ਖੇਤਾਂ ਵਿੱਚ ਲੱਗੀ ਅੱਗ ਨਾਲ ਅਮਰੂਦਾਂ ਦਾ ਬਾਗ਼ ਨੁਕਸਾਨਿਆ

- ਬਾਗ਼ ਮਾਲਿਕ ਦੇ ਦੋਸ਼ਾਂ ਨੂੰ ਗੁਆਂਢੀ ਕਿਸਾਨ ਨੇ ਨਕਾਰਿਆ ਸੰਗਰੂਰ, 17 ਮਈ (ਰਵਿੰਦਰ ਸ਼ਰਮਾ) : ਨੇੜਲੇ ਪਿੰਡ ਭੋਜੋਵਾਲੀ ਵਿਖੇ ਇੱਕ ਅਮਰੂਦਾਂ ਦੇ ਬਾਗ਼ ਦਾ ਖੇਤਾਂ ਵਿੱਚ ਲੱਗੀ ਅੱਗ ਕਾਰਨ ਨੁਕਸਾਨ ਹੋਣ ਦੀ ਖ਼ਬਰ ਹੈ…

ਨਕਲੀ ਪੁਲਿਸ ਮੁਲਾਜਮ ਬਣ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ

- 30,000/- ਰੁਪਏ, ਪੁਲਿਸ ਵਰਦੀ ਅਤੇ ਚਿੱਟੇ ਰੰਗ ਦੀ ਪੁਲਿਸ ਲੋਗੋ ਲੱਗੀ ਟੀ-ਸ਼ਰਟ ਬ੍ਰਾਮਦ ਸੰਗਰੂਰ, 16 ਮਈ (ਰਵਿੰਦਰ ਸ਼ਰਮਾ) : ਸ੍ਰ ਦਿਲਪ੍ਰੀਤ ਸਿੰਘ, ਐਸ.ਐਸ. (ਸਥਾਨਕ) ਸੰਗਰੂਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ…

ਪਤੀ-ਪਤਨੀ ਨੂੰ ਇੰਗਲੈਂਡ ਭੇਜਣ ਦੇ ਨਾਮ ’ਤੇ ਮਾਰੀ ਲੱਖਾਂ ਦੀ ਠਗੀ, ਔਰਤ ਸਣੇ ਦੋ ’ਤੇ ਪਰਚਾ

ਸੰਗਰੂਰ, 16 ਮਈ (ਰਵਿੰਦਰ ਸ਼ਰਮਾ) :  ਸੰਗਰੂਰ ਵਿੱਚ ਇੱਕ ਜੋੜੇ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਔਰਤ ਅਤੇ ਉਸਦੇ ਸਾਥੀ ਨੇ ਪਤੀ-ਪਤਨੀ ਨੂੰ ਇੰਗਲੈਂਡ ਭੇਜਣ ਦੇ ਨਾਮ 'ਤੇ…

ਦਰਦਨਾਕ : ਮਾਂ ਦੇ ਇਕਲੌਤੇ ਸਹਾਰੇ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ, ਪਤੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਸੰਗਰੂਰ\ਕੌਹਰੀਆਂ, 10 ਮਈ (ਰਵਿੰਦਰ ਸ਼ਰਮਾ) : ਪਿੰਡ ਕੌਹਰੀਆਂ 'ਚ ਇਕ ਨੌਜਵਾਨ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਕਾਰਨ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ…

ਨਸ਼ੇ ਦੀ ਵੱਧ ਡੋਜ਼ ਕਾਰਨ ਇਕ ਨੌਜਵਾਨ ਦੀ ਮੌਤ, ਦੂਜਾ ਜ਼ੇਰੇ ਇਲਾਜ

ਸੰਗਰੂਰ\ਮਸਤੂਆਣਾ ਸਾਹਿਬ, 7 ਮਈ (ਰਵਿੰਦਰ ਸ਼ਰਮਾ) : ਇਕ ਪਾਸੇ ਸਰਕਾਰ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੇ ਪੱਧਰ ’ਤੇ ਨਸ਼ਾ ਖਤਮ ਕੀਤਾ ਜਾ ਰਿਹਾ ਹੈ ਤੇ ਨਸ਼ੇ ਦੇ ਸੌਦਾਗਰਾਂ ਨੂੰ…

