ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਦੀ ਝੋਲੀ ਪਏ ਪੁਰਸਕਾਰ

- ਜ਼ਿਲ੍ਹਾ ਸਿੱਖਿਆ ਅਫਸਰਾਂ ਵਲੋਂ ਇੰਚਾਰਜਾਂ ਨੂੰ ਮੁਬਾਰਕਬਾਦ ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਸੈਸ਼ਨ 2023-24 ਅਤੇ 2024- 25 ਲਈ ਵੱਖ-ਵੱਖ ਕੈਟੇਗਰੀਆਂ ਵਿੱਚ ਚੁਣੇ ਗਏ ਬਿਹਤਰ ਸਕੂਲਾਂ ਨੂੰ ਚੰਡੀਗੜ੍ਹ ਵਿਚ ਕਰਵਾਏ…

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

- ਸੈਲਫ ਹੈਲਪ ਗਰੁੱਪਾਂ ਦੀ ਕਾਰਜਸ਼ੈਲੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼ - ਗਰੁੱਪਾਂ ਦੇ ਸਮਾਨ ਅਤੇ ਜੈਵਿਕ ਸਬਜ਼ੀਆਂ ਦੀ ਵਿਕਰੀ ਵਾਸਤੇ ਮੰਡੀਕਰਨ ਉੱਤੇ ਦਿੱਤਾ ਜ਼ੋਰ ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਵਿਧਾਇਕ ਹਲਕਾ ਭਦੌੜ ਸ.…

ਭੂਰੇ ਅਤੇ ਹਰੀਗੜ੍ਹ ਮਗਰੋਂ ਉਪਲੀ ‘ਚ ਲੱਗਿਆ ਨਵਾਂ ਮੋਘਾ; ਸਵਾ ਸੌ ਏਕੜ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ: ਐਮ ਪੀ ਮੀਤ ਹੇਅਰ

- ਸੰਸਦ ਮੈਂਬਰ ਨੇ ਕੀਤਾ ਉਦਘਾਟਨ, ਕਿਸਾਨਾਂ ਤਰਫੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ ਬਰਨਾਲਾ, 8 ਮਾਰਚ (ਰਵਿੰਦਰ ਸ਼ਰਮਾ) : ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਉੱਪਲੀ ਵਿੱਚ ਨਵੇਂ…

ਤਪਾ ਵਿਖੇ ਸਵੱਪਨਦੀਪ ਕੌਰ ਨੇ ਬਤੌਰ ਤਹਿਸੀਲਦਾਰ ਅਹੁਦਾ ਸੰਭਾਲਿਆ

ਬਰਨਾਲਾ, 7 ਮਾਰਚ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਵੱਡੇ ਪੱਧਰ ’ਤੇ ਕੀਤੇ ਤਬਾਦਲਿਆਂ ਤਹਿਤ ਤਹਿਸੀਲ ਕੰਪਲੈਕਸ ਤਪਾ ’ਚ ਸਵੱਪਨਦੀਪ ਕੌਰ ਨੇ ਬਤੌਰ ਤਹਿਸੀਲਦਾਰ ਅਹੁਦਾ ਸੰਭਾਲਣ ਉਪਰੰਤ ਕੰਮਕਾਜ਼ ਕਰਨਾ ਸ਼ੁਰੂ…

ਸਿਵਲ ਹਸਪਤਾਲ ਬਚਾਓ ਕਮੇਟੀ ਬਰਨਾਲਾ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਬਰਨਾਲਾ,7 ਮਾਰਚ (ਰਵਿੰਦਰ ਸ਼ਰਮਾ) : ਸਿਵਲ ਹਸਪਤਾਲ ਬਰਨਾਲਾ ਦੌਰੇ 'ਤੇ ਪੁੱਜੇ ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਨੂੰ ਸਿਵਲ ਹਸਪਤਾਲ ਬਚਾਓ ਕਮੇਟੀ ਦਾ ਵਫ਼ਦ ਕਨਵੀਨਰ ਪ੍ਰੇਮ ਕੁਮਾਰ ਦੀ ਅਗਵਾਈ ਵਿੱਚ ਮਿਲਿਆ। ਵਫ਼ਦ ਵੱਲੋਂ ਉਠਾਈਆਂ ਗਈਆਂ…

