ਪਾਰਟੀ ਦੀ ਕੋਈ ਹੋਂਦ ਹੀ ਨਹੀਂ, ਤਾਂ ਮੈਨੂੰ ਕਿਸ ਨੇ ਕੱਢ ਦਿੱਤਾ : ਕੁੰਵਰ ਵਿਜੇ ਪ੍ਰਤਾਪ

ਪਾਰਟੀ ਦੀ ਕੋਈ ਹੋਂਦ ਹੀ ਨਹੀਂ, ਤਾਂ ਮੈਨੂੰ ਕਿਸ ਨੇ ਕੱਢ ਦਿੱਤਾ : ਕੁੰਵਰ ਵਿਜੇ ਪ੍ਰਤਾਪ

ਅੰਮ੍ਰਿਤਸਰ, 1 ਜੁਲਾਈ (ਰਵਿੰਦਰ ਸ਼ਰਮਾ) : ਬੀਤੇ ਦਿਨੀਂ ਆਮ ਆਦਮੀ ਪਾਰਟੀ ਤੋਂ ਕੱਢ ਦਿੱਤੇ ਗਏ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਜੇਕਰ ਪਾਰਟੀ ਦੀ ਕੋਈ ਹੌਂਦ ਹੀ ਨਹੀਂ ਹੈ, ਤਾਂ ਮੈਨੂੰ ਕਿਸ ਨੇ…
ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਖੁੱਲ੍ਹ ਕੇ ਬੋਲੇ ਸੁਖਬੀਰ ਬਾਦਲ, ਕਿਹਾ- ਖੇਤਰੀ ਪਾਰਟੀ ਅਕਾਲੀ ਦਲ ਨੂੰ ਖ਼ਤਮ ਕਰਨ ਦੀਆਂ ਚਾਲਾਂ

ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਖੁੱਲ੍ਹ ਕੇ ਬੋਲੇ ਸੁਖਬੀਰ ਬਾਦਲ, ਕਿਹਾ- ਖੇਤਰੀ ਪਾਰਟੀ ਅਕਾਲੀ ਦਲ ਨੂੰ ਖ਼ਤਮ ਕਰਨ ਦੀਆਂ ਚਾਲਾਂ

ਚੰਡੀਗੜ੍ਹ, 28 ਜੂਨ (ਰਵਿੰਦਰ ਸ਼ਰਮਾ) : ਇੱਕ ਪਾਸੇ ਬੀਤੇ ਕੁਝ ਦਿਨ ਪਹਿਲਾਂ ਵਿਜੀਲੈਂਸ ਵਿਭਾਗ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਪਣੀ ਹਿਰਾਸਤ 'ਚ ਲਿਆ ਗਿਆ ਤਾਂ ਦੂਜੇ ਪਾਸੇ ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ…

‘ਆਪ’ ਨੇਤਾ ਆਤਿਸ਼ੀ ਦੀਆਂ ਵਧੀਆਂ ਮੁਸ਼ਕਿਲਾਂ, ਦਿੱਲੀ ਹਾਈਕੋਰਟ ਵੱਲੋਂ ਨੋਟਿਸ ਜਾਰੀ

ਨਵੀਂ ਦਿੱਲੀ, 26 ਮਾਰਚ (ਰਵਿੰਦਰ ਸ਼ਰਮਾ) : ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ 'ਆਪ' ਨੇਤਾ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੂੰ ਕਾਲਕਾਜੀ ਹਲਕੇ ਤੋਂ ਉਨ੍ਹਾਂ ਦੀ ਚੋਣ ਜਿੱਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ…

ਬਾਦਲ ਪਰਿਵਾਰ ਹਮੇਸ਼ਾ ਪੰਥ ਵਿਰੋਧੀ ਰਿਹਾ : ਗਿਆਨੀ ਹਰਪ੍ਰੀਤ ਸਿੰਘ

ਰਾਹੋਂ, 9 ਮਾਰਚ (ਰਵਿੰਦਰ ਸ਼ਰਮਾ) : ਪਿੰਡ ਹੁਸੈਨਪੁਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਉਨਾਂ ਦੇ ਹਮਾਇਤੀਆਂ ਵੱਲੋਂ ਕੀਤੀ ਵਿਸ਼ਾਲ ਕਾਨਫਰੰਸ ਵਿਚ ਵੱਖ-ਵੱਖ ਪੰਥਕ ਜਥੇਬੰਦੀਆਂ, ਸਮਾਜ ਸੇਵੀ ਜਥੇਬੰਦੀਆਂ ਵੱਲੋਂ…

ਬਰਨਾਲਾ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਆਉਣਗੇ 7 ਮਾਰਚ ਨੂੰ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਿਹਤ ਸੇਵਾਵਾਂ ’ਤੇ ਚੁੱਕੇ ਸਵਾਲ

ਬਰਨਾਲਾ, 6 ਮਾਰਚ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਦੀ ਤਰਸਯੋਗ ਹਾਲਤ ਦਾ ਮੁੱਦਾ ਭਖਿਆ ਹੋਇਆ ਹੈ। ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸ਼ਹਿਰ ਦੇ ਸਿਵਲ ਹਸਪਤਾਲ ਤੋਂ ਇਲਾਵਾ ਜ਼ਿਲ੍ਹੇ…

ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਲਈ ਹੁਣ ਸ਼ੁਰੂ ਕੀਤੀ ਮੁਹਿੰਮ ਸਿਰਫ ਸਿਆਸੀ ਸਟੰਟ : ਭੁਪੇਸ਼ ਬਘੇਲ

ਚੰਡੀਗੜ੍ਹ, 1 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸੂਬਾ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਲਈ ਹੁਣ ਸ਼ੁਰੂ ਕੀਤੀ ਮੁਹਿੰਮ ਨੂੰ ਸਿਆਸੀ ਸਟੰਟ ਦੱਸਿਆ…

ਪ੍ਰਤਾਪ ਬਾਜਵਾ ਦਾ ਵੱਡਾ ਦਾਅਵਾ : ‘ਆਪ’ ਦੇ 32 ਵਿਧਾਇਕ ਸੰਪਰਕ ’ਚ

ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਵਿਧਾਨਸਭਾ ਦਾ ਦੋ ਦਿਨਾਂ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਕਰਮੀਆਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਕਿਹਾ ਕਿ…

ਪ੍ਰਤਾਪ ਬਾਜਵਾ ਨੇ ਭਾਜਪਾ ’ਚ ਕਰਵਾਈ ਐਡਵਾਂਸ ਬੁਕਿੰਗ : ਅਮਨ ਅਰੋੜਾ

ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਭਾਜਪਾ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ ਹਨ। ਇਸ ਸਬੰਧੀ ਆਮ…

ਆਮ ਆਦਮੀ ਪਾਰਟੀ ਦੀ ਵੱਡੀ ਚਾਲ ਭਾਜਪਾ ਨੇ ਕੀਤੀ ਨਕਾਮ

ਨਵੀਂ ਦਿੱਲੀ, 24 ਫ਼ਰਵਰੀ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੀ ਚਾਲ ਨੂੰ ਭਾਰਤੀ ਜਨਤਾ ਪਾਰਟੀ ਨੇ ਚੰਦ ਮਿੰਟਾਂ ’ਚ ਹੀ ਪੁੱਠਾ ਪਾ ਦਿੱਤਾ ਹੈ। ਹੋਇਆ ਇੰਝ ਕਿ ਵਿਧਾਨ ਸਭਾ ਸੈਸ਼ਨ ਸ਼ੁਰੂ ਹੁੰਦੇ ਹੀ ਦਿੱਲੀ…

ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ’ਚ ਸ਼ਾਮਲ

ਚੰਡੀਗੜ੍ਹ, 23 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਦੀ ਪ੍ਰਸਿੱਧ ਅਦਾਕਾਰਾ ਸੋਨੀਆ ਮਾਨ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕਰਦਿਆ ਆਮ ਆਦਮੀ ਪਾਰਟੀ (ਆਪ) ਜੁਆਇਨ ਕਰ ਲਈ ਹੈ। ਐਤਵਾਰ ਸਵੇਰੇ 12 ਵਜੇ ਪੰਜਾਬ ’ਚ ਆਮ ਆਦਮੀ…