ਆਪਣੇ ਤੇ ਅਮਨ ਅਰੋੜਾ ਖ਼ਿਲਾਫ਼ ਦਰਜ ਹੋਏ ਮਾਮਲੇ ’ਤੇ ਮੰਤਰੀ ਹਰਪਾਲ ਚੀਮਾ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
ਚੰਡੀਗੜ੍ਹ, 12 ਜੁਲਾਈ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵਿਰੁੱਧ ਚੰਡੀਗੜ੍ਹ ਵਿੱਚ ਦਰਜ ਐਫਆਈਆਰ ਸਬੰਧੀ ‘ਆਪ’ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੰਤਰੀ…