Posted inਬਰਨਾਲਾ
ਯੁੱਧ ਨਸ਼ਿਆਂ ਵਿਰੁੱਧ : “ਪਿੰਡਾਂ ਦੇ ਪਹਿਰੇਦਾਰਾਂ” ਦਾ ਜ਼ਿਲ੍ਹਾ ਪੱਧਰੀ ਸਮਾਗਮ ਕੱਲ 2 ਮਈ ਨੂੰ
- ਸਿਹਤ ਮੰਤਰੀ ਡਾ. ਬਲਬੀਰ ਸਿੰਘ, ਬਾਗਬਾਨੀ ਮੰਤਰੀ ਮੋਹਿੰਦਰ ਭਗਤ ਤੇ ਲੋਕ ਸਭਾ ਮੈਂਬਰ ਮੀਤ ਹੇਅਰ ਕਰਨਗੇ ਸ਼ਿਰਕਤਜ ਬਰਨਾਲਾ, 1 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ "ਪਿੰਡਾਂ ਦੇ ਪਹਿਰੇਦਾਰ" ਨਾਮ…