ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ – ਮੁੱਖ ਮੰਤਰੀ

ਭਵਾਨੀਗੜ੍ਹ, 22 ਫ਼ਰਵਰੀ (ਰਵਿੰਦਰ ਸ਼ਰਮਾ) : ਸ਼ਨਿੱਚਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਵਾਨੀਗੜ੍ਹ ਵਿਖੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ…

ਡਿਊਟੀ ’ਤੇ ਸ਼ਹੀਦ ਹੋਏ ਐੱਸ.ਐੱਸ.ਐੱਫ਼ ਜਵਾਨ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ

ਪਰਿਵਾਰ ਦੀ ਵਿੱਤੀ ਸਹਾਇਤਾ ਲਈ ਸੌਂਪਿਆ 1 ਕਰੋੜ ਦਾ ਚੈੱਕ ਭਵਾਨੀਗੜ੍ਹ, 22 ਫ਼ਰਵਰੀ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਵਾਨੀਗੜ੍ਹ ਦੇ ਐੱਸ.ਐੱਸ.ਐੱਫ਼ ਜਵਾਨ ਹਰਸ਼ਵੀਰ ਸਿੰਘ ਦੇ ਘਰ ਪਹੁੰਚੇ…

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 12 ਮੁਕੱਦਮੇ ਦਰਜ, 14 ਵਿਅਕਤੀ ਗ੍ਰਿਫ਼ਤਾਰ – ਐਸ.ਐਸ.ਪੀ ਸਰਤਾਜ ਸਿੰਘ ਚਾਹਲ

ਸੰਗਰੂਰ, 16 ਫਰਵਰੀ (ਰਵਿੰਦਰ ਸ਼ਰਮਾ) : ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ…

ਮੁੱਖ ਮੰਤਰੀ ਮਾਨ ਦੇ ਪਿੰਡ ਸਤੋਜ ’ਚ ਲਹਿਰਾਇਆ ਗਿਆ ਖਾਲਿਸਤਾਨੀ ਝੰਡਾ

ਸੰਗਰੂਰ, 12 ਫ਼ਰਵਰੀ (ਰਵਿੰਦਰ ਸ਼ਰਮਾ) : ਵੱਖਵਾਦੀ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਜਨਰਲ ਕਾਉਂਸਲ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਦੇ ਪਿੰਡ ਸਤੋਜ ਵਿਖੇ…

ਡੱਲੇਵਾਲ ਦਾ ਮਰਨ ਵਰਤ 78ਵੇਂ ਦਿਨ ’ਚ ਸ਼ਾਮਲ, ਖਨੌਰੀ ਬਾਰਡਰ ’ਤੇ ਬੁੱਧਵਾਰ ਨੂੰ ਹੋਵੇਗੀ ਮਹਾਪੰਚਾਇਤ

ਪੰਜਾਬ, 11 ਫ਼ਰਵਰੀ (ਰਵਿੰਦਰ ਸ਼ਰਮਾ) : ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 78ਵੇਂ ਦਿਨ ਵੀ ਜਾਰੀ ਰਿਹਾ। 12 ਫਰਵਰੀ…

ਪੰਜਾਬ ਕਾਂਗਰਸ ਨੇ ‘ਆਪ’ ਸਰਕਾਰ ’ਤੇ ਲਗਾਏ 500 ਕਰੋੜ ਦੀ ਦੁਰਵਰਤੋਂ ਦੇ ਦੋਸ਼

ਚੰਡੀਗੜ੍ਹ : ਪੰਜਾਬ ਵਿਧਾਨਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ’ਆਪ’ ਸਰਕਾਰ ਨੇ ਕੇਂਦਰ ਦੀ ਮੁੱਖ…

ਦਿੱਲੀ ਵਾਸੀਆਂ ਨੇ ਆਪ ਦੇ ਫਰਜ਼ੀ ਵਿਕਾਸ ਮਾਡਲ ਨੂੰ ਨਕਾਰਿਆ : ਅਰਵਿੰਦ ਖੰਨਾ

ਪੰਜਾਬ 'ਚ ਵੀ ਆਪ ਦੀ ਉਲਟੀ ਗਿਣਤੀ ਹੋਈ ਸ਼ੁਰੂ : ਅਰਵਿੰਦ ਖੰਨਾ ਬਰਨਾਲਾ, 8 ਫਰਵਰੀ (ਰਵਿੰਦਰ ਸ਼ਰਮਾ): ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ…

ਅਮਰੀਕਾ ਤੋਂ ਡਿਪੋਰਟ ਹੋਇਆ ਗੁਰਨੇ ਖੁਰਦ ਦਾ 25 ਸਾਲਾਂ ਨੌਜਵਾਨ ਘਰ ਪਰਤਣ ਮਗਰੋਂ ਡਿਪਰੈਸ਼ਨ ਦਾ ਸ਼ਿਕਾਰ

ਲਹਿਰਾਗਾਗਾ : ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਨੂੰ ਜਿਥੇ ਆਰਥਿਕ ਮਾਰ ਪਈ ਹੈ ਉਥੇ ਹੀ ਨੇੜਲੇ ਪਿੰਡ ਗੁਰਨੇ ਖੁਰਦ ਦਾ ਨੌਜਵਾਨ ਇੰਦਰਜੀਤ ਸਿੰਘ (25) ਘਰ ਪਰਤਣ ਮਗਰੋਂ ਡਿਪਰੈਸ਼ਨ ਦਾ…