Posted inਬਰਨਾਲਾ
ਵਿਧਾਇਕ ਉੱਗੋਕੇ ਵਲੋਂ ਸਕੂਲਾਂ ਵਿਚ 55 ਲੱਖ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
ਤਪਾ/ਬਰਨਾਲਾ, 17 ਅਪ੍ਰੈਲ (ਰਵਿੰਦਰ ਸ਼ਰਮਾ) : ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਪਿੰਡ ਧੌਲਾ ਅਤੇ ਰੂੜੇਕੇ ਦੇ ਸਕੂਲਾਂ ਵਿਚ 55 ਲੱਖ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ…