ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ

ਲੁਧਿਆਣਾ : ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਸੂਦ ਦੇ ਇੱਕ ਅਪਰਾਧਿਕ ਮਾਮਲੇ ਵਿੱਚ ਗਵਾਹ ਵਜੋਂ ਕਈ ਵਾਰ ਸੰਮਨ…

ਅਮਰੀਕਾ ਤੋਂ ਡਿਪੋਰਟ ਹੋਇਆ ਗੁਰਨੇ ਖੁਰਦ ਦਾ 25 ਸਾਲਾਂ ਨੌਜਵਾਨ ਘਰ ਪਰਤਣ ਮਗਰੋਂ ਡਿਪਰੈਸ਼ਨ ਦਾ ਸ਼ਿਕਾਰ

ਲਹਿਰਾਗਾਗਾ : ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਨੂੰ ਜਿਥੇ ਆਰਥਿਕ ਮਾਰ ਪਈ ਹੈ ਉਥੇ ਹੀ ਨੇੜਲੇ ਪਿੰਡ ਗੁਰਨੇ ਖੁਰਦ ਦਾ ਨੌਜਵਾਨ ਇੰਦਰਜੀਤ ਸਿੰਘ (25) ਘਰ ਪਰਤਣ ਮਗਰੋਂ ਡਿਪਰੈਸ਼ਨ ਦਾ…

ਪੰਜਾਬ ਸਰਕਾਰ ਨੇ ਪ੍ਰਮੋਟ ਹੋਏ 25 ਪੀ.ਸੀ.ਐੱਸ ਅਧਿਕਾਰੀਆਂ ਦੀਆਂ ਨਿਯੁਕਤੀਆਂ ਕੀਤੀਆਂ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਮੋਟ ਹੋਏ 25 ਪੀ.ਸੀ.ਐੱਸ ਅਧਿਕਾਰੀਆਂ ਦੀਆਂ ਨਿਯੁਕਤੀਆਂ ਕੀਤੀਆਂ ਹਨ, ਜਿਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ -   

ਅਮਰੀਕਾ ਵਲੋਂ ਡਿਪੋਰਟ ਮਾਮਲੇ ’ਚ ਮੰਤਰੀ ਅਮਨ ਅਰੋੜਾ ਨੇ ਕੇਂਦਰ ਨੂੰ ਘੇਰਿਆ

‘ਆਪ’ ਨੇ ਕਿਹਾ : 33 ਨਾਗਰਿਕ ਗੁਜ਼ਰਾਤ ਦੇ, ਫ਼ਿਰ ਅੰਮ੍ਰਿਤਸਰ ’ਚ ਕਿਓ ਉਤਾਰੇ ਅੰਮ੍ਰਿਤਸਰ : ਬੀਤੇ ਦਿਨੀਂ 104 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਨੇ ਡਿਪੋਰਟ ਕੀਤਾ, ਜਿੰਨ੍ਹਾਂ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ…

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਉਪਕਰਨ ਵੰਡਣ ਲਈ ਲੱਗਣਗੇ ਕੈਂਪ : ਡਿਪਟੀ ਕਮਿਸ਼ਨਰ

ਬਰਨਾਲਾ : ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਲਿਮਕੋ ਸਹਾਇਕ ਉਪਕਰਨ ਵੰਡ ਕੈਂਪ ਬਲਾਕ ਪੱਧਰ 'ਤੇ ਲਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ…

ਮਾਪੇ ਅਧਿਆਪਕ ਮਿਲਣੀ ਵਿੱਚ ਮਾਪੇ, ਵਿਦਿਆਰਥੀਆਂ ਤੇ ਅਧਿਆਪਕਾਂ ਵਿੱਚ ਵੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਬਰਨਾਲਾ : ਸਿੱਖਿਆ ਵਿਭਾਗ ਦੀ ਹਦਾਇਤ ਤਹਿਤ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੈਡਮ ਮਲਕਾ…

ਅੰਮ੍ਰਿਤਸਰ ਵਿੱਚ 70 ਕਰੋੜ ਰੁਪਏ ਦੀ ਹੇਰੋਇਨ ਨਾਲ 1 ਗ੍ਰਿਫ਼ਤਾਰ ਜਲੰਧਰ ਤੋਂ ਟੀਮ ਪਹੁੰਚੀ, ਪਾਕਿਸਤਾਨ ਤੋਂ ਮੰਗਵਾਈ ਗਈ ਸੀ ਖੇਪ, ਮੁਲਜ਼ਮ 12ਵੀਂ ਪਾਸ

ਪੰਜਾਬ : ਸਪੈਸ਼ਲ ਟਾਸਕ ਫੋਰਸ (STF) ਜਲੰਧਰ ਦੀ ਟੀਮ ਨੇ ਨਸ਼ਿਆਂ ਦੇ ਖਿਲਾਫ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿੱਚ ਇੱਕ ਨਸ਼ਾ ਤਸਕਰ ਨੂੰ ਵੱਡੀ ਖੇਪ ਦੇ ਨਾਲ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ…