ਸੜਕ ਦੇ ਦੋਨੇ ਪਾਸੇ ਨਜਾਇਜ਼ ਕਬਜ਼ੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ, ਜੌਆਂ ਦਾ ਭਰਿਆ ਟਰਾਲਾ ਦੂਜੇ ਟਰਾਲੇ ਨਾਲ ਟਕਰਾਇਆ

ਤਪਾ ਮੰਡੀ, 17 ਮਈ (ਰਵਿੰਦਰ ਸ਼ਰਮਾ) : ਬੀਤੀ ਰਾਤ ਸ਼ਾਂਤੀ ਹਾਲ ਨਜ਼ਦੀਕ ਜੌਆਂ ਦਾ ਭਰਿਆ ਇੱਕ ਘੋੜਾ ਟਰਾਲਾ ਸੜਕ ਤੇ ਬਾਹਰ ਸਾਈਡ ਤੇ ਖੜੇ ਇੱਕ ਘੋੜੇ ਟਰਾਲੇ ਨਾਲ ਟਕਰਾ ਗਿਆ, ਜਿਸ ਕਾਰਨ ਘੋੜੇ ਟਰਾਲੇ ਦਾ…

ਜ਼ਿਲ੍ਹੇ ਵਿੱਚ ਚੱਲ ਰਹੀਆਂ 90 ਯੋਗ ਕਲਾਸਾਂ : ਡਿਪਟੀ ਕਮਿਸ਼ਨਰ

- 2987 ਲੋਕ ਲੈ ਰਹੇ ਹਨ ਯੋਗਾ ਦਾ ਲਾਹਾ ਬਰਨਾਲਾ, 16 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ “ਸੀ.ਐੱਮ.ਦੀ ਯੋਗਸ਼ਾਲਾ” ਪ੍ਰੋਜੈਕਟ ਹੇਠ ਬਰਨਾਲਾ ਜ਼ਿਲ੍ਹੇ ਵਿੱਚ 90 ਯੋਗ ਕਲਾਸਾਂ ਚੱਲ ਰਹੀਆਂ ਹਨ। ਕਰੋ ਯੋਗ, ਰਹੋ ਨਿਰੋਗ…

ਵਿਦਿਆਰਥੀ ਆਪਣੇ ਸਮੇਂ ਦਾ ਸਹੀ ਇਸਤੇਮਾਲ ਕਰਕੇ ਮੇਹਨਤ ਕਰਨ : ਡਿਪਟੀ ਕਮਿਸ਼ਨਰ

- 12ਵੀਂ ਜਮਾਤ, ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚੋਂ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਬਰਨਾਲਾ, 16 ਮਈ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ…

ਡੇਂਗੂ ਤੋਂ ਬਚਾਅ ਲਈ ਸਮਾਜ ’ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ : ਸਿਵਲ ਸਰਜਨ

ਬਰਨਾਲਾ, 16 ਮਈ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ‘ਸਮੇਂ ਸਿਰ ਕਾਰਵਾਈ, ਡੇਂਗੂ ਤੋਂ ਬਚਾਅ, ਆਲੇ ਦੁਆਲੇ ਦੀ ਸਫਾਈ, ਸਿਹਤਮੰਦ ਜ਼ਿੰਦਗੀ‘ ਵਿਸ਼ੇ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ ਰਾਸਟਰੀ ਡੇਂਗੂ ਦਿਵਸ ਮਨਾਇਆ ਗਿਆ। …

100 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਣੇ ਸੱਸ ਤੇ ਨੂੰਹ ਗ੍ਰਿਫ਼ਤਾਰ

ਬਰਨਾਲਾ, 16 ਮਈ (ਰਵਿੰਦਰ ਸ਼ਰਮਾ) : ਥਾਣਾ ਸ਼ਹਿਣਾ ਦੀ ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਸਣੇ ਸੱਸ ਤੇ ਨੂੰਹ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. (ਡੀ) ਅਸ਼ੋਕ ਸ਼ਰਮਾ…