ਸਿਹਤ ਮੰਤਰੀ ਦੀ ਆਮਦ ਤੋਂ ਪਹਿਲਾਂ ਹੀ ਪੁਲਿਸ ਨੇ ਚੁੱਕੇ ਬੇਰੁਜ਼ਗਾਰ, ਸਿਹਤ ਮੰਤਰੀ ਬਿਨਾਂ ਮਿਲੇ ਖਿਸਕੇ

ਬਰਨਾਲਾ,7 ਮਾਰਚ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਸਵੇਰੇ ਅਚਾਨਕ ਹੀ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਸਥਾਨਕ ਸਿਵਲ ਹਸਪਤਾਲ ਪਹੁੰਚਣ ਦੀ ਕਨਸੋਅ ਮਿਲਣ ਮਗਰੋ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਨੇ ਫੌਰੀ ਯੋਜਨਾ ਬਣਾ ਕੇ ਸਿਹਤ ਮੰਤਰੀ…

8 ਮਾਰਚ ਨੂੰ ਬਰਨਾਲਾ ’ਚ ਬਿਜਲੀ ਬੰਦ ਰਹੇਗੀ

ਬਰਨਾਲਾ, 7 ਮਾਰਚ (ਰਵਿੰਦਰ ਸ਼ਰਮਾ) : ਸ਼ਹਿਰ ਬਨਾਲਾ ’ਚ ਮਿਤੀ 8 ਮਾਰਚ 2024 ਦਿਨ ਸ਼ਨੀਵਾਰ ਨੂੰ ਸਵੇਰੇ 10-00 ਵਜੇ ਤੋਂ 3-00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇੰਜ ਪ੍ਰਦੀਪ ਸ਼ਰਮਾ ਐਸ ਡੀ ੳ ਸਬ-ਡਵੀਜਨ ਸਬ-ਅਰਬਨ…

ਬਰਨਾਲਾ ਦੀਆਂ ਤਿੰਨੇ ਸਬ ਡਿਵੀਜ਼ਨਾਂ ’ਚ ਤੜਕਸਾਰ ਚਲਾਇਆ ਤਲਾਸ਼ੀ ਅਭਿਆਨ

- 3 ਕੇਸ ਦਰਜ, 6 ਮੁਲਜ਼ਮ ਗ੍ਰਿਫਤਾਰ ਬਰਨਾਲਾ, 7 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੇ ਸਬ…

ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵੱਲੋਂ ਨਸ਼ਾ ਛੁਡਾਊ ਕੇਂਦਰ ਬਰਨਾਲਾ ਦਾ ਦੌਰਾ

ਬਰਨਾਲਾ, 7 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਸ਼੍ਰੀ ਦਲਜੀਤ ਸਿੰਘ ਮਾਂਗਟ ਨੇ ਕੱਲ੍ਹ ਸ਼ਾਮ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਬਰਨਾਲਾ ਦਾ…

ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੁੱਜੇ ਬਰਨਾਲਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

- ਯੁੱਧ ਨਸ਼ਿਆਂ ਵਿਰੁੱਧ : ਹਰ ਪਿੰਡ ਵਿੱਚ ਬਣੇਗੀ 15 ਮੈਂਬਰੀ ਸਿਹਤ ਕਮੇਟੀ: ਡਾ. ਬਲਬੀਰ ਸਿੰਘ - ਸਾਰੇ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁਹੱਲਿਆਂ ਵਿੱਚ ਬਣਨਗੇ ਸਪੋਰਟ ਗਰੁੱਪ - ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ…