Posted inਨਵੀਂ ਦਿੱਲੀ ਰਾਜਨੀਤੀ
ਦਿੱਲੀ ਦੇ ਨਵੇਂ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ ਕਿਸੇ ਮਹਿਲਾ ਵਿਧਾਇਕ ਨੂੰ!
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਦਿੱਲੀ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਤੇ ਪੂਰਨ ਬਹੁਮਤ ਨਾਲ ਜਿੱਤ ਹੋਈ ਹੈ। ਜਿਸ ਤੋਂ ਬਾਅਦ ਭਾਜਪਾ ਵਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਕਈ ਨਾਵਾਂ ’ਤੇ ਵਿਚਾਰ ਚਰਚਾ…