ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ  : ਸ਼ਨਿੱਚਰਵਾਰ ਨੂੰ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਹੋਈ ਹੈ ਤੇ ਭਾਜਪਾ ਨੇ ਬੰਪਰ ਜਿੱਤ ਹਾਸਿਲ ਕੀਤੀ ਹੈ। ਜਿਸ ਤੋਂ ਬਾਅਦ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ…

ਦਿੱਲੀ ‘ਚ ਜਿੱਥੇ-ਜਿੱਥੇ ਮਾਨ ਦਾ ਚੋਣ ਪ੍ਰਚਾਰ, ਉੱਥੇ-ਉੱਥੇ ਹਾਰੀ ‘ਆਪ’

ਨਵੀਂ ਦਿੱਲੀ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿੱਚ ਜਿੱਥੇ ਵੀ ਚੋਣ ਪ੍ਰਚਾਰ ਕੀਤਾ ਸੀ, ਉਹ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਹਾਰ ਗਈ ਹੈ। ਸੀਐਮ…

ਦਿੱਲੀ ‘ਚ ‘ਆਪ’ ਦੇ ਹਾਰਦਿਆਂ ਹੀ ਸਕੱਤਰੇਤ ਸੀਲ

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ 2025 ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਆਮ ਆਦਮੀ ਪਾਰਟੀ ਦੇ ਹਾਰਦਿਆਂ ਹੀ ਦਿੱਲੀ ਸਕੱਤਰੇਤ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਕਿਸੇ ਵੀ ਫਾਈਲ, ਦਸਤਾਵੇਜ਼…

ਦਿੱਲੀ ਵਾਸੀਆਂ ਨੇ ਆਪ ਦੇ ਫਰਜ਼ੀ ਵਿਕਾਸ ਮਾਡਲ ਨੂੰ ਨਕਾਰਿਆ : ਅਰਵਿੰਦ ਖੰਨਾ

ਪੰਜਾਬ 'ਚ ਵੀ ਆਪ ਦੀ ਉਲਟੀ ਗਿਣਤੀ ਹੋਈ ਸ਼ੁਰੂ : ਅਰਵਿੰਦ ਖੰਨਾ ਬਰਨਾਲਾ, 8 ਫਰਵਰੀ (ਰਵਿੰਦਰ ਸ਼ਰਮਾ): ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦਿੱਲੀ ਵਾਸੀਆਂ ਨੇ…

ਦਿੱਲੀ ਦੇ ਲੋਕਾਂ ਨੇ ਝੂਠੇ ਇਨਕਲਾਬ ਨੂੰ ਹਰਾਇਆ : ਕੇਵਲ ਸਿੰਘ ਢਿੱਲੋਂ

ਬਰਨਾਲਾ, 8 ਫ਼ਰਵਰੀ (ਰਵਿੰਦਰ ਸ਼ਰਮਾ) :  ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸੱਚੇ ਵਿਕਾਸ ਦੀ ਜਿੱਤ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਕੋਰ ਕਮੇਟੀ ਮੈਂਬਰ ਕੇਵਲ ਸਿੰਘ ਢਿੱਲੋਂ ਨੇ ਕੀਤਾ। ਉਹਨਾਂ…

ਦਿੱਲੀ ’ਚ ਭਾਜਪਾ ਬਣਾਏਗੀ ਸਰਕਾਰ, ‘ਆਪ’ ਦੀਆਂ ਉਮੀਦਾਂ ‘ਤੇ ਫਿਰਿਆ ਝਾੜੂ

ਨਵੀਂ ਦਿੱਲੀ, 8 ਫ਼ਰਵਰੀ (ਰਵਿੰਦਰ ਸ਼ਰਮਾ) : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਨਾਲ ਭਾਜਪਾ ਨੇ ਵੱਡੀ ਲੀਡ ਨਾਲ ਜਿੱਤ ਦਰਜ ਕੀਤੀ ਹੈ। ਭਾਰਤੀ ਜਨਤਾ ਪਾਰਟੀ ਨੂੰ 47 ਸੀਟਾਂ ਨਾਲ…