Posted inਬਰਨਾਲਾ
ਬਰਨਾਲਾ ਅਤੇ ਧਨੌਲਾ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਨਾਟਕ ਦਾ ਮੰਚਨ
- ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਨਾਟਕਾਂ ਰਾਹੀਂ ਪਿੰਡ-ਪਿੰਡ, ਸ਼ਹਿਰ-ਸ਼ਹਿਰ ਕੀਤਾ ਜਾਵੇਗਾ ਜਾਗਰੂਕ: ਰਾਮ ਤੀਰਥ ਮੰਨਾ ਬਰਨਾਲਾ, 12 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ…