ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਮਨਾਲ ਗਊਸ਼ਾਲਾ ਦਾ ਦੌਰਾ, ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ

- ਸਰਕਾਰੀ ਗਊਸ਼ਾਲਾ ਨੂੰ ਹੋਰ ਬਿਹਤਰ ਤਰੀਕੇ ਨਾਲ ਚਲਾਉਣ ਲਈ ਦਿੱਤੇ ਸੁਝਾਅ - ਗਊ ਸੇਵਾ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਕੀਤੀ ਸ਼ਲਾਘਾ ਬਰਨਾਲਾ, 4 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ…

ਏ.ਡੀ.ਜੀ.ਪੀ ਤੇ ਐੱਸ.ਐੱਸ.ਪੀ. ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਜੇਲ੍ਹ ਬਰਨਾਲਾ ਵਿੱਚ ਚਲਾਇਆ ਤਲਾਸ਼ੀ ਅਭਿਆਨ

ਬਰਨਾਲਾ, 4 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਏਡੀਜੀਪੀ (ਏ.ਜੀ.ਟੀ.ਐੱਫ) ਪ੍ਰਮੋਦ ਬਾਨ ਅਤੇ ਐੱਸਐੱਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਕਰੀਬ 200 ਪੁਲਿਸ ਮੁਲਾਜ਼ਮਾਂ ਦੀ ਟੀਮ ਵੱਲੋਂ ਜ਼ਿਲ੍ਹਾ…

ਬਿਰਧ ਆਸ਼ਰਮ ਲਈ ਰਜਿਸਟ੍ਰੇਸ਼ਨ ਕਰਵਾਉਣ ਲੋੜਵੰਦ ਬਜ਼ੁਰਗ : ਡਿਪਟੀ ਕਮਿਸ਼ਨਰ

- ਬਜ਼ੁਰਗਾਂ ਨੂੰ ਰਹਿਣ, ਭੋਜਨ, ਡੇਅ ਕੇਅਰ ਸਮੇਤ ਮੈਡੀਕਲ ਸਹੂਲਤਾਂ ਹੋਣਗੀਆਂ ਮੁਫ਼ਤ ਬਰਨਾਲਾ, 4 ਮਾਰਚ (ਰਵਿੰਦਰ ਸ਼ਰਮਾ) :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ…

ਯੁੱਧ ਨਸ਼ਿਆਂ ਵਿਰੁੱਧ: ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੀਆਂ ਗਤੀਵਿਧੀਆਂ ਦਾ ਜਾਇਜ਼ਾ

- ਨਸ਼ਿਆਂ ਵਿਰੁੱਧ ਵਿਭਾਗੀ ਪੱਧਰ ਉੱਤੇ ਵਿਆਪਕ ਗਤੀਵਿਧੀਆਂ ਉਲੀਕਣ 'ਤੇ ਦਿੱਤਾ ਜ਼ੋਰ - ਐਸ.ਡੀ.ਐਮਜ਼ ਨਸ਼ਾ ਛੁਡਾਊ ਕੇਂਦਰਾਂ ਅਤੇ ਹਾਟ - ਸਪਾਟ ਖੇਤਰਾਂ ਦਾ ਦੌਰਾ ਕਰਨ: ਟੀ ਬੈਨਿਥ ਬਰਨਾਲਾ, 4 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ…

ਬਰਨਾਲਾ ’ਚ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ, ਲਏ ਹਿਰਾਸਤ ’ਚ

ਬਰਨਾਲਾ, 4 ਮਾਰਚ (ਰਵਿੰਦਰ ਸ਼ਰਮਾ) : ਬਰਨਾਲਾ ਵਿੱਚ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦੀ ਯੋਜਨਾ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਬਰਨਾਲਾ ’ਚ ਕਈ ਕਿਸਾਨ ਆਗੂਆਂ ਨੂੰ…

