ਰੋਟੀ ਲਈ ਕੰਧ ਟੱਪ ਕੇ ਘਰ ਵੜੇ ਦਲਿਤ ਬੱਚੇ ਦੀ ਭਰੀ ਪੰਚਾਇਤ ’ਚ ਕੁੱਟਮਾਰ, ਪਾੜ੍ਹਿਆ ਸਿਰ

ਅੰਮ੍ਰਿਤਸਰ, 21 ਅਪ੍ਰੈਲ (ਰਵਿੰਦਰ ਸ਼ਰਮਾ) : ਜੰਡਿਆਲਾ ਗੁਰੂ ਹਲਕੇ ਦੇ ਪਿੰਡ ਨਿਜ਼ਾਮਪੁਰਾ ’ਚ ਦਲਿਤ ਭਾਈਚਾਰੇ ਦੇ ਇਕ 14 ਸਾਲਾ ਲੜਕੇ ਦੀ ਭਰੀ ਪੰਚਾਇਤ ’ਚ ਕੁੱਟਮਾਰ ਕੀਤੀ ਗਈ। ਇਹ ਘਟਨਾ ਕੁਝ…

ਜਿਸ ਥਾਣੇ ‘ਚ ਤਾਇਨਾਤ, ਉਸੇ ‘ਚ ਹੀ ਮਾਮਲਾ ਦਰਜ; ASI 25 ਹਜ਼ਾਰ ਰਿਸ਼ਵਤ ਮਾਮਲੇ ‘ਚ ਗ੍ਰਿਫ਼ਤਾਰ

ਅੰਮ੍ਰਿਤਸਰ, 20 ਅਪ੍ਰੈਲ (ਰਵਿੰਦਰ ਸ਼ਰਮਾ) : ਕੱਥੂਨੰਗਲ ਥਾਣੇ ਦੀ ਪੁਲਿਸ ਨੇ ਆਪਣੇ ਹੀ ਥਾਣੇ ਦੇ ਏਐੱਸਆਈ ਚਮਨ ਲਾਲ ਖਿਲਾਫ਼ 25000 ਹਜ਼ਾਰ ਰੁਪਏ ਰਿਸ਼ਵਤ ਵਸੂਲਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ…

ਨਸ਼ਾ ਤਸਕਰੀ ਦੇ ਮਾਮਲੇ ’ਚ ਕੇਸ ਦਰਜ ਨਾ ਕਰਨ ਬਦਲੇ ਰਿਸ਼ਵਤ ਮੰਗਣ ਵਾਲਾ ਸਿਪਾਹੀ ਵਿਜੀਲੈਂਸ ਨੇ ਕੀਤਾ ਕਾਬੂ

ਅੰਮ੍ਰਿਤਸਰ, 15 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ…

ਉਡੀਕਦੀ ਰਹੀ ਲਾੜੀ, ਨਹੀਂ ਆਇਆ ਲਾੜਾ, ਦੁਲਹਨ ਨੇ ਕਿਹਾ- ਵਿਆਹ ਦਾ ਝਾਂਸਾ ਦੇ ਕੇ ਬਣਾਉਂਦਾ ਰਿਹਾ ਸਰੀਰਕ ਸਬੰਧ

ਅੰਮ੍ਰਿਤਸਰ, 1 ਅਪ੍ਰੈਲ (ਰਵਿੰਦਰ ਸ਼ਰਮਾ) : ਸੁਲਤਾਨਵਿੰਡ ਰੋਡ ’ਤੇ ਰਹਿਣ ਵਾਲੀ ਇੱਕ ਲੜਕੀ ਦੁਲਹਨ ਦੇ ਲਾਲ ਜੋੜੇ ਵਿਚ ਬੈਠੀ ਰਹੀ, ਪਰ ਲਾੜਾ ਉਸ ਨੂੰ ਲੈਣ ਨਹੀਂ ਆਇਆ। ਜਦੋਂ ਵਿਆਹ ਵਾਲੀ…

ਹੱਥੋਪਾਈ ’ਚ ਪੁਲਿਸ ਮੁਲਾਜ਼ਮਾਂ ਤੋਂ ਚੱਲੀ ਗੋਲ਼ੀ, ਲੁਟੇਰੇ ਨੂੰ ਲੱਗੀ

ਅੰਮ੍ਰਿਤਸਰ, 25 (ਰਵਿੰਦਰ ਸ਼ਰਮਾ) : ਗ੍ਰਿਫ਼ਤਾਰ ਕੀਤੇ ਗਏ ਲੁੱਟਖੋਹ ਦੇ ਮੁਲਜ਼ਮਾਂ ਵੱਲੋਂ ਦਿੱਤੀ ਨਿਸ਼ਾਨਦੇਹੀ ਦੇ ਆਧਾਰ 'ਤੇ ਪਿਸਤੌਲ ਬਰਾਮਦ ਕਰਕੇ ਥਾਣੇ ਵਾਪਸ ਆ ਰਹੇ ਪੁਲਿਸ ਅਤੇ ਮੁਲਜ਼ਮ ਵਿਚਕਾਰ ਝੜਪ ਦੌਰਾਨ…

