ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ  

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ  

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਪੰਜਾਬ ਸਰਕਾਰ : ਸਾਂਝਾ ਫਰੰਟਬਰਨਾਲਾ, 8 ਅਗਸਤ (ਰਵਿੰਦਰ ਸ਼ਰਮਾ) : ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਦਿੱਤੇ ਗਏ ਸੂਬਾਈ ਸੱਦੇ ਅਨੁਸਾਰ ਜ਼ਿਲ੍ਹਾ ਕਮੇਟੀ ਬਰਨਾਲਾ ਵੱਲੋਂ…
ਬਰਨੇ ਵਾਲਾ ਮੰਦਰ ’ਚ ਵਾਪਰੇ ਭਿਆਨਕ ਹਾਦਸੇ ਦੇ ਜਖਮੀਆਂ ’ਚੋਂ ਹਲਵਾਈ ਦੀ ਹੋਈ ਮੌਤ

ਬਰਨੇ ਵਾਲਾ ਮੰਦਰ ’ਚ ਵਾਪਰੇ ਭਿਆਨਕ ਹਾਦਸੇ ਦੇ ਜਖਮੀਆਂ ’ਚੋਂ ਹਲਵਾਈ ਦੀ ਹੋਈ ਮੌਤ

ਧਨੌਲਾ, 7 ਅਗਸਤ (ਰਵਿੰਦਰ ਸ਼ਰਮਾ) : ਧਨੌਲਾ ਦੇ ਪ੍ਰਾਚੀਨ ਸ਼੍ਰੀ ਹਨੁਮਾਨ ਮੰਦਰ ਬਰਨੇਵਾਲਾ ’ਚ ਬੀਤੇ ਦਿਨੀਂ ਵਾਪਰੇ ਭਿਆਨਕ ਅੱਗ ਹਾਦਸੇ ਨਾਲ ਸੰਬੰਧਿਤ ਇੱਕ ਬੁਰੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰਾਮ ਜਤਨ ਨਾਮ ਦੇ ਇੱਕ…
ਬਰਨਾਲਾ ਤੋਂ ਵੈਟਰਨਰੀ ਅਫ਼ਸਰ ਡਾ. ਰਮਨਦੀਪ ਕੌਰ ਪੰਜਾਬ ਸਟੇਟ ਵੈਟਰਨਰੀ ਕੌਂਸਲ ਦੇ ਮੈਂਬਰ ਨਿਯੁਕਤ

ਬਰਨਾਲਾ ਤੋਂ ਵੈਟਰਨਰੀ ਅਫ਼ਸਰ ਡਾ. ਰਮਨਦੀਪ ਕੌਰ ਪੰਜਾਬ ਸਟੇਟ ਵੈਟਰਨਰੀ ਕੌਂਸਲ ਦੇ ਮੈਂਬਰ ਨਿਯੁਕਤ

ਬਰਨਾਲਾ, 6 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਸੇ ਲੜੀ ਤਹਿਤ…
ਗਹਿਲ ’ਚ ਪਸ਼ੂ ਹਸਪਤਾਲ ’ਚ ਡਾਕਟਰ ਦੀ ਲਗਾਤਾਰ ਗੈਰ-ਹਾਜ਼ਰੀ ਕਾਰਨ ਰੋਸ

ਗਹਿਲ ’ਚ ਪਸ਼ੂ ਹਸਪਤਾਲ ’ਚ ਡਾਕਟਰ ਦੀ ਲਗਾਤਾਰ ਗੈਰ-ਹਾਜ਼ਰੀ ਕਾਰਨ ਰੋਸ

ਬਰਨਾਲਾ, 6 ਅਗਸਤ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਵਿਖੇ ਪਸ਼ੂ ਹਸਪਤਾਲ ’ਚ ਡਾਕਟਰ ਦੀ ਲਗਾਤਾਰ ਗੈਰਹਾਜ਼ਰੀ ਕਾਰਨ ਕਿਸਾਨਾਂ ਤੇ ਪਿੰਡ ਵਾਸੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ…
ਡਿਪਟੀ ਕਮਿਸ਼ਨਰ ਟੀ.ਬੈਨਿਥ ਅਤੇ ਐੱਸ.ਐੱਸ.ਪੀ. ਸਰਫ਼ਰਾਜ ਆਲਮ ਵੱਲੋਂ ਨਸ਼ਾ ਛੁਡਾਓ ਕੇਂਦਰ ਦਾ ਦੌਰਾ

ਡਿਪਟੀ ਕਮਿਸ਼ਨਰ ਟੀ.ਬੈਨਿਥ ਅਤੇ ਐੱਸ.ਐੱਸ.ਪੀ. ਸਰਫ਼ਰਾਜ ਆਲਮ ਵੱਲੋਂ ਨਸ਼ਾ ਛੁਡਾਓ ਕੇਂਦਰ ਦਾ ਦੌਰਾ

ਬਰਨਾਲਾ, 6 ਅਗਸਤ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਅਤੇ ਐੱਸ ਐੱਸ ਪੀ ਸਰਫ਼ਰਾਜ਼ ਆਲਮ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਸਥਿਤ ਨਸ਼ਾ ਛੁਡਾਓ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਦਾਖਲ ਮਰੀਜ਼ਾਂ ਨਾਲ ਗੱਲ ਬਾਤ…
ਪਰਮਿੰਦਰ ਸਿੰਘ ਭੰਗੂ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਨਿਯੁਕਤ

ਪਰਮਿੰਦਰ ਸਿੰਘ ਭੰਗੂ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਨਿਯੁਕਤ

ਬਰਨਾਲਾ, 6 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਨਿਯੁਕਤ ਕੀਤੇ ਚੇਅਰਮੈਨਾਂ ਦੀ ਸੂਚੀ ’ਚ ਬਰਨਾਲਾ ਜ਼ਿਲ੍ਹੇ ਤੋਂ ਪਰਮਿੰਦਰ ਸਿੰਘ ਭੰਗੂ ਨੂੰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।…
ਪ੍ਰਸਿੱਧ ਹਨੂੰਮਾਨ ਮੰਦਰ ਬਰਨੇਵਾਲਾ ਧਨੌਲਾ ਵਿਖੇ ਭਿਆਨਕ ਹਾਦਸਾ, ਲੰਗਰ ਦੌਰਾਨ ਲੱਗੀ ਅੱਗ

ਪ੍ਰਸਿੱਧ ਹਨੂੰਮਾਨ ਮੰਦਰ ਬਰਨੇਵਾਲਾ ਧਨੌਲਾ ਵਿਖੇ ਭਿਆਨਕ ਹਾਦਸਾ, ਲੰਗਰ ਦੌਰਾਨ ਲੱਗੀ ਅੱਗ

ਬਰਨਾਲਾ\ਧਨੌਲਾ, 4 ਅਗਸਤ (ਰਵਿੰਦਰ ਸ਼ਰਮਾ) : ਮੰਗਲਵਾਰ ਨੂੰ ਧਨੌਲਾ ਦੇ ਪ੍ਰਸਿੱਧ ਸ੍ਰੀ ਹਨੂੰਮਾਨ ਮੰਦਰ ਬਰਨੇ ਵਾਲਾ ਵਿਖੇ ਭਿਆਨਕ ਹਾਦਸਾ ਵਾਪਰਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਹੋਈ ਜਾਣਕਾਰੀ ਅਨੁਸਾਰ ਮੰਗਲਵਾਰ ਦਾ ਦਿਨ ਹੋਣ ਕਾਰਨ ਮੰਦਰ…
ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਡਾ. ਰਾਜੇਂਦਰ ਗੁਪਤਾ ਬਣੇ ਸ਼੍ਰੀ ਕਾਲੀ ਦੇਵੀ ਮੰਦਿਰ ਪ੍ਰਬੰਧਕ ਕਮੇਟੀ ਪਟਿਆਲਾ ਦੇ ਪ੍ਰਧਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਡਾ. ਰਾਜੇਂਦਰ ਗੁਪਤਾ ਬਣੇ ਸ਼੍ਰੀ ਕਾਲੀ ਦੇਵੀ ਮੰਦਿਰ ਪ੍ਰਬੰਧਕ ਕਮੇਟੀ ਪਟਿਆਲਾ ਦੇ ਪ੍ਰਧਾਨ

ਬਰਨਾਲਾ, 5 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਪਦਮਸ਼੍ਰੀ ਨਾਲ ਸਨਮਾਨਿਤ ਉਦਯੋਗਪਤੀ ਰਾਜੇਂਦਰ ਗੁਪਤਾ ਨੂੰ ਸ੍ਰੀ ਕਾਲੀ ਦੇਵੀ ਮੰਦਿਰ ਪ੍ਰਬੰਧਕ ਕਮੇਟੀ ਪਟਿਆਲਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਇਤਿਹਾਸਿਕ…
8 ਅਗਸਤ ਨੂੰ ਡੀ.ਸੀ. ਦਫ਼ਤਰ ਬਰਨਾਲਾ ਘੇਰਣਗੇ ਮੁਲਾਜ਼ਮ ਤੇ ਪੈਨਸ਼ਨਰ

8 ਅਗਸਤ ਨੂੰ ਡੀ.ਸੀ. ਦਫ਼ਤਰ ਬਰਨਾਲਾ ਘੇਰਣਗੇ ਮੁਲਾਜ਼ਮ ਤੇ ਪੈਨਸ਼ਨਰ

ਬਰਨਾਲਾ, 5 ਅਗਸਤ (ਰਵਿੰਦਰ ਸ਼ਰਮਾ) : ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਅਤੇ ਦਿਹਾਤੀ ਮੰਡਲਾਂ ਵੱਲੋਂ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਟਰਕਾਊ, ਜਾਬਰ ਅਤੇ ਹਠੀ ਵਤੀਰੇ ਖਿਲਾਫ਼ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਰੂਪ ਚੰਦ…
ਬਰਨਾਲਾ ’ਚ ਕਾਂਗਰਸ ਨੂੰ ਮਿਲਿਆ ਭਾਰੀ ਬਲ, ਵੱਖ-ਵੱਖ ਪਾਰਟੀਆਂ ਦੇ ਵਰਕਰ ਕਾਂਗਰਸ ’ਚ ਸ਼ਾਮਲ

ਬਰਨਾਲਾ ’ਚ ਕਾਂਗਰਸ ਨੂੰ ਮਿਲਿਆ ਭਾਰੀ ਬਲ, ਵੱਖ-ਵੱਖ ਪਾਰਟੀਆਂ ਦੇ ਵਰਕਰ ਕਾਂਗਰਸ ’ਚ ਸ਼ਾਮਲ

ਬਰਨਾਲਾ, 4 ਅਗਸਤ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਅੰਦਰ ਕਾਂਗਰਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਲਕਾ ਬਰਨਾਲਾ ਤੋਂ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਲੋਕ ਲਗਾਤਾਰ ਕਾਂਗਰਸ ’ਚ ਸ਼ਮੂਲੀਅਤ…