ਅਨੁਪ੍ਰੀਤਾ ਜੌਹਲ ਬਰਨਾਲਾ ਦੇ ਏ.ਡੀ.ਸੀ. (ਜ) ਨਿਯੁਕਤ

ਬਰਨਾਲਾ, 4 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ 36 ਆਈ.ਏ.ਐੱਸ ਸਣੇ 43 ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਗਿਆ ਹੈ। ਜਿਸ ਤਹਿਤ 2012 ਬੈਚ ਦੇ ਪੀ.ਸੀ.ਆਈ ਅਧਿਕਾਰੀ ਮੈਡਮ ਅਨੁਪ੍ਰੀਤਾ ਜੌਹਲ ਨੂੰ ਵਧੀਕ ਡਿਪਟੀ…

ਫ਼ੌਜ ਅਤੇ ਪੁਲਿਸ ਦੀ ਭਰਤੀ ਦੀ ਤਿਆਰੀ ਲਈ ਕੈਂਪ ਸ਼ੁਰੂ

ਬਰਨਾਲਾ, 3 ਮਾਰਚ (ਰਵਿੰਦਰ ਸ਼ਰਮਾ) :  ਪੰਜਾਬ ਦੇ ਨੌਜਵਾਨਾਂ ਦਾ ਸਿਖਲਾਈ ਤੇ ਰੋਜ਼ਗਾਰ ਕੇਂਦਰ ਸੀ-ਪਾਈਟ ਕੈਂਪ ਨਾਭਾ ਵੱਲੋਂ ਅਗਨੀਵੀਰ (ਫੌਜ) ਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨਾਂ ਲਈ ਲਿਖਤੀ ਪ੍ਰੀਰੀਖਿਆ ਦੀ ਤਿਆਰੀ…

ਵਿਜੀਲੈਂਸ ਵੱਲੋਂ ਥਾਣਾ ਮਹਿਲ ਕਲਾਂ ਦੇ 2 ਪੁਲਿਸ ਮੁਲਾਜ਼ਮ ਰਿਸ਼ਵਤ ਲੈਂਦੇ ਕਾਬੂ

ਬਰਨਾਲਾ, 2 ਮਾਰਚ (ਰਵਿੰਦਰ ਸ਼ਰਮਾ) : ਵਿਜੀਲੈਂਸ ਬਿਊਰੋ ਵਲੋਂ ਜਿਲ੍ਹਾ ਬਰਨਾਲਾ ਦੇ ਕਸਬਾ ਮਹਿਲ ਕਲਾਂ ਦੇ ਥਾਣੇ 'ਚ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।…

ਯੁੱਧ ਨਸ਼ਿਆਂ ਵਿਰੁੱਧ: ਬਰਨਾਲਾ ਪੁਲਿਸ ਨੇ ਚਲਾਇਆ ਵੱਡਾ ਤਲਾਸ਼ੀ ਅਭਿਆਨ; 4 ਮੁਕੱਦਮੇ ਦਰਜ, 5 ਮੁਲਜ਼ਮ ਗ੍ਰਿਫਤਾਰ

- ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ ਦੀ ਕਮਾਨ ਹੇਠ 250 ਪੁਲੀਸ ਮੁਲਾਜ਼ਮਾਂ ਨੇ ਸਾਂਭਿਆ ਮੋਰਚਾ - 2 ਐੱਸ ਪੀ ਅਤੇ 5 ਡੀ ਐੱਸ ਪੀ ਰੈਂਕ ਦੇ ਅਫ਼ਸਰਾਂ ਨੇ ਕੀਤੀ ਮੁਹਿੰਮ ਦੀ ਅਗਵਾਈ - ਸ਼ੱਕੀ…

ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੇ ਮੰਗਾਂ ਸਬੰਧੀ ਸਿਵਲ ਸਰਜਨ ਨੂੰ ਦਿੱਤ ਮੰਗ ਪੱਤਰ

- ਸਰਕਾਰ ਦੀ ਵਾਅਦਾ ਖਿਲਾਫੀ ਤੋਂ ਅੱਕੇ ਐਨਐਚਐਮ ਮੁਲਾਜ਼ਮਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ ਬਰਨਾਲਾ, 28 ਫਰਵਰੀ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ…