ਭਰਾ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮਾਰ ‘ਤੀ ਭੈਣ

ਅੰਮ੍ਰਿਤਸਰ, 21 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹੇ ਦੇ ਮੋਹਕਮਪੁਰਾ ਇਲਾਕੇ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਭਰਾ ਵੱਲੋਂ ਹੀ ਆਪਣੀ ਭੈਣ ਨੂੰ ਕਿਰਚਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ…

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ’ਚ ਡੀ.ਐੱਸ.ਪੀ. ਤੇ ਐੱਸ.ਐੱਚ.ਓ. ਸਸਪੈਂਡ

ਮਜੀਠਾ, 13 ਮਈ (ਰਵਿੰਦਰ ਸ਼ਰਮਾ) : ਹਲਕਾ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਡੀ.ਐੱਸ.ਪੀ. ਮਜੀਠਾ ਤੇ ਐੱਸ.ਐੱਚ.ਓ. ਮਜੀਠਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਮਜੀਠਾ ਜ਼ਹਿਰੀਲੀ ਸ਼ਰਾਬ ਪੀਣ…

ਪੰਜਾਬ ਦੇ 6 ਪਿੰਡਾਂ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੱਧ ਮੌਤਾਂ, ਪੰਜ ਮੁਲਜ਼ਮ ਗ੍ਰਿਫਤਾਰ

ਮਜੀਠਾ, 13 ਮਈ (ਰਵਿੰਦਰ ਸ਼ਰਮਾ) : ਹਲਕਾ ਮਜੀਠਾ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੌਕੇ ’ਤੇ ਇਕੱਤਰ ਹੋਈ ਜਾਣਕਾਰੀ ਅਨੁਸਾਰ ਬੀਤੀ…

ਪੰਜਾਬ ਦੇ ਜੰਗਲਾਂ ’ਚ ਅੱਤਵਾਦੀਆਂ ਵਲੋਂ ਲੁਕੋਇਆ ਵਿਸਫ਼ੋਟਕ ਫੜ੍ਹਿਆ, ਗ੍ਰੇਨੇਡ ਤੇ ਹੋਰ ਸਮਾਨ ਬਰਾਮਦ

ਅੰਮ੍ਰਿਤਸਰ, 6 ਮਈ (ਰਵਿੰਦਰ ਸ਼ਰਮਾ) : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਪੁਲਿਸ ਨੇ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਜੰਗਲਾਂ ਤੋਂ 2 ਆਰਪੀਜੀ, 2 ਆਈਈਡੀ, 5 ਹੈਂਡ ਗ੍ਰਨੇਡ ਅਤੇ ਇੱਕ ਵਾਇਰਲੈੱਸ…

ਰੋਟੀ ਲਈ ਕੰਧ ਟੱਪ ਕੇ ਘਰ ਵੜੇ ਦਲਿਤ ਬੱਚੇ ਦੀ ਭਰੀ ਪੰਚਾਇਤ ’ਚ ਕੁੱਟਮਾਰ, ਪਾੜ੍ਹਿਆ ਸਿਰ

ਅੰਮ੍ਰਿਤਸਰ, 21 ਅਪ੍ਰੈਲ (ਰਵਿੰਦਰ ਸ਼ਰਮਾ) : ਜੰਡਿਆਲਾ ਗੁਰੂ ਹਲਕੇ ਦੇ ਪਿੰਡ ਨਿਜ਼ਾਮਪੁਰਾ ’ਚ ਦਲਿਤ ਭਾਈਚਾਰੇ ਦੇ ਇਕ 14 ਸਾਲਾ ਲੜਕੇ ਦੀ ਭਰੀ ਪੰਚਾਇਤ ’ਚ ਕੁੱਟਮਾਰ ਕੀਤੀ ਗਈ। ਇਹ ਘਟਨਾ ਕੁਝ ਦਿਨ ਪਹਿਲਾਂ ਵਾਪਰੀ। ਲੜਕਾ ਭੁੱਖ…

