ਬਰਨਾਲਾ ’ਚ ਪਾਵਰਕੌਮ ਮੈਨੇਜਮੈਂਟ ਦੇ ਵਿਸ਼ਵਾਸਘਾਤ ਖਿਲਾਫ਼ ਕੀਤੀ ਰੈਲੀ

- ਪਾਵਰਕੌਮ ਪੈਨਸ਼ਨਰਜ਼ ਤਿੱਖੇ ਸੰਘਰਸ਼ ਲਈ ਤਿਆਰ ਰਹਿਣ - ਸਿੰਦਰ ਧੌਲਾ ਬਰਨਾਲਾ, 5 ਜੂਨ (ਰਵਿੰਦਰ ਸ਼ਰਮਾ) : ਪਾਵਰਕੌਮ ਮੈਨੇਜਮੈਂਟ ਦੇ ਵਿਸ਼ਵਾਸਘਾਤ ਖ਼ਿਲਾਫ਼ ਰੂਪ ਚੰਦ ਤਪਾ ਦੀ ਅਗਵਾਈ ਵਿੱਚ ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦੋਵੇਂ ਮੰਡਲਾਂ ਵੱਲੋਂ ਵਿਸ਼ਾਲ…

ਈਸ਼ਵਰ ਆਸ਼ਾ ਮੈਮੋਰੀਅਲ ਇਨਵਾਇਰਨਮੈਂਟ ਟਰੱਸਟ ਵੱਲੋਂ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ

- “ਜਲ ਸਕੰਟ” ਵਿਸ਼ੇ ਤੇ ਸਥਾਨਕ ਬਰਨਾਲਾ ਕਲੱਬ ਵਿਖੇ ਹੋਈਆ ਸੈਮੀਨਾਰ - ਸਾਨੂੰ ਸਾਰੀਆਂ ਨੂੰ ਰਲ ਮਿਲ ਕੇ ਆਪਣੇ ਵਾਤਾਵਰਣ ਨੂੰ ਹਰੀਆ-ਭਰੀਆ ਅਤੇ ਵਧੀਆ ਬਣਾਉਣ ਦੀ ਲੋੜ - ਮੇਘਾ ਮਾਨ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ -…

ਸਾਬਕਾ ਫੌਜੀ ਦੀ ਕੁੱਟ ਮਾਰ ਮਾਮਲੇ ਵਿੱਚ ਸਾਬਕਾ ਫੌਜੀਆ ਵਿੱਚ ਭਾਰੀ ਰੋਸ

ਬਰਨਾਲਾ, 4 ਜੂਨ (ਰਵਿੰਦਰ ਸ਼ਰਮਾ) :  ਪਿੰਡ ਭਾਈ ਬਖਤੌਰ ਦੇ ਇਕ ਸਾਬਕਾ ਫ਼ੌਜੀ ਰਣਧੀਰ ਸਿੰਘ ਨੂੰ ਨਸ਼ਾ ਤਸਕਰਾਂ ਵੱਲੋ ਨਸ਼ਿਆ ਦਾ ਵਿਰੋਧ ਕਰਨ ਕਰਕੇ ਬੇਰਹਿਮੀ ਨਾਲ ਕੁੱਟ ਮਾਰ ਕਰਕੇ ਲੱਤਾਂ ਤੋੜਨ ਦੇ ਮਾਮਲੇ ਨੂੰ ਐੱਸ.ਐੱਸ.ਪੀ.…

ਪੁਲਿਸ ਦੀ ਗੱਡੀ ’ਚੋਂ ਵਿਅਕਤੀ ਨੂੰ ਕੱਢ ਕੇ ਕੁੱਟਮਾਰ ਕਰਨ ਵਾਲੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਬਰਨਾਲਾ, 4 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਹਲਕਾ ਮਹਿਲ ਕਲਾਂ ਦੇ ਪਿੰਡ ਹਰਦਾਸਪੁਰਾ ’ਚ ਪਿਛਲੇ ਦਿਨੀਂ ਹੋਈ ਲੜਾਈ ’ਚ ਸ਼ਾਮਲ ਇਕ ਨੌਜਵਾਨ ਵੱਲੋਂ ਖੁਦਕਸ਼ੀ ਕਰ ਲੈਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ…