ਹੁਣ ਜ਼ੇਲ੍ਹ ਅੰਦਰੋਂ 4 ਕਿੱਲੋ ਚਿੱਟਾ, 5,50,000/- ਡਰੱਗ ਮਨੀ, 1 ਪਿਸਟਲ ਤੇ ਜਿੰਦਾ ਕਾਰਤੂਸ ਬਰਾਮਦ

ਸੰਗਰੂਰ, 5 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ‘‘ਯੁੱਧ ਨਸਿਆਂ ਵਿਰੁੱਧ’’ ਤਹਿਤ ਕਾਰਵਾਈ ਕਰਦੇ ਜਿਲ੍ਹਾ ਜੇਲ ਸੰਗਰੂਰ ਦੀ ਸਰਚ ਦੌਰਾਨ ਬ੍ਰਾਮਦ ਕੀਤੇ ਮੋਬਾਇਲ ਫੋਨਾਂ…

ਨਸ਼ਿਆਂ ਵਿਰੁੱਧ ਚਲਾਈ ਮਹਿੰਮ ਤਹਿਤ 39 ਮੁਕੱਦਮੇ ਦਰਜ, 51 ਮੁਲਜ਼ਮ ਗ੍ਰਿਫਤਾਰ

ਸੰਗਰੂਰ, 27 ਅਪ੍ਰੈਲ (ਰਵਿੰਦਰ ਸ਼ਰਮਾ) : ਲੰਘੀ 24 ਅਪ੍ਰੈਲ ਨੂੰ ਸੰਗਰੂਰ ਪੁਲਿਸ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਚੱਲਦਿਆਂ 1 ਨਸ਼ਾ ਤਸਕਰ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਮਾਰਕੀਟ ਕਮੇਟੀ ਸੁਨਾਮ ਦੀ ਜਮੀਨ ’ਤੇ ਬਣਾਈ…

ਕੀ ਸਰਕਾਰ ਤੇ ਪ੍ਰਸ਼ਾਸਨ ਦੀ ਸਖਤੀ ਨਾਕਾਫੀ? ਨਹੀਂ ਰੁਕ ਰਹੀਆਂ ਵਿਦੇਸ਼ ਭੇਜਣ ਦੇ ਨਾਂ ‘ਤੇ ਧੋਖਾਧੜੀਆਂ

ਸੰਗਰੂਰ, 20 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਦੇ ਗੁਆਂਢੀ ਜਿਲ੍ਹੇ ਸੰਗਰੂਰ ਵਿੱਚ ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਇੱਕ ਵੱਡੀ ਧੋਖਾਧੜੀ ਸਾਹਮਣੇ ਆਈ ਹੈ। ਧੂਰੀ ਦੇ ਰਹਿਣ ਵਾਲੇ ਜਗਦੀਸ਼ ਸਿੰਘ ਨੇ ਸਥਾਨਕ ਪੁਲਿਸ…

ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਤਕਰਾਰ

ਸੰਗਰੂਰ, 15 ਅਪ੍ਰੈਲ (ਰਵਿੰਦਰ ਸ਼ਰਮਾ) :  ਸੁਨਾਮ ਨੇੜਲੇ ਪਿੰਡ ਛਾਜਲੀ ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਤਕਰਾਰ ਹੋ ਗਈ। ਬਹਿਸ ਦੌਰਾਨ ਮਾਹੌਲ ਤਣਾਅਪੂਰਨ ਹੋ…

ਸੰਗਰੂਰ ਵਿੱਚ ਆਨਲਾਈਨ ਨੌਕਰੀ ਦੇ ਨਾਮ ‘ਤੇ 43.50 ਲੱਖ ਰੁਪਏ ਦੀ ਠੱਗੀ

ਬਰਨਾਲਾ, 10 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਦੇ ਨਾਲ ਲੱਗਦੇ ਸੰਗਰੂਰ ਜਿਲ੍ਹੇ ਵਿੱਚ ਇੱਕ ਵਿਅਕਤੀ ਆਨਲਾਈਨ ਨੌਕਰੀ ਦੇ ਨਾਮ 'ਤੇ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋ ਗਿਆ। ਪੀੜਤ ਨੂੰ ਆਨਲਾਈਨ ਕੰਮ ਕਰਕੇ ਪੈਸੇ ਕਮਾਉਣ ਦਾ ਲਾਲਚ…