ਮੂੰਹ ਢੱਕ ਕੇ ਸੜਕ ’ਤੇ ਨਿਕਲੇ ਤਾਂ ਪੁਲਿਸ ਕਰੇਗੀ ਕਾਰਵਾਈ!

ਅੰਮ੍ਰਿਤਸਰ, 30 ਮਈ (ਰਵਿੰਦਰ ਸ਼ਰਮਾ) : ਦਿਨੋਂ ਦਿਨ ਵਧਦੀ ਗਰਮੀ ਦੇ ਮੱਦੇਨਜ਼ਰ ਜਿਆਦਾਤਰ ਲੋਕ ਸੜਕ ’ਤੇ ਨਿਕਲਣ ਸਮੇਂ ਆਪਣੇ ਮੂੰਹ ਨੂੰ ਚੰਗੀ ਤਰ੍ਹਾਂ ਢੱਕ ਲੈਂਦੇ ਹਨ, ਪਰ ਹੁਣ ਪੁਲਿਸ ਵਲੋਂ ਉਨ੍ਹਾਂ ਖ਼ਿਲਾਫ਼ ਸਖ਼ਤੀ ਕੀਤੀ ਜਾਵੇਗੀ।…

ਤਿੰਨ ਨਸ਼ਾ ਤਸਕਰ ਹੈਰੋਇਨ ਤੇ ਅਸਲੇ ਸਣੇ ਕਾਬੂ

ਅੰਮ੍ਰਿਤਸਰ, 28 ਮਈ (ਰਵਿੰਦਰ ਸ਼ਰਮਾ) : ਪੰਜਾਬ ਪੁਲਿਸ ਨੇ ਨਸ਼ਾ ਤੇ ਹਥਿਆਰ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇਕ ਢਾਬੇ ਤੋਂ 3 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪੁਲਿਸ ਨੇ ਐਨਡੀਪੀਐਸ ਐਕਟ…

ਪੰਜਾਬ ਦੇ ਇਸ ਖੇਤਰ ’ਚ ਹੋਇਆ ਬੰਬ ਧਮਾਕਾ, ਬਲਾਸਟ ਦੌਰਾਨ ਵਿਅਕਤੀ ਦੀ ਮੌਤ

ਅੰਮ੍ਰਿਤਸਰ, 27 ਮਈ (ਰਵਿੰਦਰ ਸ਼ਰਮਾ) : ਗੁਰੂ ਨਗਰੀ ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ’ਤੇ ਵੱਡਾ ਬੰਬ ਧਮਾਕਾ ਹੋਇਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਧਮਾਕੇ ਨਾਲ ਵਿਅਕਤੀ ਦੇ ਹੱਥ ਅਤੇ…

ਦਿਨ-ਦਿਹਾੜੇ ਨੋਟ ਬਦਲਣ ਦੇ ਬਹਾਨੇ ਦੁਕਾਨਦਾਰ ਦਾ ਕਤਲ!

ਅੰਮ੍ਰਿਤਸਰ, 26 ਮਈ (ਰਵਿੰਦਰ ਸ਼ਰਮਾ) : ਗੁਰੂ ਨਗਰੀ ਅੰਮ੍ਰਿਤਸਰ ਦੇ ਹਾਲ ਬਜ਼ਾਰ ਵਿੱਚ ਦਿਨ-ਦਿਹਾੜੇ 2 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇੱਕ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਹਾਲ ਬਜ਼ਾਰ ਵਿੱਚ ਇੱਕ ਨੋਟ ਬਦਲਣ ਵਾਲੀ…

ਕਾਗਜ਼ਾਂ ਵਿੱਚ ਚੱਲ ਰਿਹਾ ਪੰਜਾਬ ਦਾ ਇਹ ਸਰਕਾਰੀ ਸਕੂਲ, ਲੱਖਾਂ ਦੀਆਂ ਗ੍ਰਾਟਾਂ ਦਾ ਨਹੀਂ ਕੋਈ ਹਿਸਾਬ!

ਅੰਮ੍ਰਿਤਸਰ, 22 ਮਈ (ਰਵਿੰਦਰ ਸ਼ਰਮਾ) : ਇੱਕ ਪਾਸੇ ਪੰਜਾਬ ਸਰਕਾਰ ਲਗਾਤਾਰ ਸੂਬੇ 'ਚ ਸਿੱਖਿਆ ਕ੍ਰਾਂਤੀ ਨੂੰ ਲੈ ਵੱਡੇ ਦਾਅਵੇ ਕਰ ਰਹੀ ਹੈ ਕਿ ਸਰਕਾਰ ਪੰਜਾਬ ਦੇ ਸਕੂਲਾਂ ਨੂੰ ਨਵਾਂ ਰੂਪ ਦੇ ਕੇ ਬੱਚਿਆਂ ਦਾ ਭਵਿੱਖ…

ਭਰਾ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮਾਰ ‘ਤੀ ਭੈਣ

ਅੰਮ੍ਰਿਤਸਰ, 21 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹੇ ਦੇ ਮੋਹਕਮਪੁਰਾ ਇਲਾਕੇ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਭਰਾ ਵੱਲੋਂ ਹੀ ਆਪਣੀ ਭੈਣ ਨੂੰ ਕਿਰਚਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ…

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ’ਚ ਡੀ.ਐੱਸ.ਪੀ. ਤੇ ਐੱਸ.ਐੱਚ.ਓ. ਸਸਪੈਂਡ

ਮਜੀਠਾ, 13 ਮਈ (ਰਵਿੰਦਰ ਸ਼ਰਮਾ) : ਹਲਕਾ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਡੀ.ਐੱਸ.ਪੀ. ਮਜੀਠਾ ਤੇ ਐੱਸ.ਐੱਚ.ਓ. ਮਜੀਠਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਮਜੀਠਾ ਜ਼ਹਿਰੀਲੀ ਸ਼ਰਾਬ ਪੀਣ…

ਪੰਜਾਬ ਦੇ 6 ਪਿੰਡਾਂ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੱਧ ਮੌਤਾਂ, ਪੰਜ ਮੁਲਜ਼ਮ ਗ੍ਰਿਫਤਾਰ

ਮਜੀਠਾ, 13 ਮਈ (ਰਵਿੰਦਰ ਸ਼ਰਮਾ) : ਹਲਕਾ ਮਜੀਠਾ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੌਕੇ ’ਤੇ ਇਕੱਤਰ ਹੋਈ ਜਾਣਕਾਰੀ ਅਨੁਸਾਰ ਬੀਤੀ…

ਪੰਜਾਬ ਦੇ ਜੰਗਲਾਂ ’ਚ ਅੱਤਵਾਦੀਆਂ ਵਲੋਂ ਲੁਕੋਇਆ ਵਿਸਫ਼ੋਟਕ ਫੜ੍ਹਿਆ, ਗ੍ਰੇਨੇਡ ਤੇ ਹੋਰ ਸਮਾਨ ਬਰਾਮਦ

ਅੰਮ੍ਰਿਤਸਰ, 6 ਮਈ (ਰਵਿੰਦਰ ਸ਼ਰਮਾ) : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਪੁਲਿਸ ਨੇ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਜੰਗਲਾਂ ਤੋਂ 2 ਆਰਪੀਜੀ, 2 ਆਈਈਡੀ, 5 ਹੈਂਡ ਗ੍ਰਨੇਡ ਅਤੇ ਇੱਕ ਵਾਇਰਲੈੱਸ…

ਰੋਟੀ ਲਈ ਕੰਧ ਟੱਪ ਕੇ ਘਰ ਵੜੇ ਦਲਿਤ ਬੱਚੇ ਦੀ ਭਰੀ ਪੰਚਾਇਤ ’ਚ ਕੁੱਟਮਾਰ, ਪਾੜ੍ਹਿਆ ਸਿਰ

ਅੰਮ੍ਰਿਤਸਰ, 21 ਅਪ੍ਰੈਲ (ਰਵਿੰਦਰ ਸ਼ਰਮਾ) : ਜੰਡਿਆਲਾ ਗੁਰੂ ਹਲਕੇ ਦੇ ਪਿੰਡ ਨਿਜ਼ਾਮਪੁਰਾ ’ਚ ਦਲਿਤ ਭਾਈਚਾਰੇ ਦੇ ਇਕ 14 ਸਾਲਾ ਲੜਕੇ ਦੀ ਭਰੀ ਪੰਚਾਇਤ ’ਚ ਕੁੱਟਮਾਰ ਕੀਤੀ ਗਈ। ਇਹ ਘਟਨਾ ਕੁਝ ਦਿਨ ਪਹਿਲਾਂ ਵਾਪਰੀ। ਲੜਕਾ ਭੁੱਖ…