10 ਲੱਖ ਰੁਪਏ ਵਾਲੇ ਸਿਹਤ ਕਾਰਡ ਰਾਹੀਂ ਸਿਟੀ ਹਸਪਤਾਲ ਬਰਨਾਲਾ ਵਿਖੇ ਮਰੀਜ਼ ਦਾ ਸਫਲ ਆਪ੍ਰੇਸ਼ਨ, ਪਰਿਵਾਰ ਨੂੰ ਮਿਲੀ ਵੱਡੀ ਰਾਹਤ
ਆਯੁਸ਼ਮਾਨ ਭਾਰਤ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਦੀ ਸਹੂਲਤ ਉਪਲੱਬਧ ਬਰਨਾਲਾ, 10 ਨਵੰਬਰ (ਸ਼ਰਮਾ) : ਸਿਹਤ ਸਹੂਲਤਾਂ ਦੇ ਖੇਤਰ ਵਿੱਚ ਸਿਟੀ ਹਸਪਤਾਲ ਬਰਨਾਲਾ ਵੱਲੋਂ ਇੱਕ ਹੋਰ ਅਹਿਮ ਉਪਰਾਲਾ ਕਰਦਿਆਂ 10 ਲੱਖ…









