ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਅਧੀਨ ਰਜਿਸਟ੍ਰੇਸ਼ਨ 12 ਮਾਰਚ ਤੱਕ

ਬਰਨਾਲਾ, 28 ਫਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਬਰਨਾਲਾ ਸ੍ਰੀਮਤੀ ਨਵਜੋਤ ਕੌਰ ਨੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ (PMIS) ਅਧੀਨ ਦੇਸ਼ ਭਰ ਦੀਆਂ ਨਾਮਵਰ 500 ਕੰਪਨੀਆਂ ਵਿੱਚ…

ਨਿਰਧਾਰਿਤ ਮੁੱਲ ਤੋਂ ਵੱਧ ਮੱਕੀ ਦਾ ਬੀਜ ਵੇਚਣ ‘ਤੇ ਹੋਵੇਗੀ ਕਾਰਵਾਈ

- ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ, ਕੀਟਨਾਸ਼ਕ ਅਤੇ ਬੀਜ ਡੀਲਰਾਂ ਨਾਲ ਮੀਟਿੰਗ ਬਰਨਾਲਾ, 28 ਫਰਵਰੀ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈ ਏ ਐੱਸ ਦੇ ਦਿਸ਼ਾਂ - ਨਿਰਦੇਸ਼ਾਂ ਹੇਠ ਮੁੱਖ ਖੇਤੀਬਾਡੀ ਅਫ਼ਸਰ ਬਰਨਾਲਾ ਡਾ.…

ਬਰਨਾਲਾ ਦਾ ਵਿਅਕਤੀ 16 ਸਾਲ ਪੁਰਾਣੇ ਡਰੱਗਜ਼ ਕੇਸ ’ਚ ਹਾਈਕੋਰਟ ਵਲੋਂ ਬਰੀ

ਚੰਡੀਗੜ੍ਹ, 28 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 16 ਸਾਲ ਪੁਰਾਣੇ ਡਰੱਗਜ਼ ਕੇਸ ’ਚ ਇਕ ਵਿਅਕਤੀ ਨੂੰ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਕਿ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ ਜ਼ਰੂਰੀ ਕਾਨੂੰਨੀ…

ਪੰਜਾਬ ਪੁਲਿਸ ਵਿੱਚ 1746 ਕਾਂਸਟੇਬਲ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ

ਬਰਨਾਲਾ, 28 ਫ਼ਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਾਉਣ ਲਈ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ 1746 ਪੋਸਟਾਂ ਦੀ ਭਰਤੀ ਸ਼ੁਰੂ ਕੀਤੀ ਜਾ ਚੁੱਕੀ ਹੈ।…

ਮਹਿਲ ਕਲਾਂ ਟੋਲ ਪਲਾਜ਼ਾ ਦੇ ਰਿਹੈ ਹਾਦਸਿਆਂ ਨੂੰ ਸੱਦਾ

ਬਰਨਾਲਾ, 28 ਫ਼ਰਵਰੀ (ਰਵਿੰਦਰ ਸ਼ਰਮਾ) : ਬਰਨਾਲਾ ਲੁਧਿਆਣਾ ਰੋਡ ’ਤੇ ਮਹਿਲ ਕਲਾ ਵਿਖੇ ਲੱਗੇ ਟੋਲ ਪਲਾਜੇ ਨੂੰ ਪੰਜਾਬ ਸਰਕਾਰ ਵੱਲੋ ਕਰੀਬ ਇਕ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ। ਪਰ ਹੁਣ ਉਜਾੜ ਬਣਿਆ ਟੋਲ ਪਲਾਜ਼ਾ…

ਏ.ਯੂ. ਬੈਂਕ ਬਰਨਾਲਾ ਨੂੰ ਲੱਗਿਆ 15 ਹਜ਼ਾਰ ਰੁਪਏ ਜ਼ੁਰਮਾਨਾ

ਬਰਨਾਲਾ, 28 ਫ਼ਰਵਰੀ (ਰਵਿੰਦਰ ਸ਼ਰਮਾ) : ਉਪਭੋਗਤਾ ਫੋਰਮ ਵੱਲੋਂ ਏ. ਯੂ ਬੈਂਕ ਦੀ ਬਰਨਾਲਾ ਬ੍ਰਾਂਚ ਨੂੰ 15 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸ਼ਿਕਾਇਤ ਕਰਤਾ ਨੀਰਜ ਮੰਗਲਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਨਾਂ…

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 21 ਜਣਿਆਂ ਨੂੰ ਜ਼ੁਰਮਾਨਾ

ਬਰਨਾਲਾ, 28 ਫਰਵਰੀ (ਰਵਿੰਦਰ ਸ਼ਰਮਾ) : ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਦੇ ਦਿਸ਼ਾ - ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਦੀ ਅਗਵਾਈ ਹੇਠ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ…

ਬਰਨਾਲਾ ਪੁਲਿਸ ਨੇ 125 ਮੋਬਾਈਲ ਫ਼ੋਨ ਲੱਭ ਅਸਲ ਮਾਲਕਾਂ ਨੂੰ ਸੌਂਪੇ

ਬਰਨਾਲਾ, 27 ਫਰਵਰੀ (ਰਵਿੰਦਰ ਸ਼ਰਮਾ) : ਐੱਸਐੱਸਪੀ ਮੁਹੰਮਦ ਸਰਫ਼ਰਾਜ ਆਲਮ ਆਈ.ਪੀ.ਐੱਸ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਨੇ ਗੁੰਮ ਹੋਏ 125 ਮੋਬਾਈਲ ਫ਼ੋਨ ਲੱਭ ਕੇ ਅਸਲ ਮਾਲਕਾਂ ਨੂੰ ਸੌਂਪੇ ਹਨ। ਅੱਜ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ…

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ

- ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਯਤਨ ਕੀਤੇ ਜਾਣਗੇ : ਟੀ.ਬੈਨਿਥ - ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨਾਲ ਵੀ ਕੀਤੀ ਗੱਲਬਾਤ ਬਰਨਾਲਾ, 26 ਫ਼ਰਵਰੀ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

2018 ਬੈਚ ਦੇ ਆਈ.ਏ.ਐੱਸ ਅਧਿਕਾਰੀ ਟੀ ਬੈਨਿਥ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 25 ਫਰਵਰੀ (ਰਵਿੰਦਰ ਸ਼ਰਮਾ) :  2018 ਬੈਚ ਦੇ ਆਈ.ਏ.ਐੱਸ ਅਧਿਕਾਰੀ ਸ੍ਰੀ ਟੀ ਬੈਨਿਥ ਨੇ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ ਹੈ।            ਇਸ ਤੋਂ ਪਹਿਲਾਂ ਉਹ ਮਿਊਂਸਿਪਲ ਕਾਰਪੋਰੇਸ਼ਨ ਕਮਿਸ਼ਨਰ ਐੱਸ.ਏ.ਐੱਸ ਨਗਰ ਵਜੋਂ ਸੇਵਾਵਾਂ ਨਿਭਾਅ…