ ਡਾ.…

ਮਨੀਸ਼ ਸਿਸੋਦੀਆ ਦੇ ਪੰਜਾਬ ਦੇ ਸਕੂਲਾਂ ਦੇ ਦੌਰੇ ’ਤੇ ਭਖੀ ਸਿਆਸਤ

ਚੰਡੀਗੜ੍ਹ, 21 ਫ਼ਰਵਰੀ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਵਲੋਂ ਪੰਜਾਬ ਦੇ ਸਕੂਲਾਂ ਦਾ ਦੌਰਾ ਕਰਨ ’ਤੇ ਸਿਆਸਤ ਭੱਖ ਗਈ ਹੈ। ਵਿਰੋਧੀ ਧਿਰਾਂ ਇਸ ’ਤੇ ਸਿੱਧੇ ਸਵਾਲ…

ਗਾਹਕ ਦੀ ਉਡੀਕ ਕਰ ਰਿਹਾ ਤਸਕਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ

ਕਪੂਰਥਲਾ :  ਕਪੂਰਥਲਾ ਪੁਲਿਸ ਨੇ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਆਧਾਰ ’ਤੇ ਕਪੂਰਥਲਾ ਸਿਟੀ ਪੁਲਿਸ ਨੇ ਕਾਂਜਲੀ…

ਕਿਰਾਏ ਦੇ ਘਰ ’ਚ ਚੱਲ ਰਿਹਾ ਸੀ ਦੇਹ ਵਪਾਰ, ਇਤਰਾਜ਼ਯੋਗ ਹਾਲਤ ’ਚ 2 ਔਰਤਾਂ ਸਣੇ 4 ਕਾਬੂ

ਫਗਵਾੜਾ : ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਸਤਨਾਮਪੁਰਾ ਥਾਣੇ ਨੇ ਦੇਹ ਵਪਾਰ ਦੇ ਦੋਸ਼ ਵਿੱਚ ਦੋ ਔਰਤਾਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ…

ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਥਾਣਾ ਇੰਚਾਰਜ ਮੁਅੱਤਲ

ਮਲੋਟ : ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਘਿਰੀ ਸਿਟੀ ਮਲੋਟ ਪੁਲਿਸ ਸਟੇਸ਼ਨ ਇੰਚਾਰਜ ਸਬ-ਇੰਸਪੈਕਟਰ ਹਰਪ੍ਰੀਤ ਕੌਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਨੇ ਉਸ ਨੂੰ ਮੁਅੱਤਲ ਕਰ ਦਿੱਤਾ…