ਸੁਨਾਮ ’ਚ ਕਬਾੜ ਦੇ ਗੁਦਾਮ ’ਚ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

ਸੁਨਾਮ ਊਧਮ ਸਿੰਘ ਵਾਲਾ, 13 ਮਾਰਚ (ਰਵਿੰਦਰ ਸ਼ਰਮਾ) : ਅੱਜ ਤੜਕਸਾਰ ਸਥਾਨਕ ਮਾਤਾ ਮੋਦੀ ਮੰਦਿਰ ਨਜ਼ਦੀਕ ਇਕ ਕਬਾੜ ਦੇ ਗੁਦਾਮ ਨੂੰ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਡਿੱਬੀ ਕਬਾੜੀਏ ਦੀ ਦੁਕਾਨ…

ਪ੍ਰੈੱਸ ਸ਼ਬਦ ਦੀ ਦੁਰਵਰਤੋਂ ਕਰਨ ਵਾਲੇ ਵਾਹਨ ਚਾਲਕ ਦੇ ਕੱਟਿਆ ਚਲਾਨ

ਸੰਗਰੂਰ, 11 ਮਾਰਚ (ਰਵਿੰਦਰ ਸ਼ਰਮਾ) : ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੰਗਲਵਾਰ ਨੂੰ ਜ਼ਿਲ੍ਹਾ ਟਰੈਫਿਕ ਪੁਲਿਸ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਅਭਿਆਨ ਜਾਰੀ ਰੱਖਿਆ। ਇਸ ਬਾਰੇ ਜਾਣਕਾਰੀ ਦਿੰਦਿਆਂ…

ਸ਼੍ਰੋਮਣੀ ਅਕਾਲੀ ਦਲ ਦੀ ਮੌਕਾਪ੍ਰਸਤ ਲੀਡਰਸ਼ਿਪ ਨੇ ਪੰਥਕ ਵਿਚਾਰਧਾਰਾ ਲਾਂਭੇ ਕਰ ਆਪ ਮੁਹਾਰੇ ਫ਼ੈਸਲੇ ਲਏ: ਪਰਮਿੰਦਰ ਢੀਂਡਸਾ

ਸੰਗਰੂਰ 11 ਮਾਰਚ(ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੀ ਹਰ ਰੋਜ਼ ਚੱਲ ਰਹੀ ਖਿਚੋਤਾਣ ਅਤੇ ਸ਼੍ਰੋਮਣੀ ਕਮੇਟੀ ਅੰਦਰ ਸੁਖਬੀਰ ਬਾਦਲ ਵੱਲੋਂ ਤਾਨਾਸ਼ਾਹੀ ਵਾਲੀ ਦਖਲ ਅੰਦਾਜੀ ਨੂੰ ਲੈਕੇ ਜਥੇਦਾਰਾਂ ਨੂੰ ਬਹੁਤ ਹੀ ਮੰਦਭਾਗੇ ਫੈਸਲੇ ਲੈਣ ਤੇ…

ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਹੀ ਪੰਜਾਬ ਸਰਕਾਰ ਦਾ ਮੁੱਖ ਟੀਚਾ : ਕੈਬਨਿਟ ਮੰਤਰੀ ਹਰਪਾਲ ਚੀਮਾ

- ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਈ.ਡੀ.ਬੀ.ਆਈ. ਬੈਂਕ ਵੱਲੋਂ ਦਿੱਤੀਆਂ 2 ਐਂਬੂਲੈਂਸਾਂ ਕੀਤੀਆਂ ਲੋਕ ਅਰਪਣ ਸੰਗਰੂਰ, 7 ਮਾਰਚ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸਭ ਤੋਂ…

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਵਿਖੇ ਚੱਲੀ ਵਿਸ਼ੇਸ਼ ਚੈਕਿੰਗ ਮੁਹਿੰਮ

- ਪੁਲਿਸ ਵੱਲੋਂ 08 ਮੁਕੱਦਮੇ ਦਰਜ, 06 ਵਿਅਕਤੀ ਗ੍ਰਿਫਤਾਰ - 20 ਮੋਬਾਇਲ ਫੋਨ ਕਬਜ਼ੇ ਵਿੱਚ ਲਏ, 15 ਮੋਟਰਸਾਇਕਲ ਵੀ ਕੀਤੇ ਜਬਤ  - ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਸਹਿਯੋਗ…

ਟਰੱਕ ਯੂਨੀਅਨ ਦੀ ਪ੍ਰਧਾਨਗੀ ਨਾ ਮਿਲਣ ਕਾਰਨ ਵਿਧਾਇਕਾ ਤੋਂ ਨਰਾਜ ਵਿਅਕਤੀ ਨੇ ਨਿਗਲਿਆ ਜ਼ਹਿਰ

- ਪਰਿਵਾਰ ਨੇ ਵਿਧਾਇਕ ਦੇ ਨਜਦੀਕੀ ਵਲੋਂ ਪੈਸੇ ਵਾਪਸ ਕਰਨ ਦੀ ਵੀਡੀਓ ਕੀਤੀ ਵਾਇਰਲ - ਓਪਰੇਟਰਾਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਵਿਧਾਇਕ ਖਿਲਾਫ ਜੋਰਦਾਰ ਨਾਅਰੇਬਾਜੀ ਸੰਗਰੂਰ, 27 ਫਰਵਰੀ (ਰਵਿੰਦਰ ਸ਼ਰਮਾ) : ਹਲਕਾ ਸੰਗਰੂਰ ਦੇ ਭਵਾਨੀਗੜ੍ਹ…

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ – ਮੁੱਖ ਮੰਤਰੀ

ਭਵਾਨੀਗੜ੍ਹ, 22 ਫ਼ਰਵਰੀ (ਰਵਿੰਦਰ ਸ਼ਰਮਾ) : ਸ਼ਨਿੱਚਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਵਾਨੀਗੜ੍ਹ ਵਿਖੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ…

ਡਿਊਟੀ ’ਤੇ ਸ਼ਹੀਦ ਹੋਏ ਐੱਸ.ਐੱਸ.ਐੱਫ਼ ਜਵਾਨ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ

ਪਰਿਵਾਰ ਦੀ ਵਿੱਤੀ ਸਹਾਇਤਾ ਲਈ ਸੌਂਪਿਆ 1 ਕਰੋੜ ਦਾ ਚੈੱਕ ਭਵਾਨੀਗੜ੍ਹ, 22 ਫ਼ਰਵਰੀ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਵਾਨੀਗੜ੍ਹ ਦੇ ਐੱਸ.ਐੱਸ.ਐੱਫ਼ ਜਵਾਨ ਹਰਸ਼ਵੀਰ ਸਿੰਘ ਦੇ ਘਰ ਪਹੁੰਚੇ ਤੇ ਸ਼ਹੀਦ ਦੇ ਪਰਿਵਾਰ ਨੂੰ…

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 12 ਮੁਕੱਦਮੇ ਦਰਜ, 14 ਵਿਅਕਤੀ ਗ੍ਰਿਫ਼ਤਾਰ – ਐਸ.ਐਸ.ਪੀ ਸਰਤਾਜ ਸਿੰਘ ਚਾਹਲ

ਸੰਗਰੂਰ, 16 ਫਰਵਰੀ (ਰਵਿੰਦਰ ਸ਼ਰਮਾ) : ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ…