ਬਰਨਾਲਾ ਵਿੱਚ ਬਿਜਲੀ ਦੇ ਕੱਟਾਂ ਤੋਂ ਉਦਯੋਗਪਤੀ ਡਾਢੇ ਔਖੇ, ਫੈਕਟਰੀਆਂ ਨੂੰ ਜਿੰਦਰੇ ਲਾ ਪਾਵਰਕੌਮ ਨੂੰ ਚਾਬੀਆਂ ਸੌਂਪਣ ਦੀ ਖਿੱਚੀ ਤਿਆਰੀ

- ਮੰਗਲਵਾਰ ਸਵੇਰੇ 10 ਵਜੇ ਸਾਰੇ ਉਦਯੋਗਪਤੀ ਐਸਈ ਪਾਵਰਕੌਮ ਨੂੰ ਸੌਂਪਣਗੇ ਆਪਣੀਆਂ ਫੈਕਟਰੀਆਂ ਦੀਆਂ ਚਾਬੀਆਂ ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਪਾਵਰਕੌਮ ਵੱਲੋਂ ਵਾਰ-ਵਾਰ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ। ਜਿਨ੍ਹਾਂ ਤੋਂ ਆਮ ਸ਼ਹਿਰ…

ਜ਼ਿਲ੍ਹਾ ਬਰਨਾਲਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਨੇ ਸਾਈਕਲ ਸਵਾਰ ਦਰੜਿਆ

- ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ ਤਪਾ ਮੰਡੀ\ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਸ਼ਹਿਰ ਵਿੱਚ ਬਾਬਾ ਸੁਖਾ ਨੰਦ ਅਤੇ ਸ਼ਾਂਤੀ ਹਾਲ ਨਜ਼ਦੀਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਸਾਈਕਲ ਸਵਾਰ…

ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਬਰਨਾਲਾ ਦੇ ਦੋ ਨੌਜਵਾਨਾਂ ਨੇ ਕੀਤੀ ਖ਼ੁਦਕੁਸ਼ੀ

ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਹਲਕਾ ਭਦੌੜ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ’ਚ ਦੋ ਨੌਜਵਾਨਾਂ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਕੁਲਵੀਰ…

ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਯੋਗਦਾਨ ਪਾ ਰਹੀ ਹੈ ਸੀਐਮ ਦੀ ਯੋਗਸ਼ਾਲਾ

ਧਨੌਲਾ\ਬਰਨਾਲਾ, 20 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ 'ਸੀਐਮ ਦੀ ਯੋਗਸ਼ਾਲਾ' ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਦੇ ਰਹੀ ਹੈ। ਸਰਕਾਰ ਵੱਲੋਂ ਸ਼ੁਰੂ ਸੀਐਮ ਦੀ ਯੋਗਸ਼ਾਲਾ ਪ੍ਰੋਜੈਕਟ ਤਹਿਤ ਪਿੰਡਾਂ ਅਤੇ…

ਅਸਮਾਨੀ ਬਿਜਲੀ ਕਾਰਨ ਲੱਗੀ ਅੱਗ , ਸਾਢੇ ਤਿੰਨ ਏਕੜ ਕਣਕ ਤੇ ਪੰਜ ਏਕੜ ਟਾਂਗਰਾ ਸੜਿਆ

ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲੇ ਦੇ ਪਿੰਡ ਕੁਰੜ ਸ਼ੁਕਰਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਸਾਢੇ ਤਿੰਨ ਏਕੜ ਕਣਕ ਦੀ ਖੜੀ ਫ਼ਸਲ 'ਤੇ ਕਰੀਬ ਪੰਜ ਏਕੜ ਟਾਂਗਰ ਨੂੰ ਅੱਗ ਨਾਲ ਸੜ ਕਿ ਸੁਆਹ ਹੋ…

ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਤਪਾ\ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ…

ਸਿੱਖਿਆ ਕ੍ਰਾਂਤੀ: ਚੇਅਰਮੈਨ ਮੰਨਾ ਨੇ ਬਡਬਰ ਸਕੂਲਾਂ ਦੇ 44 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ’ਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ। ਇਨ੍ਹਾਂ ਗੱਲਾ ਦਾ…

ਸੰਸਦ ਮੈਂਬਰ ਮੀਤ ਹੇਅਰ ਨੇ 2.39 ਕਰੋੜ ਦੀ ਲਾਗਤ ਨਾਲ ਜਲ ਸਪਲਾਈ ਪਾਇਪਲਾਈਨ ਦਾ ਕੰਮ ਸ਼ੁਰੂ ਕਰਵਾਇਆ

- ਹੰਡਿਆਇਆ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ, 350 ਨਵੇਂ ਕਨੈਕਸ਼ਨ ਦਿੱਤੇ ਜਾਣਗੇ ਹੰਡਿਆਇਆ\ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਨੇ ਹੰਡਿਆਇਆ ਵਿਖੇ 2.39 ਕਰੋੜ ਦੀ ਲਾਗਤ ਵਾਲੇ ਜਲ…

ਭਦੌੜ ਵਿਖੇ ਤੂਫਾਨ ਤੇ ਮੀਂਹ ਨਾਲ ਡਿੱਗੀ ਘਰ ਦੀ ਛੱਤ, ਔਰਤ ਤੇ ਅੱਠ ਸਾਲਾ ਲੜਕਾ ਜ਼ਖਮੀ

ਭਦੌੜ\ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਭਦੌੜ ਦੇ ਰਿੰਗ ਰੋਡ ਤੇ ਇੱਕ ਗਰੀਬ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ। ਜਿਸ ਕਾਰਨ ਮਜ਼ਦੂਰ ਦਾ ਲੜਕਾ ਤੇ ਪਤਨੀ ਗੰਭੀਰ ਜਖਮੀ ਹੋ ਗਏ। ਇਸ ਸੰਬੰਧੀ ਜਾਣਕਾਰੀ…

ਮਹਿਲ ਕਲਾਂ ਦੇ ਨੌਜਵਾਨ ਦੀ ਮਨੀਲਾ ਵਿਖੇ ਇਕ ਸੜਕ ਹਾਦਸੇ ‘ਚ ਮੌਤ

ਮਹਿਲ ਕਲਾਂ/ਬਰਨਾਲਾ, 18 ਅਪ੍ਰੈਲ (ਰਵਿੰਦਰ ਸ਼ਰਮਾ) : ਜਿਲ੍ਹਾ ਬਰਨਾਲਾ ਅਧੀਨ ਪੈਂਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਤ 28 ਸਾਲਾ ਹੋਣਹਾਰ ਨੌਜਵਾਨ ਜੀਵਨਜੋਤ ਸਿੰਘ ਵਿਸਕੀ ਦੀ ਬੀਤੇ ਦਿਨੀਂ ਮਨੀਲਾ ਵਿਖੇ ਇਕ ਸੜਕ ਹਾਦਸੇ 'ਚ ਮੌਤ ਹੋ…