17 ਮਈ ਨੂੰ ਪੂਰੇ ਬਰਨਾਲਾ ਸ਼ਹਿਰ ਦੀ ਬਿਜਲੀ ਸਪਲਾਈ ਰਹੇਗੀ ਬੰਦ

ਬਰਨਾਲਾ, 16 ਮਈ (ਰਵਿੰਦਰ ਸ਼ਰਮਾ) : ਪਾਵਰਕੌਮ ਵੱਲੋਂ ਜ਼ਰੂਰੀ ਮੁਰੰਮਤ ਕਾਰਜਾਂ ਦੇ ਚੱਲਦਿਆਂ 17 ਮਈ ਦਿਨ ਸ਼ਨਿੱਚਰਵਾਰ ਨੂੰ ਬਰਨਾਲਾ ਸ਼ਹਿਰ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ। ਵਿਭਾਗ ਦੁਆਰਾ ਜਾਰੀ ਕੀਤੇ ਗਏ ਇੱਕ ਪੱਤਰ ਅਨੁਸਾਰ 17 ਮਈ…

ਮੱਕੀ ਹੇਠ ਲੁੱਕੋ ਕੇ 40 ਕਿਲੋ ਭੁੱਕੀ ਲਿਆ ਰਹੇ ਤਿੰਨ ਵਿਅਕਤੀ ਕਾਬੂ, ਟਰਾਲਾ ਵੀ ਬਰਾਮਦ

ਹੰਡਿਆਇਆ, 15 ਮਈ (ਰਵਿੰਦਰ ਸ਼ਰਮਾ) :  ਥਾਣਾ ਸਿਟੀ 2 ਅਤੇ ਸੀਆਈਏ ਸਟਾਫ ਬਰਨਾਲਾ ਦੀ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ 40 ਕਿਲੋ ਭੁੱਕੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਬਾਰੇ…

11.88 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟ ਅਧੀਨ ਬਾਜਾਖਾਨਾ ਰੋਡ ਫਲਾਈਓਵਰ ਹੇਠਾਂ ਬਣੇਗਾ ਅੰਡਰਪਾਸ: ਮੀਤ ਹੇਅਰ

- ਸੰਸਦ ਮੈਂਬਰ ਨੇ ਬਹੁਕਰੋੜੀ ਫੋਰਲੇਨ ਪ੍ਰੋਜੈਕਟ ਦਾ ਵੀ ਲਿਆ ਜਾਇਜ਼ਾ - ਬਰਨਾਲਾ ਰਜਵਾਹੇ ਵਿਚ ਪਾਣੀ ਦੀ 20 ਫੀਸਦੀ ਸਮਰੱਥਾ ਵਧੀ, ਕਈ ਨਵੇਂ ਮੋਘੇ ਤਜਵੀਜ਼ਤ ਬਰਨਾਲਾ, 15 ਮਈ (ਰਵਿੰਦਰ ਸ਼ਰਮਾ) : ਲੋਕ ਸਭਾ ਮੈਂਬਰ ਸੰਗਰੂਰ…

ਬਿਰਧ ਆਸ਼ਰਮ ਵਿੱਚ ਰਹਿਣ ਲਈ ਲੋੜਵੰਦ ਬਜ਼ੁਰਗ ਰਜਿਸਟ੍ਰੇਸ਼ਨ ਕਰਵਾਉਣ : ਡਿਪਟੀ ਕਮਿਸ਼ਨਰ

    ਬਰਨਾਲਾ, 15 ਮਈ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋ ਖੱਟਰ ਪੱਤੀ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਲੋੜਵੰਦ ਬਜ਼ੁਰਗਾਂ…

ਬਰਨਾਲਾ ’ਚ ਹਨੀਟ੍ਰੈਪ ਗਿਰੋਹ ਦਾ ਪਰਦਾਫ਼ਾਸ਼, ਇਕ ਔਰਤ ਸਣੇ 3 ਕਾਬੂ, ਇਕ ਫ਼ਰਾਰ

ਬਰਨਾਲਾ, 15 ਮਈ (ਰਵਿੰਦਰ ਸ਼ਰਮਾ) : ਥਾਣਾ ਸਿਟੀ 2 ਬਰਨਾਲਾ ਦੀ ਪੁਲਿਸ ਨੇ ਬਰਨਾਲਾ ’ਚ ਹਨੀਟ੍ਰੈਪ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਇਕ ਔਰਤ ਸਣੇ 3 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇਕ ਨੌਜਵਾਨ ਦੀ ਗ੍ਰਿਫ਼ਤਾਰੀ ਅਜੇ…