ਬਰਨਾਲਾ ’ਚ ਇਕੋ ਦਿਨ 2 ਔਰਤਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਛਾਇਆ ਮਾਤਮ

ਬਰਨਾਲਾ, 3 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਵਿਚ ਲਗਾਤਾਰ ਹਾਰਟ ਅਟੈਕ ਕਾਰਨ ਮੌਤਾਂ ਦੇ ਅੰਕੜਿਆਂ ਵਿਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਅਜਿਹਾ ਮਾਮਲਾ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸ਼ਹਿਣਾ ਤੋਂ ਸਾਹਮਣੇ ਆਇਆ…

ਗੌਰਮਿੰਟ ਟੀਚਰਜ਼ ਯੂਨੀਅਨ ਬਰਨਾਲਾ ਦਾ ਵਫਦ ਡੀ.ਈ.ਓ. ਬਰਨਾਲਾ ਨੂੰ ਮਿਲਿਆ

- 5178 ਅਧਿਆਪਕਾਂ ਦੇ ਬਕਾਏ ਜਲਦੀ ਜਾਰੀ ਕਰਨ ਲਈ ਸਾਰੇ ਅੜਿੱਕੇ ਕੀਤੇ ਜਾਣਗੇ ਦੂਰ - 2023-24 ਦੀਆਂ ਏ.ਸੀ.ਆਰਜ ਅਧਿਆਪਕਾਂ ਨੂੰ ਜਲਦੀ ਹੀ ਹੋਣਗੀਆਂ ਉਪਲੱਬਧ ਬਰਨਾਲਾ, 3 ਜੂਨ (ਰਵਿੰਦਰ ਸ਼ਰਮਾ) : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ…

ਜ਼ਿਲ੍ਹਾ ਬਰਨਾਲਾ ’ਚ ਵਿਅਕਤੀ ਦੇ ਸਿਰ ਉੱਪਰੋਂ ਲੰਘਿਆ ਟਰੈਕਟਰ, ਮੌਤ

ਬਰਨਾਲਾ, 2 ਜੂਨ (ਰਵਿੰਦਰ ਸ਼ਰਮਾ) : ਥਾਣਾ ਸ਼ਹਿਣਾ ਦੀ ਪੁਲਿਸ ਨੇ ਸੜਕ ਹਾਦਸੇ ਵਿੱਚ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿੱਚ ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ…

ਹੁਣ ਬਕਰੀਆਂ ਵੀ ਹੋਣ ਲੱਗੀਆਂ ਚੋਰੀ, ਬਰਨਾਲਾ ’ਚ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ

ਬਰਨਾਲਾ, 2 ਜੂਨ (ਰਵਿੰਦਰ ਸ਼ਰਮਾ) :  ਥਾਣਾ ਸਿਟੀ 1 ਬਰਨਾਲਾ ਦੀ ਪੁਲਿਸ ਨੇ ਬੱਕਰੀ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਰੇਸ਼ਮ ਸਿੰਘ ਪੁੱਤਰ…

‘ਵਾਰਿਸ ਪੰਜਾਬ ਦੇ ਪਾਰਟੀ’ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ

ਬਰਨਾਲਾ , 2 ਜੂਨ (ਰਵਿੰਦਰ ਸ਼ਰਮਾ) : ਖਾਲਿਸਤਾਨੀ ਸਮਰਥਕ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਪਾਰਟੀ 'ਅਕਾਲੀ ਦਲ ਵਾਰਸ ਪੰਜਾਬ' ਦੇ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਬਰਨਾਲਾ ਵਿਖੇ ਵੱਡਾ…

ਗੁਰਦੁਆਰੇ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼, ਲੋਕਾਂ ਨੇ ਵਿਅਕਤੀ ਨੂੰ ਫੜ੍ਹ ਕੇ ਕੀਤਾ ਪੁਲਿਸ ਹਵਾਲੇ

ਬਰਨਾਲਾ, 1 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਵਿੱਚ ਇੱਕ ਬਜ਼ੁਰਗ ਵਿਅਕਤੀ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਅਸਫਲ ਕੋਸ਼ਿਸ਼ ਕੀਤੀ, ਪਰ ਉਸਨੂੰ ਫੜ…