Posted inਬਰਨਾਲਾ
ਬਰਨਾਲਾ ’ਚ ਗਰੀਬ ਪਰਿਵਾਰ ਲਈ ਆਫ਼ਤ ਬਣਿਆ ਮੀਂਹ! ਮਕਾਨ ਦੀ ਛੱਤ ਡਿੱਗੀ
ਤਪਾ ਮੰਡੀ/ਬਰਨਾਲਾ, 12 ਜੁਲਾਈ (ਰਵਿੰਦਰ ਸ਼ਰਮਾ) : ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਸਬ ਡਵੀਜ਼ਨ ਤਪਾ ਮੰਡੀ ਦੀ ਖੱਟਰਪੱਤੀ ਸਥਿਤ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ। ਇਸ ਕਾਰਨ ਮਲਬੇ ਹੇਠਾਂ ਘਰੇਲੂ ਸਾਮਾਨ…