ਬਰਨਾਲਾ ਦੀ ਦਾਣਾ ਮੰਡੀ ’ਚ ਸਥਿਤ ਝੁੱਗੀਆਂ-ਝੌਪੜੀਆਂ ਨੂੰ ਲੱਗੀ ਅੱਗ, ਸਮਾਨ ਮੱਚ ਕੇ ਸੁਆਹ

ਬਰਨਾਲਾ, 24 ਅਪ੍ਰੈਲ (ਰਵਿੰਦਰ ਸ਼ਰਮਾ) : ਵੀਰਵਾਰ ਸਵੇਰੇ ਬਰਨਾਲਾ ਦੀ ਦਾਣਾ ਮੰਡੀ ’ਚ ਝੁੱਗੀਆਂ-ਝੌਪੜੀਆਂ ਬਣਾਕੇ ਆਪਣਾ ਗੁਜ਼ਾਰਾ ਕਰ ਰਹੇ ਗਰੀਬ ਪਰਿਵਾਰਾਂ ਦੀਆਂ ਸੈਂਕੜੇ ਝੁੱਗੀਆਂ-ਝੌਪੜੀਆਂ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ…

ਹੁਣ ਜ਼ਿਲ੍ਹੇ ਦੇ ਪਿੰਡ ਛਾਪਾ ਦੇ ਮੈਡੀਕਲ ਸਟੋਰਾਂ ’ਤੇ ਪਾਈ ਗਈ ਨਿਯਮਾਂ ਦੀ ਉਲੰਘਣਾ, ਹੋਵੇਗੀ ਕਾਰਵਾਈ

ਮਹਿਲ ਕਲਾਂ\ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਯੁੱਧ ਨਸਿ਼ਆਂ ਵਿਰੁੱਧ' ਤਹਿਤ ਡਰੱਗਜ਼ ਕੰਟਰੋਲ ਵਿੰਗ ਵੱਲੋਂ ਜ਼ਿਲ੍ਹੇ ਦੇ ਮੈਡੀਕਲ ਸਟੋਰਾਂ 'ਚ ਚੈਕਿੰਗ ਮੁਹਿੰਮ ਜਾਰੀ ਹੈ ਤਾਂ ਜੋ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ…

ਸਰਕਾਰ ਕਰੋੜਾਂ ਰੁਪਏ ਦੀ ਲਾਗਤ ਨਾਲ ਕਰ ਰਹੀ ਹੈ ਸਰਕਾਰੀ ਸਕੂਲਾਂ ਦੀ ਕਾਇਆ ਕਲਪ : ਵਿਧਾਇਕ ਉੱਗੋਕੇ

- ਢਿੱਲਵਾਂ ਨਾਭਾ ਅਤੇ ਜੈਮਲ ਸਿੰਘ ਵਾਲਾ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤਪਾ/ਭਦੌੜ, 23 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸਿੱਖਿਆ ਕ੍ਰਾਂਤੀ ਲਿਆਕੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕੀਤਾ…

ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ : ਧਾਲੀਵਾਲ

- ਪਿੰਡ ਦਾਨਗੜ੍ਹ ਦੇ ਸਕੂਲਾਂ ਵਿਚ 21.6 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ  ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ…

ਪਰਿਵਾਰਕ ਮੈਂਬਰਾਂ ਨੇ ਪੁਲਿਸ ਖਿਲਾਫ਼ ਕੀਤਾ ਰੋਸ ਜਾਹਰ

- ਪੁਲਿਸ ਵੱਲੋਂ ਨਸ਼ੇ ਦੇ ਮਾਮਲੇ ’ਚ ਨੌਜਵਾਨਾਂ ਨੂੰ ਕਾਬੂ ਕਰਨ ਦਾ ਮਾਮਲਾ ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਬਰਨਾਲਾ ਪੁਲਿਸ ਵਲੋਂ ਨਸ਼ੇ ਦੇ ਮਾਮਲੇ ’ਚ ਕੁੱਝ ਨੌਜਵਾਨਾਂ ਨੂੰ…

ਪੰਜਾਬ ‘ਚ 60 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ‘ਚ ਪੁੱਜੀ, 54 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖਰੀਦ: ਮੰਤਰੀ ਲਾਲ ਚੰਦ ਕਟਾਰੂਚੱਕ

- 8000 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਤਬਦੀਲ, ਮਜ਼ਦੂਰਾਂ ਅਤੇ ਪੱਲੇਦਾਰਾਂ ਨੂੰ ਮਿਲਣ ਵਾਲੇ ਮੇਹਨਤਾਨੇ 'ਚ ਵਾਧਾ, ਲਗਭਗ 10 ਕਰੋੜ ਰੁਪਏ ਦਾ ਲਾਭ ਮਿਲੇਗਾ  - ਮੰਤਰੀ ਵਲੋਂ ਜ਼ਿਲ੍ਹਾ ਬਰਨਾਲਾ ਦੀ ਮੁੱਖ ਅਨਾਜ…

ਨਸ਼ਿਆਂ ਵਿਰੁੱਧ ਮੈਰਾਥਨ : ਡਿਪਟੀ ਕਮਿਸ਼ਨਰ ਟੀ. ਬੈਨਿਥ ਵਲੋਂ ਪ੍ਰਬੰਧਾਂ ਦਾ ਜਾਇਜ਼ਾ

ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮੈਰਾਥਨ ਕਾਰਵਾਈ ਜਾ ਰਹੀ ਹੈ ਜਿਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਇੱਥੇ ਬਾਬਾ ਕਾਲਾ ਮਹਿਰ…

ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰੇਗੀ ਭਾਕਿਯੂ ਉਗਰਾਹਾਂ

ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਜਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਸੂਬਾ ਸਰਕਾਰ ਵਿਰੁੱਧ…

ਬਰਨਾਲਾ ਦੇ ਪਰਿਵਾਰ ਨੂੰ 13 ਸਾਲਾਂ ਬਾਅਦ ਮਿਲੀ ਲਾਪਤਾ ਧੀ, ਪਰਿਵਾਰ ਲਈ ਮਸੀਹਾ ਬਣ ਬਹੁੜੇ ਹਰਿਆਣਾ ਪੁਲਿਸ ਦੇ ਸਬ ਇੰਸਪੈਕਟਰ ਰਾਜੇਸ਼

ਬਰਨਾਲਾ, 23 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਅਸਪਾਲ ਕਲਾਂ ਦੀ 13 ਸਾਲਾਂ ਤੋਂ ਲਾਪਤਾ ਲੜਕੀ ਨੂੰ ਹਰਿਆਣਾ ਪੁਲਿਸ ਨੇ ਲੱਭ ਕੇ ਵਾਰਸਾਂ ਨੂੰ ਸੌਂਪਿਆ ਹੈ। ਲੜਕੀ ਦੇ ਵਾਰਸਾਂ ਵੱਲੋਂ ਹਰਿਆਣਾ ਪੁਲਿਸ ਦੇ…

ਨਾਬਾਲਗ ਕੁੜੀ ਨਾਲ ਕੀਤਾ ਬਲਾਤਕਾਰ, ਕੁੜੀ 22 ਹਫ਼ਤੇ ਦੀ ਹੋਈ ਗਰਭਵਤੀ, ਦੋਸ਼ੀ ਗ੍ਰਿਫ਼ਤਾਰ

ਬਰਨਾਲਾ, 22 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਇੱਕ ਨਾਬਾਲਗ ਕੁੜੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋਸ਼ੀ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ ਜਿਸਦੀ ਪਛਾਣ ਅਸ਼ਵਨੀ…