ਹੁਣ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 2 ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ‘ਪੀਲਾ ਪੰਜਾ’

ਅੰਮ੍ਰਿਤਸਰ, 25 ਮਾਰਚ (ਰਵਿੰਦਰ ਸ਼ਰਮਾ) : ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਨਵਰ ਗਿੱਲ ਅਤੇ ਅਭੀ ਵਾਸੀ…

ਸੁਖਬੀਰ ਬਾਦਲ ‘ਤੇ ਗੋਲ਼ੀ ਚਲਾਉਣ ਦੇ ਮੁਲਜ਼ਮ ਨਾਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

ਅੰਮ੍ਰਿਤਸਰ, 25 ਮਾਰਚ (ਰਵਿੰਦਰ ਸ਼ਰਮਾ) : ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਕੰਪਲੈਕਸ 'ਚ ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਸਿੰਘ ਬਾਦਲ (Sukhbir Singh Badal) 'ਤੇ ਗੋਲ਼ੀ ਚਲਾਉਣ ਦੇ ਮੁਲਜ਼ਮ…

ਅੰਮ੍ਰਿਤਸਰ ‘ਚ ਚਾਪ ਬਣਾਉਣ ਵਾਲੀਆਂ ਦੋ ਫੈਕਟਰੀਆਂ ਸੀਲ, ਮੋਮੋਜ਼ ਫੈਕਟਰੀ ‘ਚੋਂ ਕੁੱਤੇ ਦਾ ਸਿਰ ਮਿਲਣ ਤੋਂ ਬਾਅਦ ਵੱਡੀ ਕਾਰਵਾਈ

ਅੰਮ੍ਰਿਤਸਰ, 21 ਮਾਰਚ (ਰਵਿੰਦਰ ਸ਼ਰਮਾ) : ਮੋਹਾਲੀ ਵਿੱਚ ਇੱਕ ਮੋਮੋਜ਼ ਫੈਕਟਰੀ ਵਿੱਚੋਂ ਕੁੱਤੇ ਦਾ ਸਿਰ ਮਿਲਣ ਤੋਂ ਬਾਅਦ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਵਿਭਾਗ ਨੇ ਅੰਮ੍ਰਿਤਸਰ ਵਿੱਚ ਫੂਡ ਆਪਰੇਟਰਾਂ 'ਤੇ ਛਾਪੇਮਾਰੀ…

ਕੀ ਪੰਥ ਵਿਰੋਧੀ ਸ਼ਕਤੀਆਂ ਲੈਣਗੀਆਂ ਸਿੱਖਾਂ ਦੇ ਧਾਰਮਿਕ ਫੈਂਸਲੇ? – ਗਿਆਨੀ ਰਣਜੀਤ ਸਿੰਘ ਗੌਹਰ

ਅੰਮ੍ਰਿਤਸਰ, 13 ਮਾਰਚ (ਰਵਿੰਦਰ ਸ਼ਰਮਾ) : ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਦਮਦਮੀ ਟਕਸਾਲ ਮਹਿਤਾ ਦੇ ਮੁਖੀ ਗਿਆਨੀ ਹਰਨਾਮ ਸਿੰਘ…

ਕੁਲਚੇ ਬਣਾਉਣ ਵਾਲੇ ਦਾ ਚੰਦ ਪੈਸਿਆਂ ਲਈ ਕਤਲ, ਕੂੜੇ ਦੇ ਡੰਪ ਨੇੜਿਓਂ ਮਿਲੀ ਲਾਸ਼

ਅੰਮ੍ਰਿਤਸਰ, 11 ਮਾਰਚ (ਰਵਿੰਦਰ ਸ਼ਰਮਾ) :  ਥਾਣਾ ਰਣਜੀਤ ਐਵੀਨਿਊ ਅਧੀਨ ਆਉਂਦੇ ਕੂੜੇ ਦੇ ਡੰਪ ਨੇੜੇ ਕੁਝ ਲੋਕਾਂ ਨੇ ਪੰਜ ਹਜ਼ਾਰ ਰੁਪਏ ਲਈ ਤੇਜ਼ਧਾਰ ਹਥਿਆਰਾਂ ਨਾਲ ਕੁਲਚਾ ਬਣਾਉਣ ਵਾਲੇ ਦਲਬੀਰ ਸਿੰਘ…