ਸੁਖਬੀਰ ਬਾਦਲ ‘ਤੇ ਗੋਲ਼ੀ ਚਲਾਉਣ ਦੇ ਮੁਲਜ਼ਮ ਨਾਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

ਅੰਮ੍ਰਿਤਸਰ, 25 ਮਾਰਚ (ਰਵਿੰਦਰ ਸ਼ਰਮਾ) : ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਕੰਪਲੈਕਸ 'ਚ ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਸਿੰਘ ਬਾਦਲ (Sukhbir Singh Badal) 'ਤੇ ਗੋਲ਼ੀ ਚਲਾਉਣ ਦੇ ਮੁਲਜ਼ਮ ਨਾਰਾਇਣ ਸਿੰਘ ਚੌੜਾ (Narayan Singh…

ਅੰਮ੍ਰਿਤਸਰ ‘ਚ ਚਾਪ ਬਣਾਉਣ ਵਾਲੀਆਂ ਦੋ ਫੈਕਟਰੀਆਂ ਸੀਲ, ਮੋਮੋਜ਼ ਫੈਕਟਰੀ ‘ਚੋਂ ਕੁੱਤੇ ਦਾ ਸਿਰ ਮਿਲਣ ਤੋਂ ਬਾਅਦ ਵੱਡੀ ਕਾਰਵਾਈ

ਅੰਮ੍ਰਿਤਸਰ, 21 ਮਾਰਚ (ਰਵਿੰਦਰ ਸ਼ਰਮਾ) : ਮੋਹਾਲੀ ਵਿੱਚ ਇੱਕ ਮੋਮੋਜ਼ ਫੈਕਟਰੀ ਵਿੱਚੋਂ ਕੁੱਤੇ ਦਾ ਸਿਰ ਮਿਲਣ ਤੋਂ ਬਾਅਦ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਵਿਭਾਗ ਨੇ ਅੰਮ੍ਰਿਤਸਰ ਵਿੱਚ ਫੂਡ ਆਪਰੇਟਰਾਂ 'ਤੇ ਛਾਪੇਮਾਰੀ ਕੀਤੀ ਹੈ। ਵੀਰਵਾਰ ਨੂੰ ਸਿਵਲ…

ਕੀ ਪੰਥ ਵਿਰੋਧੀ ਸ਼ਕਤੀਆਂ ਲੈਣਗੀਆਂ ਸਿੱਖਾਂ ਦੇ ਧਾਰਮਿਕ ਫੈਂਸਲੇ? – ਗਿਆਨੀ ਰਣਜੀਤ ਸਿੰਘ ਗੌਹਰ

ਅੰਮ੍ਰਿਤਸਰ, 13 ਮਾਰਚ (ਰਵਿੰਦਰ ਸ਼ਰਮਾ) : ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਦਮਦਮੀ ਟਕਸਾਲ ਮਹਿਤਾ ਦੇ ਮੁਖੀ ਗਿਆਨੀ ਹਰਨਾਮ ਸਿੰਘ ਵਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ…

ਕੁਲਚੇ ਬਣਾਉਣ ਵਾਲੇ ਦਾ ਚੰਦ ਪੈਸਿਆਂ ਲਈ ਕਤਲ, ਕੂੜੇ ਦੇ ਡੰਪ ਨੇੜਿਓਂ ਮਿਲੀ ਲਾਸ਼

ਅੰਮ੍ਰਿਤਸਰ, 11 ਮਾਰਚ (ਰਵਿੰਦਰ ਸ਼ਰਮਾ) :  ਥਾਣਾ ਰਣਜੀਤ ਐਵੀਨਿਊ ਅਧੀਨ ਆਉਂਦੇ ਕੂੜੇ ਦੇ ਡੰਪ ਨੇੜੇ ਕੁਝ ਲੋਕਾਂ ਨੇ ਪੰਜ ਹਜ਼ਾਰ ਰੁਪਏ ਲਈ ਤੇਜ਼ਧਾਰ ਹਥਿਆਰਾਂ ਨਾਲ ਕੁਲਚਾ ਬਣਾਉਣ ਵਾਲੇ ਦਲਬੀਰ ਸਿੰਘ ਉਰਫ਼ ਘੁੱਗੀ ਦਾ ਕਤਲ ਕਰ…

ਪੰਜਾਬ ਦੌਰੇ ‘ਤੇ ਕਾਂਗਰਸ ਇੰਚਾਰਜ ਭੂਪੇਸ਼ ਬਘੇਲ, ਕਿਹਾ : ਕੇਜਰੀਵਾਲ ਸੱਤਾ ਦਾ ਲੋਭੀ

ਅੰਮ੍ਰਿਤਸਰ, 1 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਕਾਂਗਰਸ ਦੇ ਨਵੇਂ ਪ੍ਰਭਾਰੀ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਆਪਣੇ ਦੋ ਦਿਨਾਂ ਦੇ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਪਾਰਟੀ ਵਰਕਰਾਂ ਨਾਲ…

ਨਸ਼ਾ ਤਸਕਰ ਦੇ ਪੱਖ ’ਚ ਭੁਗਤਿਆ ਪੰਜਾਬ ਪੁਲਿਸ ਦਾ ਮੁਲਾਜ਼ਮ, ਬਰਖ਼ਾਸਤ

ਅੰਮ੍ਰਿਤਸਰ, 25 ਫ਼ਰਵਰੀ (ਰਵਿੰਦਰ ਸ਼ਰਮਾ) : ਨਸ਼ਾ ਤਸਕਰ ਨੂੰ ਬਚਾਉਣ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਸੀ ਡਿਵੀਜ਼ਨ ਥਾਣੇ ਦੇ ਕਾਂਸਟੇਬਲ ਵਰਿੰਦਰ ਸਿੰਘ ਨੂੰ ਫੌਰੀ ਤੌਰ ’ਤੇ ਬਰਖ਼ਾਸਤ ਕਰ ਦਿੱਤਾ ਗਿਆ ਹੈ। ਕੁਝ ਸਮਾਂ ਪਹਿਲਾਂ…

ਅੰਮ੍ਰਿਤਸਰ ਛਾਉਣੀ ਨੇੜੇ ਹੋਇਆ ਧਮਾਕਾ, ਗੈਂਗਸਟਰ ਹੈਪੀ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ, 22 ਫ਼ਰਵਰੀ (ਰਵਿੰਦਰ ਸ਼ਰਮਾ) : ਅੰਮ੍ਰਿਤਸਰ ਦੀ ਖਾਸ ਫੌਜੀ ਛਾਉਣੀ ਦੇ ਬਾਹਰ ਸ਼ੁੱਕਰਵਾਰ ਦੇਰ ਰਾਤ ਜ਼ੋਰਦਾਰ ਧਮਾਕੇ ਦੀ ਆਵਾਜ਼ ਆਉਣ ਕਾਰਨ ਤਰਥੱਲੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ…

ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ

ਮੋਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਮਾਣ-ਸਤਿਕਾਰ ਨਾਲ ਵਾਪਸ ਲਿਆਉਣ ਵਿੱਚ ਅਸਫਲ ਰਹੀ-ਭਗਵੰਤ ਮਾਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ‘ਨਜ਼ਰਬੰਦੀ’ ਜਾਂ ਡਿਪੋਰਟ’ ਸੈਂਟਰ’ ਵਿੱਚ ਨਾ ਬਦਲੋ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਸੁਚੇਤ ਕੀਤਾ ਅੰਮ੍ਰਿਤਸਰ, 16 ਫਰਵਰੀ…

119 ਭਾਰਤੀਆਂ ਨੂੰ ਲੈ ਕੇ ਅਮਰੀਕੀ ਜ਼ਹਾਜ਼ ਅੱਧੀ ਰਾਤ ਨੂੰ ਅੰਮ੍ਰਿਤਸਰ ਹੋਇਆ ਲੈਂਡ

ਅੰਮ੍ਰਿਤਸਰ, 16 ਫਰਵਰੀ (ਰਵਿੰਦਰ ਸ਼ਰਮਾ) : 119 ਭਾਰਤੀਆਂ ਨੂੰ ਲੈ ਕੇ ਅਮਰੀਕਾ ਤੋਂ ਜਹਾਜ਼ ਅੱਧੀ ਰਾਤ ਨੂੰ ਅਮਰੀਕਾ ਤੋਂ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਿਆ। 119 ਭਾਰਤੀਆਂ ‘ਚ 67 ਪੰਜਾਬੀ ਹਨ। ਸਾਰਾ ਦਿਨ ਡਿਪੋਰਟੀਆਂ ਦੇ…

ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਲਈ ਰਿਹਾਇਸ਼ ਤੇ ਘਰ ਪਹੁੰਚਾਉਣ ਦੀ ਪੇਸ਼ਕਸ਼

ਅੰਮ੍ਰਿਤਸਰ, 16 ਫਰਵਰੀ (ਰਵਿੰਦਰ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ…