ਨਸ਼ਿਆਂ ਵਿਰੁੱਧ ਚਲਾਈ ਮਹਿੰਮ ਤਹਿਤ 39 ਮੁਕੱਦਮੇ ਦਰਜ, 51 ਮੁਲਜ਼ਮ ਗ੍ਰਿਫਤਾਰ

ਸੰਗਰੂਰ, 27 ਅਪ੍ਰੈਲ (ਰਵਿੰਦਰ ਸ਼ਰਮਾ) : ਲੰਘੀ 24 ਅਪ੍ਰੈਲ ਨੂੰ ਸੰਗਰੂਰ ਪੁਲਿਸ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਚੱਲਦਿਆਂ 1 ਨਸ਼ਾ ਤਸਕਰ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਮਾਰਕੀਟ ਕਮੇਟੀ…

ਕੀ ਸਰਕਾਰ ਤੇ ਪ੍ਰਸ਼ਾਸਨ ਦੀ ਸਖਤੀ ਨਾਕਾਫੀ? ਨਹੀਂ ਰੁਕ ਰਹੀਆਂ ਵਿਦੇਸ਼ ਭੇਜਣ ਦੇ ਨਾਂ ‘ਤੇ ਧੋਖਾਧੜੀਆਂ

ਸੰਗਰੂਰ, 20 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਦੇ ਗੁਆਂਢੀ ਜਿਲ੍ਹੇ ਸੰਗਰੂਰ ਵਿੱਚ ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਇੱਕ ਵੱਡੀ ਧੋਖਾਧੜੀ ਸਾਹਮਣੇ ਆਈ ਹੈ। ਧੂਰੀ ਦੇ ਰਹਿਣ ਵਾਲੇ…

ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਤਕਰਾਰ

ਸੰਗਰੂਰ, 15 ਅਪ੍ਰੈਲ (ਰਵਿੰਦਰ ਸ਼ਰਮਾ) :  ਸੁਨਾਮ ਨੇੜਲੇ ਪਿੰਡ ਛਾਜਲੀ ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਤਕਰਾਰ ਹੋ ਗਈ।…

ਸੰਗਰੂਰ ਵਿੱਚ ਆਨਲਾਈਨ ਨੌਕਰੀ ਦੇ ਨਾਮ ‘ਤੇ 43.50 ਲੱਖ ਰੁਪਏ ਦੀ ਠੱਗੀ

ਬਰਨਾਲਾ, 10 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਦੇ ਨਾਲ ਲੱਗਦੇ ਸੰਗਰੂਰ ਜਿਲ੍ਹੇ ਵਿੱਚ ਇੱਕ ਵਿਅਕਤੀ ਆਨਲਾਈਨ ਨੌਕਰੀ ਦੇ ਨਾਮ 'ਤੇ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋ ਗਿਆ। ਪੀੜਤ ਨੂੰ ਆਨਲਾਈਨ ਕੰਮ…

ਪ੍ਰੇਮੀ ਨਾਲ ਰਲ ਕੇ ਨਹਿਰ ’ਚ ਸੁੱਟੇ ਪਤੀ ਦੀ ਲਾਸ਼ ਹਰਿਆਣਾ ਤੋਂ ਬਰਾਮਦ

ਭਵਾਨੀਗੜ੍ਹ,29 ਮਾਰਚ (ਰਵਿੰਦਰ ਸ਼ਰਮਾ) : ਪਿਛਲੇ ਦਿਨੀਂ ਨੇੜਲੇ ਪਿੰਡ ਰੇਤਗੜ੍ਹ ਦੀ ਇਕ ਔਰਤ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਮਾਰਨ ਦੇ ਇਰਾਦੇ ਨਾਲ ਅਗਵਾ ਕਰਵਾਉਣ ਦਾ ਪੁਲਿਸ ਵੱਲੋਂ…

ਵਿਜੀਲੈਂਸ ਬਿਊਰੋ ਵਲੋਂ 20 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਆਡਿਟ ਇੰਸਪੈਕਟਰ ਕੀਤਾ ਗ੍ਰਿਫ਼ਤਾਰ

