14 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ

ਸ਼੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਵਿੰਦਰ ਸ਼ਰਮਾ) : ਮੁਕਤਸਰ ਜ਼ਿਲ੍ਹੇ ਦੇ ਵਸਨੀਕ 24 ਸਾਲਾ ਹਰਮਨਜੋਤ ਸਿੰਘ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਮਨਜੋਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਹ…

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ – ਮੁੱਖ ਮੰਤਰੀ

ਭਵਾਨੀਗੜ੍ਹ, 22 ਫ਼ਰਵਰੀ (ਰਵਿੰਦਰ ਸ਼ਰਮਾ) : ਸ਼ਨਿੱਚਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਵਾਨੀਗੜ੍ਹ ਵਿਖੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ…

ਜਿਹੜੇ ਵਿਭਾਗ ਦਾ ਨਹੀਂ ਸੀ ਕੋਈ ਵਜ਼ੂਦ, ਸਰਕਾਰ ਨੇ ਉਹ ਮੰਤਰੀ ਨੂੰ ਸੌਂਪਿਆ

- ਪੰਜਾਬ ਸਰਕਾਰ ਨੇ ਸੁਧਾਰੀ ਗਲਤੀ, ਮੰਤਰੀ ਤੋਂ ਵਾਪਸ ਲਿਆ ਵਿਭਾਗ ਚੰਡੀਗੜ੍ਹ, 22 ਫ਼ਰਵਰੀ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਨੇ ਇਕ ਅਜਿਹਾ ਵਿਭਾਗ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪ ਦਿੱਤਾ, ਜੋ ਅਸਲ ’ਚ ਸੀ…

ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਪਤਨੀ ਡਾ. ਜੋਤੀ ਯਾਦਵ ਹੋਣਗੇ ਖੰਨਾ ਦੇ ਨਵੇਂ ਐੱਸ.ਐੱਸ.ਪੀ.

ਖੰਨਾ, 22 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਪਤਨੀ ਡਾਕਟਰ ਜੋਤੀ ਯਾਦਵ ਨੂੰ ਖੰਨਾ ਦਾ ਨਵਾਂ ਐੱਸਐੱਸਪੀ ਬਣਾਇਆ ਗਿਆ ਹੈ। 2019 ਬੈਚ ਦੇ ਆਈਪੀਐਸ ਅਧਿਕਾਰੀ ਡਾ. ਜੋਤੀ ਯਾਦਵ ਇਸ ਸਮੇਂ ਮੁਹਾਲੀ…

ਮਨੀਸ਼ ਸਿਸੋਦੀਆ ਦੇ ਪੰਜਾਬ ਦੇ ਸਕੂਲਾਂ ਦੇ ਦੌਰੇ ’ਤੇ ਭਖੀ ਸਿਆਸਤ

ਚੰਡੀਗੜ੍ਹ, 21 ਫ਼ਰਵਰੀ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਵਲੋਂ ਪੰਜਾਬ ਦੇ ਸਕੂਲਾਂ ਦਾ ਦੌਰਾ ਕਰਨ ’ਤੇ ਸਿਆਸਤ ਭੱਖ ਗਈ ਹੈ। ਵਿਰੋਧੀ ਧਿਰਾਂ ਇਸ ’ਤੇ ਸਿੱਧੇ ਸਵਾਲ ਖੜ੍ਹੇ ਕਰ ਰਹੀਆਂ ਹਨ। ਦੱਸ…

ਗਾਹਕ ਦੀ ਉਡੀਕ ਕਰ ਰਿਹਾ ਤਸਕਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ

ਕਪੂਰਥਲਾ :  ਕਪੂਰਥਲਾ ਪੁਲਿਸ ਨੇ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਆਧਾਰ ’ਤੇ ਕਪੂਰਥਲਾ ਸਿਟੀ ਪੁਲਿਸ ਨੇ ਕਾਂਜਲੀ ਵੇਈਂ ਨੇੜੇ ਛਾਪਾ ਮਾਰਿਆ ਤੇ…

ਕਿਰਾਏ ਦੇ ਘਰ ’ਚ ਚੱਲ ਰਿਹਾ ਸੀ ਦੇਹ ਵਪਾਰ, ਇਤਰਾਜ਼ਯੋਗ ਹਾਲਤ ’ਚ 2 ਔਰਤਾਂ ਸਣੇ 4 ਕਾਬੂ

ਫਗਵਾੜਾ : ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਸਤਨਾਮਪੁਰਾ ਥਾਣੇ ਨੇ ਦੇਹ ਵਪਾਰ ਦੇ ਦੋਸ਼ ਵਿੱਚ ਦੋ ਔਰਤਾਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਤਨਾਮਪੁਰਾ ਥਾਣੇ…

ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਥਾਣਾ ਇੰਚਾਰਜ ਮੁਅੱਤਲ

ਮਲੋਟ : ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਘਿਰੀ ਸਿਟੀ ਮਲੋਟ ਪੁਲਿਸ ਸਟੇਸ਼ਨ ਇੰਚਾਰਜ ਸਬ-ਇੰਸਪੈਕਟਰ ਹਰਪ੍ਰੀਤ ਕੌਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ…

12ਵੀਂ ਜਮਾਤ ਦੀ ਵਿਦਿਆਰਥਣ ਨੇ ਨਹਿਰ ’ਚ ਮਾਰੀ ਛਾਲ

ਪਟਿਆਲਾ, 20 ਫ਼ਰਵਰੀ (ਰਵਿੰਦਰ ਸ਼ਰਮਾ) : ਪਟਿਆਲਾ ਦੇ ਅਬਲੋਵਾਲ ਪਿੰਡ ਕੋਲ ਭਾਖੜਾ ਨਹਿਰ ’ਚ ਬੀਤੇ ਦਿਨੀਂ ਬਾਬੂ ਸਿੰਘ ਕਾਲੋਨੀ ਦੀ ਰਹਿਣ ਵਾਲੀ ਇੱਕ 12ਵੀਂ ਜਮਾਤ ਦੀ ਵਿਦਿਆਰਥਣ ਨੇ ਅਚਾਨਕ ਛਾਲ ਮਾਰ ਦਿੱਤੀ। ਇਸ ਦੌਰਾਨ ਕੁਝ…

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ – ਦੁਆਲੇ ਧਾਰਾ 144 ਲਾਗੂ

ਬਰਨਾਲਾ, 19 ਫਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ…