ਨਸ਼ਾ ਤਸਕਰ ਦੇ ਪੱਖ ’ਚ ਭੁਗਤਿਆ ਪੰਜਾਬ ਪੁਲਿਸ ਦਾ ਮੁਲਾਜ਼ਮ, ਬਰਖ਼ਾਸਤ

ਅੰਮ੍ਰਿਤਸਰ, 25 ਫ਼ਰਵਰੀ (ਰਵਿੰਦਰ ਸ਼ਰਮਾ) : ਨਸ਼ਾ ਤਸਕਰ ਨੂੰ ਬਚਾਉਣ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਸੀ ਡਿਵੀਜ਼ਨ ਥਾਣੇ ਦੇ ਕਾਂਸਟੇਬਲ ਵਰਿੰਦਰ ਸਿੰਘ ਨੂੰ ਫੌਰੀ ਤੌਰ ’ਤੇ ਬਰਖ਼ਾਸਤ ਕਰ ਦਿੱਤਾ ਗਿਆ ਹੈ। ਕੁਝ ਸਮਾਂ ਪਹਿਲਾਂ…

ਅੰਮ੍ਰਿਤਸਰ ਛਾਉਣੀ ਨੇੜੇ ਹੋਇਆ ਧਮਾਕਾ, ਗੈਂਗਸਟਰ ਹੈਪੀ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ, 22 ਫ਼ਰਵਰੀ (ਰਵਿੰਦਰ ਸ਼ਰਮਾ) : ਅੰਮ੍ਰਿਤਸਰ ਦੀ ਖਾਸ ਫੌਜੀ ਛਾਉਣੀ ਦੇ ਬਾਹਰ ਸ਼ੁੱਕਰਵਾਰ ਦੇਰ ਰਾਤ ਜ਼ੋਰਦਾਰ ਧਮਾਕੇ ਦੀ ਆਵਾਜ਼ ਆਉਣ ਕਾਰਨ ਤਰਥੱਲੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ…

ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ

ਮੋਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਮਾਣ-ਸਤਿਕਾਰ ਨਾਲ ਵਾਪਸ ਲਿਆਉਣ ਵਿੱਚ ਅਸਫਲ ਰਹੀ-ਭਗਵੰਤ ਮਾਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ‘ਨਜ਼ਰਬੰਦੀ’ ਜਾਂ ਡਿਪੋਰਟ’ ਸੈਂਟਰ’ ਵਿੱਚ ਨਾ ਬਦਲੋ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਸੁਚੇਤ ਕੀਤਾ ਅੰਮ੍ਰਿਤਸਰ, 16 ਫਰਵਰੀ…

119 ਭਾਰਤੀਆਂ ਨੂੰ ਲੈ ਕੇ ਅਮਰੀਕੀ ਜ਼ਹਾਜ਼ ਅੱਧੀ ਰਾਤ ਨੂੰ ਅੰਮ੍ਰਿਤਸਰ ਹੋਇਆ ਲੈਂਡ

ਅੰਮ੍ਰਿਤਸਰ, 16 ਫਰਵਰੀ (ਰਵਿੰਦਰ ਸ਼ਰਮਾ) : 119 ਭਾਰਤੀਆਂ ਨੂੰ ਲੈ ਕੇ ਅਮਰੀਕਾ ਤੋਂ ਜਹਾਜ਼ ਅੱਧੀ ਰਾਤ ਨੂੰ ਅਮਰੀਕਾ ਤੋਂ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਿਆ। 119 ਭਾਰਤੀਆਂ ‘ਚ 67 ਪੰਜਾਬੀ ਹਨ। ਸਾਰਾ ਦਿਨ ਡਿਪੋਰਟੀਆਂ ਦੇ…

ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਲਈ ਰਿਹਾਇਸ਼ ਤੇ ਘਰ ਪਹੁੰਚਾਉਣ ਦੀ ਪੇਸ਼ਕਸ਼

ਅੰਮ੍ਰਿਤਸਰ, 16 ਫਰਵਰੀ (ਰਵਿੰਦਰ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ…

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਫਰਾਂਸ ਤੇ ਪਾਕਿਸਤਾਨ ਬੇਸਡ ਕਾਰਟੇਲ ਦਾ ਪਰਦਾਫਾਸ਼

- ਹੈਰੋਇਨ, ਡਰੱਗ ਮਨੀ ਤੇ ਗਲੋਕ ਪਿਸਤੌਲ ਸਣੇ ਪੰਜ ਜਣੇ ਗ੍ਰਿਫ਼ਤਾਰ ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਵੱਲੋਂ 5…

5 ਸਾਲਾਂ ਪੁੱਤਰ ਦੀ ਭਾਲ ’ਚ ਦਰ-ਦਰ ਠੋਕਰਾਂ ਖਾ ਰਹੀ ਅੰਗਰੇਜ਼ਣ ਮਾਂ ਪੁੱਜੀ ਪੰਜਾਬ

ਮੋਹਾਲੀ : ਇੱਕ ਕੈਨੇਡੀਅਨ ਮਾਂ ਕੈਮਿਲਾ ਵਿਲਾਸ ਆਪਣੇ 5 ਸਾਲ਼ਾ ਬੇਟੇ ਦੀ ਭਾਲ ’ਚ ਪੰਜਾਬ ਪਹੁੰਚੀ ਹੈ। ਉਸਦਾ ਪਤੀ ਭਾਰਤੀ ਮੂਲ ਦਾ ਕੈਨੇਡੀਅਨ ਨਾਗਰਿਕ ਹੈ। ਪਤੀ ਤੇ ਪਤਨੀ ਵਿਚਕਾਰ ਤਲਾਕ ਦਾ ਕੇਸ ਕੈਨੇਡੀਅਨ ਅਦਾਲਤ ’ਚ…

ਸ਼੍ਰੀ ਹਰਿਮੰਦਰ ਸਾਹਿਬ ਦੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਮੋਬਾਇਲ ਫੋਨ ਨਾ ਵਰਤਣ ਸਬੰਧੀ ਸਖ਼ਤ ਹਦਾਇਤਾਂ ਜਾਰੀ

ਅੰਮ੍ਰਿਤਸਰ : ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੈਨੇਜਰ ਭਗਵੰਤ ਸਿੰਘ ਝੰਗੇੜਾ ਨੇ ਕਰਮਚਾਰੀਆਂ ਲਈ ਸਖ਼ਤ ਨਿਯਮ ਲਾਗੂ ਕਰਦੇ ਹੋਏ ਡਿਊਟੀ ਦੌਰਾਨ ਮੋਬਾਈਲ…