ਜਿਸ ਥਾਣੇ ‘ਚ ਤਾਇਨਾਤ, ਉਸੇ ‘ਚ ਹੀ ਮਾਮਲਾ ਦਰਜ; ASI 25 ਹਜ਼ਾਰ ਰਿਸ਼ਵਤ ਮਾਮਲੇ ‘ਚ ਗ੍ਰਿਫ਼ਤਾਰ

ਅੰਮ੍ਰਿਤਸਰ, 20 ਅਪ੍ਰੈਲ (ਰਵਿੰਦਰ ਸ਼ਰਮਾ) : ਕੱਥੂਨੰਗਲ ਥਾਣੇ ਦੀ ਪੁਲਿਸ ਨੇ ਆਪਣੇ ਹੀ ਥਾਣੇ ਦੇ ਏਐੱਸਆਈ ਚਮਨ ਲਾਲ ਖਿਲਾਫ਼ 25000 ਹਜ਼ਾਰ ਰੁਪਏ ਰਿਸ਼ਵਤ ਵਸੂਲਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਏਐੱਸਆਈ…

ਨਸ਼ਾ ਤਸਕਰੀ ਦੇ ਮਾਮਲੇ ’ਚ ਕੇਸ ਦਰਜ ਨਾ ਕਰਨ ਬਦਲੇ ਰਿਸ਼ਵਤ ਮੰਗਣ ਵਾਲਾ ਸਿਪਾਹੀ ਵਿਜੀਲੈਂਸ ਨੇ ਕੀਤਾ ਕਾਬੂ

ਅੰਮ੍ਰਿਤਸਰ, 15 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਇੰਨ੍ਹਾਂ ਤਸਕਰਾਂ ਦੀ ਮਦਦ ਕਰਨ…

ਉਡੀਕਦੀ ਰਹੀ ਲਾੜੀ, ਨਹੀਂ ਆਇਆ ਲਾੜਾ, ਦੁਲਹਨ ਨੇ ਕਿਹਾ- ਵਿਆਹ ਦਾ ਝਾਂਸਾ ਦੇ ਕੇ ਬਣਾਉਂਦਾ ਰਿਹਾ ਸਰੀਰਕ ਸਬੰਧ

ਅੰਮ੍ਰਿਤਸਰ, 1 ਅਪ੍ਰੈਲ (ਰਵਿੰਦਰ ਸ਼ਰਮਾ) : ਸੁਲਤਾਨਵਿੰਡ ਰੋਡ ’ਤੇ ਰਹਿਣ ਵਾਲੀ ਇੱਕ ਲੜਕੀ ਦੁਲਹਨ ਦੇ ਲਾਲ ਜੋੜੇ ਵਿਚ ਬੈਠੀ ਰਹੀ, ਪਰ ਲਾੜਾ ਉਸ ਨੂੰ ਲੈਣ ਨਹੀਂ ਆਇਆ। ਜਦੋਂ ਵਿਆਹ ਵਾਲੀ ਬਾਰਾਤ ਕਾਫ਼ੀ ਦੇਰ ਤੱਕ ਨਹੀਂ…

ਹੱਥੋਪਾਈ ’ਚ ਪੁਲਿਸ ਮੁਲਾਜ਼ਮਾਂ ਤੋਂ ਚੱਲੀ ਗੋਲ਼ੀ, ਲੁਟੇਰੇ ਨੂੰ ਲੱਗੀ

ਅੰਮ੍ਰਿਤਸਰ, 25 (ਰਵਿੰਦਰ ਸ਼ਰਮਾ) : ਗ੍ਰਿਫ਼ਤਾਰ ਕੀਤੇ ਗਏ ਲੁੱਟਖੋਹ ਦੇ ਮੁਲਜ਼ਮਾਂ ਵੱਲੋਂ ਦਿੱਤੀ ਨਿਸ਼ਾਨਦੇਹੀ ਦੇ ਆਧਾਰ 'ਤੇ ਪਿਸਤੌਲ ਬਰਾਮਦ ਕਰਕੇ ਥਾਣੇ ਵਾਪਸ ਆ ਰਹੇ ਪੁਲਿਸ ਅਤੇ ਮੁਲਜ਼ਮ ਵਿਚਕਾਰ ਝੜਪ ਦੌਰਾਨ ਗੋਲ਼ੀ ਚੱਲ ਗਈ। ਗੋਲ਼ੀਬਾਰੀ ਕਾਰਨ…

ਹੁਣ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 2 ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ‘ਪੀਲਾ ਪੰਜਾ’

ਅੰਮ੍ਰਿਤਸਰ, 25 ਮਾਰਚ (ਰਵਿੰਦਰ ਸ਼ਰਮਾ) : ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਨਵਰ ਗਿੱਲ ਅਤੇ ਅਭੀ ਵਾਸੀ ਮਕਾਨ ਨੰ: 468, ਪਿੰਡ ਗੁਮਟਾਲਾ…