Posted inਬਰਨਾਲਾ
ਗਰੀਬੀ ਤੋਂ ਤੰਗ ਆ ਕੇ ਪਿੰਡ ਉਗੋਕੇ ਦੇ 25 ਸਾਲਾ ਨੌਜਵਾਨ ਨੇ ਸ਼ਮਸ਼ਾਨਘਾਟ ਵਿੱਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਬਰਨਾਲਾ, 17 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹੇ ਦੇ ਪਿੰਡ ਉਗੋਕੇ ਵਿਖੇ 25 ਸਾਲਾ ਨੌਜਵਾਨ ਨੇ ਸ਼ਮਸ਼ਾਨਘਾਟ ਵਿੱਚ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਛਾਣ ਜਗਸੀਰ ਸਿੰਘ ਸੀਰਾ ਵਜੋਂ ਹੋਈ ਹੈ,…