ਮਨੀਸ਼ ਸਿਸੋਦੀਆ ਦੇ ਪੰਜਾਬ ਦੇ ਸਕੂਲਾਂ ਦੇ ਦੌਰੇ ’ਤੇ ਭਖੀ ਸਿਆਸਤ

ਚੰਡੀਗੜ੍ਹ, 21 ਫ਼ਰਵਰੀ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਵਲੋਂ ਪੰਜਾਬ ਦੇ ਸਕੂਲਾਂ ਦਾ ਦੌਰਾ ਕਰਨ ’ਤੇ ਸਿਆਸਤ ਭੱਖ ਗਈ ਹੈ। ਵਿਰੋਧੀ ਧਿਰਾਂ ਇਸ ’ਤੇ ਸਿੱਧੇ ਸਵਾਲ ਖੜ੍ਹੇ ਕਰ ਰਹੀਆਂ ਹਨ। ਦੱਸ…

ਹੋਲੀ ਤੋਂ ਪਹਿਲਾਂ ਦਿੱਲੀ ਦੀਆਂ ਔਰਤਾਂ ਨੂੰ ਮਹੀਨਾਵਾਰ ਮਿਲਣਗੇ 2500 ਰੁਪਏ : ਮੁੱਖ ਮੰਤਰੀ ਰੇਖਾ ਗੁਪਤਾ

ਨਵੀਂ ਦਿੱਲੀ : ਦਿੱਲੀ ਦੀਆਂ ਔਰਤਾਂ ਨੂੰ ਹੁਣ ਹਰ ਮਹੀਨੇ 2500 ਰੁਪਏ ਲਈ ਬਹੁਤਾ ਕੁਝ ਨਹੀਂ ਕਰਨਾ ਪਵੇਗਾ। ਦਿੱਲੀ ਦੀ ਨਾਮਜ਼ਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਔਰਤਾਂ ਨੂੰ 2500 ਰੁਪਏ ਦੇਣ ਲਈ ਹੋਲੀ ਤੋਂ ਪਹਿਲਾਂ…

ਰੇਖਾ ਗੁਪਤਾ ਬਣੇ ਦਿੱਲੀ ਦੇ ਮੁੱਖ ਮੰਤਰੀ, ਚੁੱਕੀ ਸਹੁੰ

ਨਵੀਂ ਦਿੱਲੀ : ਦਿੱਲੀ ਦੇ ਰਾਮਲੀਲਾ ਮੈਦਾਨ ’ਚ ਇਤਿਹਾਸਕ ਸਮਾਗਮ ਦੌਰਾਨ ਸ਼ਾਲੀਮਾਰ ਬਾਗ ਤੋਂ ਭਾਜਪਾ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਸਮਾਗਮ ਦੌਰਾਨ 6 ਹੋਰ ਮੰਤਰੀਆਂ ਨੇ ਵੀ…

ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ : ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

- 20 ਬਿਸਤਰਿਆਂ ਦੀ ਸਮਰੱਥਾ ਵਾਲੇ ਹਸਪਤਾਲ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਵੀ ਲਿਆ ਜਾਇਜ਼ਾ - ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚਾ ਵਿਕਾਸ 'ਆਪ' ਸਰਕਾਰ ਦੇ ਮੁੱਖ ਤਰਜ਼ੀਹੀ ਖੇਤਰ : ਮਾਨ ਚੰਡੀਗੜ੍ਹ, 18…

ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਦਿੱਤੇ 3 ਮੰਤਰ : ਲੋਕਾਂ ਨਾਲ ਜੁੜੋ, ਮੁੱਦਿਆਂ ਨੂੰ ਪਛਾਣੋ ਤੇ ਡਟ ਕੇ ਲੜੋ

ਨਵੀਂ ਦਿੱਲੀ, 11 ਫ਼ਰਵਰੀ (ਰਵਿੰਦਰ ਸ਼ਰਮਾ) : ਦਿੱਲੀ ਵਿਧਾਨ ਸਭਾ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਮੰਗਲਵਾਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਬੁਲਾਉਂਦਿਆਂ ਮੀਟਿੰਗ…

ਦਿੱਲੀ ਦੇ ਨਵੇਂ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ ਕਿਸੇ ਮਹਿਲਾ ਵਿਧਾਇਕ ਨੂੰ!

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਦਿੱਲੀ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਤੇ ਪੂਰਨ ਬਹੁਮਤ ਨਾਲ ਜਿੱਤ ਹੋਈ ਹੈ। ਜਿਸ ਤੋਂ ਬਾਅਦ ਭਾਜਪਾ ਵਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਕਈ ਨਾਵਾਂ ’ਤੇ ਵਿਚਾਰ ਚਰਚਾ…

ਕੇਜਰੀਵਾਲ ਦੇਖ ਰਹੇ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ, ਇਸੇ ਲਈ ਸੱਦੀ ਦਿੱਲੀ ਮੀਟਿੰਗ : ਹਰਜੀਤ ਗਰੇਵਾਲ

ਚੰਡੀਗੜ੍ਹ : ਦਿੱਲੀ ਵਿਧਾਨ ਸਭਾ ਚੋਣਾਂ ’ਚ ਕਰਾਰੀ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ’ਚ ਬੁਲਾਈ ਗਈ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਤੇ ਸੀਨੀਅਰ…

ਕੇਜਰੀਵਾਲ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਚਰਚਾ, ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦਿੱਲੀ ਵਿਖੇ 11 ਫਰਵਰੀ ਨੂੰ…

ਪੰਜਾਬ ’ਚ ਵੀ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਵੇਗਾ : ਸੁਖਜਿੰਦਰ ਰੰਧਾਵਾ

ਚੰਡੀਗੜ੍ਹ : ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦਿੱਲੀ ’ਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਬਿਖ਼ਰ ਜਾਵੇਗੀ। ਪੰਜਾਬ ਨੂੰ ਮੱਧਕਾਲੀ ਚੋਣਾਂ ਲਈ ਤਿਆਰ ਰਹਿਣਾ ਚਾਹੀਦਾ ਹੈ। ਰੰਧਾਵਾ ਨੇ…

ਕੇਜਰੀਵਾਲ ਹੁਣ ਲੁਧਿਆਣਾ ਤੋਂ ਲੜੇਗਾ ਜ਼ਿਮਨੀ ਚੋਣ : ਪ੍ਰਤਾਪ ਬਾਜਵਾ

ਚੰਡੀਗੜ੍ਹ : ਦਿੱਲੀ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਹੋਈ ਕਰਾਰੀ ਹਾਰ ਦਾ ਅਸਰ ਪੰਜਾਬ ’ਤੇ ਪੈਣ ਅਤੇ ਪੰਜਾਬ ਦੇ ਸਿਆਸੀ ਸਮੀਕਰਨ ਬਦਲਣ ਦੀਆਂ ਸੰਭਾਵਨਾਵਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਵਿਰੋਧੀ ਧਿਰ…