Posted inਸੰਗਰੂਰ
ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਤਕਰਾਰ
ਸੰਗਰੂਰ, 15 ਅਪ੍ਰੈਲ (ਰਵਿੰਦਰ ਸ਼ਰਮਾ) : ਸੁਨਾਮ ਨੇੜਲੇ ਪਿੰਡ ਛਾਜਲੀ ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਤਕਰਾਰ ਹੋ ਗਈ। ਬਹਿਸ ਦੌਰਾਨ ਮਾਹੌਲ ਤਣਾਅਪੂਰਨ ਹੋ…