ਪ੍ਰਤਾਪ ਬਾਜਵਾ ਦਾ ਵੱਡਾ ਦਾਅਵਾ : ‘ਆਪ’ ਦੇ 32 ਵਿਧਾਇਕ ਸੰਪਰਕ ’ਚ

ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਵਿਧਾਨਸਭਾ ਦਾ ਦੋ ਦਿਨਾਂ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਕਰਮੀਆਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਕਿਹਾ ਕਿ…

ਪ੍ਰਤਾਪ ਬਾਜਵਾ ਨੇ ਭਾਜਪਾ ’ਚ ਕਰਵਾਈ ਐਡਵਾਂਸ ਬੁਕਿੰਗ : ਅਮਨ ਅਰੋੜਾ

ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਭਾਜਪਾ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ ਹਨ। ਇਸ ਸਬੰਧੀ ਆਮ…

ਆਮ ਆਦਮੀ ਪਾਰਟੀ ਦੀ ਵੱਡੀ ਚਾਲ ਭਾਜਪਾ ਨੇ ਕੀਤੀ ਨਕਾਮ

ਨਵੀਂ ਦਿੱਲੀ, 24 ਫ਼ਰਵਰੀ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੀ ਚਾਲ ਨੂੰ ਭਾਰਤੀ ਜਨਤਾ ਪਾਰਟੀ ਨੇ ਚੰਦ ਮਿੰਟਾਂ ’ਚ ਹੀ ਪੁੱਠਾ ਪਾ ਦਿੱਤਾ ਹੈ। ਹੋਇਆ ਇੰਝ ਕਿ ਵਿਧਾਨ ਸਭਾ ਸੈਸ਼ਨ ਸ਼ੁਰੂ ਹੁੰਦੇ ਹੀ ਦਿੱਲੀ…

ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ’ਚ ਸ਼ਾਮਲ

ਚੰਡੀਗੜ੍ਹ, 23 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਦੀ ਪ੍ਰਸਿੱਧ ਅਦਾਕਾਰਾ ਸੋਨੀਆ ਮਾਨ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕਰਦਿਆ ਆਮ ਆਦਮੀ ਪਾਰਟੀ (ਆਪ) ਜੁਆਇਨ ਕਰ ਲਈ ਹੈ। ਐਤਵਾਰ ਸਵੇਰੇ 12 ਵਜੇ ਪੰਜਾਬ ’ਚ ਆਮ ਆਦਮੀ…

ਮਨੀਸ਼ ਸਿਸੋਦੀਆ ਦੇ ਪੰਜਾਬ ਦੇ ਸਕੂਲਾਂ ਦੇ ਦੌਰੇ ’ਤੇ ਭਖੀ ਸਿਆਸਤ

ਚੰਡੀਗੜ੍ਹ, 21 ਫ਼ਰਵਰੀ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਵਲੋਂ ਪੰਜਾਬ ਦੇ ਸਕੂਲਾਂ ਦਾ ਦੌਰਾ ਕਰਨ ’ਤੇ ਸਿਆਸਤ ਭੱਖ ਗਈ ਹੈ। ਵਿਰੋਧੀ ਧਿਰਾਂ ਇਸ ’ਤੇ ਸਿੱਧੇ ਸਵਾਲ ਖੜ੍ਹੇ ਕਰ ਰਹੀਆਂ ਹਨ। ਦੱਸ…

ਹੋਲੀ ਤੋਂ ਪਹਿਲਾਂ ਦਿੱਲੀ ਦੀਆਂ ਔਰਤਾਂ ਨੂੰ ਮਹੀਨਾਵਾਰ ਮਿਲਣਗੇ 2500 ਰੁਪਏ : ਮੁੱਖ ਮੰਤਰੀ ਰੇਖਾ ਗੁਪਤਾ

ਨਵੀਂ ਦਿੱਲੀ : ਦਿੱਲੀ ਦੀਆਂ ਔਰਤਾਂ ਨੂੰ ਹੁਣ ਹਰ ਮਹੀਨੇ 2500 ਰੁਪਏ ਲਈ ਬਹੁਤਾ ਕੁਝ ਨਹੀਂ ਕਰਨਾ ਪਵੇਗਾ। ਦਿੱਲੀ ਦੀ ਨਾਮਜ਼ਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਔਰਤਾਂ ਨੂੰ 2500 ਰੁਪਏ ਦੇਣ ਲਈ ਹੋਲੀ ਤੋਂ ਪਹਿਲਾਂ…

ਰੇਖਾ ਗੁਪਤਾ ਬਣੇ ਦਿੱਲੀ ਦੇ ਮੁੱਖ ਮੰਤਰੀ, ਚੁੱਕੀ ਸਹੁੰ

ਨਵੀਂ ਦਿੱਲੀ : ਦਿੱਲੀ ਦੇ ਰਾਮਲੀਲਾ ਮੈਦਾਨ ’ਚ ਇਤਿਹਾਸਕ ਸਮਾਗਮ ਦੌਰਾਨ ਸ਼ਾਲੀਮਾਰ ਬਾਗ ਤੋਂ ਭਾਜਪਾ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਸਮਾਗਮ ਦੌਰਾਨ 6 ਹੋਰ ਮੰਤਰੀਆਂ ਨੇ ਵੀ…

ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ : ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

- 20 ਬਿਸਤਰਿਆਂ ਦੀ ਸਮਰੱਥਾ ਵਾਲੇ ਹਸਪਤਾਲ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਵੀ ਲਿਆ ਜਾਇਜ਼ਾ - ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚਾ ਵਿਕਾਸ 'ਆਪ' ਸਰਕਾਰ ਦੇ ਮੁੱਖ ਤਰਜ਼ੀਹੀ ਖੇਤਰ : ਮਾਨ ਚੰਡੀਗੜ੍ਹ, 18…

ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਦਿੱਤੇ 3 ਮੰਤਰ : ਲੋਕਾਂ ਨਾਲ ਜੁੜੋ, ਮੁੱਦਿਆਂ ਨੂੰ ਪਛਾਣੋ ਤੇ ਡਟ ਕੇ ਲੜੋ

ਨਵੀਂ ਦਿੱਲੀ, 11 ਫ਼ਰਵਰੀ (ਰਵਿੰਦਰ ਸ਼ਰਮਾ) : ਦਿੱਲੀ ਵਿਧਾਨ ਸਭਾ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਮੰਗਲਵਾਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਬੁਲਾਉਂਦਿਆਂ ਮੀਟਿੰਗ…

ਦਿੱਲੀ ਦੇ ਨਵੇਂ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ ਕਿਸੇ ਮਹਿਲਾ ਵਿਧਾਇਕ ਨੂੰ!

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਦਿੱਲੀ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਤੇ ਪੂਰਨ ਬਹੁਮਤ ਨਾਲ ਜਿੱਤ ਹੋਈ ਹੈ। ਜਿਸ ਤੋਂ ਬਾਅਦ ਭਾਜਪਾ ਵਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਕਈ ਨਾਵਾਂ ’ਤੇ ਵਿਚਾਰ ਚਰਚਾ…