ਸੰਗਰੂਰ, 27 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰਿਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ’ਚ ਤਾਇਨਾਤ…

ਸੰਗਰੂਰ ਦੇ 3 ਲੋਕਾਂ ਤੋਂ ਸ਼ੇਅਰ ਮਾਰਕੀਟ ’ਚ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ 89 ਲੱਖ ਠੱਗੇ

ਸੰਗਰੂਰ, 27 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਦੇ ਸੰਗਰੂਰ ਵਿੱਚ ਸਟਾਕ ਮਾਰਕੀਟ ਵਿੱਚ ਨਿਵੇਸ਼ ਦੇ ਨਾਮ ’ਤੇ ਵੱਡੀ ਸਾਈਬਰ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ…

ਸੰਗਰੂਰ ’ਚ ਗੰਜੇਪਨ ਤੋਂ ਛੁਟਕਾਰਾ ਫਰੀ ਕੈਂਪ ਲਾਉਣ ਵਾਲਿਆਂ ’ਤੇ ਪੁਲਿਸ ਦੀ ਵੱਡੀ ਕਾਰਵਾਈ

ਸੰਗਰੂਰ, 18 ਮਾਰਚ (ਰਵਿੰਦਰ ਸ਼ਰਮਾ) : ਸੰਗਰੂਰ ਵਿਚ ਗੰਜੇਪਨ ਤੋਂ ਛੁਟਕਾਰਾ ਫਰੀ ਕੈਂਪ ਲਗਾਉਣ ਵਾਲਿਆਂ ਉਤੇ ਪੁਲਿਸ ਦੀ ਵੱਡੀ ਕਾਰਵਾਈ ਹੋਈ ਹੈ। ਪੀੜਤਾਂ ਵਿੱਚੋਂ ਇੱਕ ਸੁਖਬੀਰ ਸਿੰਘ ਪੁੱਤਰ ਰਣਧੀਰ ਸਿੰਘ…

ਬਾਲ ਉਗਾਉਣ ਲਈ ਲਗਾਏ ਕੈਂਪ ‘ਚ ਅਨੇਕਾਂ ਲੋਕ ਹੋਏ ਅੱਖਾਂ ਦੀ ਗੰਭੀਰ ਬਿਮਾਰੀ ਦੇ ਸ਼ਿਕਾਰ, ਸੈਲੂਨ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ

- ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਕਰਵਾਵਾਂਗੇ ਕਾਨੂੰਨੀ ਕਾਰਵਾਈ : ਦਰਸ਼ਨ ਕਾਂਗੜਾ ਸੰਗਰੂਰ 17 ਮਾਰਚ (ਰਵਿੰਦਰ ਸ਼ਰਮਾ) : ਬੀਤੇ ਦਿਨੀਂ ਸਥਾਨਕ ਕਾਲੀ ਮਾਤਾ ਮੰਦਰ ਵਿਖੇ ਖੰਨਾ ਤੋਂ…

ਗੰਜਾਪਨ ਦੂਰ ਕਰਨ ਲਈ ਕੈਂਪ ’ਚੋਂ ਲਗਵਾਇਆ ਤੇਲ, 20 ਲੋਕਾਂ ਦੀਆਂ ਅੱਖਾਂ ਹੋਈਆਂ ਖ਼ਰਾਬ

- ਕੈਂਪ ਲਈ ਪ੍ਰਸ਼ਾਸਨ ਤੋਂ ਨਹੀਂ ਲਈ ਮਨਜ਼ੂਰੀ - ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕੈਂਪ ਪ੍ਰਬੰਧਕਾਂ ਵਿਰੁੱਧ ਕਾਰਵਾਈ ਹੋਵੇਗੀ : ਐੱਸ.ਡੀ.ਐੱਮ. ਸੰਗਰੂਰ, 17 ਮਾਰਚ (ਰਵਿੰਦਰ ਸ਼ਰਮਾ) : ਸੰਗਰੂਰ…