ਜ਼ਿਲ੍ਹੇ ਦੀਆਂ ਪੰਜ ਮਾਰਕੀਟ ਕਮੇਟੀਆਂ ਹੇਠ ਆਉਂਦੇ 95 ਖ਼ਰੀਦ ਕੇਂਦਰਾਂ ਵਿੱਚ ਹੋਵੇਗੀ ਖਰੀਦ

- ਕਣਕ ਦੀ ਖ਼ਰੀਦ ਲਈ ਮੰਡੀਆਂ ਵਿੱਚ ਪ੍ਰਬੰਧ ਮੁਕਮੰਲ : ਡਿਪਟੀ ਕਮਿਸ਼ਨਰ ਬਰਨਾਲਾ, 5 ਅਪ੍ਰੈਲ (ਰਵਿੰਦਰ ਸ਼ਰਮਾ) : ਕਣਕ ਦੀ ਖਰੀਦ ਲਈ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ ਬਰਨਾਲਾ, ਧਨੌਲਾ, ਤਪਾ, ਭਦੌੜ ਅਤੇ ਮਹਿਲ ਕਲਾਂ ਵਿਖੇ ਸਥਾਪਤ…

ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਨੇ ਖੂਨਦਾਨ ਕੈਂਪ ਲਗਾਇਆ

ਬਰਨਾਲਾ, 5 ਅਪ੍ਰੈਲ (ਰਵਿੰਦਰ ਸ਼ਰਮਾ) :  ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਰਜਿ. ਬਰਨਾਲਾ ਵੱਲੋਂ ਖੂਨਦਾਨੀਆਂ ਦੇ ਸਹਿਯੋਗ ਨਾਲ 5 ਅਪ੍ਰੈਲ ਨੂੰ ਸਵੇਰੇ 9 ਤੋਂ 2 ਵਜੇ ਤੱਕ ਸਿਵਲ ਹਸਪਤਾਲ ਬਰਨਾਲਾ ਵਿਖੇ ਲਗਾਇਆ ਗਿਆ, ਜਿਸ…

ਐੱਮ.ਪੀ. ਮੀਤ ਹੇਅਰ ਨੇ 14.71 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

- ਕਿਹਾ : ਬਰਨਾਲਾ ਦੀਆਂ ਬਾਹਰਲੀਆਂ ਸੜਕਾਂ ਨੂੰ ਚੌੜਾ ਕਰਨ ਦੇ ਬਹੁ ਕਰੋੜੀ ਪ੍ਰੋਜੈਕਟ ਤਹਿਤ ਪਹਿਲੀ ਕਿਸ਼ਤ ਵਜੋਂ 13 ਕਰੋੜ ਰੁਪਏ ਜਾਰੀ - 80 ਲੱਖ ਦੀ ਲਾਗਤ ਵਾਲੇ ਦੋ ਟਿਊਬਵੈੱਲ ਵਾਰਡ ਵਾਸੀਆਂ ਨੂੰ ਕੀਤੇ ਸਮਰਪਿਤ…

ਹੰਡਿਆਇਆ ਵਿਖੇ ਨਸ਼ਾ ਤਸਕਰਾਂ ਦੇ ਨਜਾਇਜ਼ ਉਸਾਰੇ ਢਾਂਚੇ ’ਤੇ ਚੱਲਿਆ ਪੀਲਾ ਪੰਜਾ

- ਮੁਲਜ਼ਮ ਖ਼ਿਲਾਫ਼ ਦਰਜ 10 ਅਪਰਾਧਿਕ ਕੇਸਾਂ ’ਚੋਂ 5 ਐੱਨ.ਡੀ.ਪੀ.ਐੱਸ. ਐਕਟ ਦੇ : ਐੱਸ.ਐੱਸ.ਪੀ. ਬਰਨਾਲਾ, 5 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਮੁਖੀ ਵਲੋਂ ਸੂਬੇ ’ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ…

ਯੁੱਧ ਨਸ਼ਿਆਂ ਵਿਰੁੱਧ ਤਹਿਤ ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ : 75 ਬੋਰੀਆਂ ਭੁੱਕੀ ਸਣੇ ਚਾਰ ਗ੍ਰਿਫ਼ਤਾਰ, ਇਕ ਫ਼ਰਾਰ

ਬਰਨਾਲਾ, 5 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦ ਡੀਜੀਪੀ ਗੌਰਵ ਯਾਦਵ ਆਈਪੀਐਸ ਦੇ ਹੁਕਮਾਂ ਅਤੇ…

ਬਰਨਾਲਾ ’ਚ ਸਟੀਅਰਿੰਗ ਫੇਲ ਹੋਣ ਕਾਰਨ ਕੈਂਟਰ ’ਚ ਵੱਜੀ ਬੱਸ, ਪੰਜ ਕਿਸਾਨ ਜ਼ਖਮੀ

ਬਰਨਾਲਾ, 4 ਅਪ੍ਰੈਲ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਨੂੰ ਬਰਨਾਲਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਕਿਸਾਨ ਯੂਨੀਅਨ ਦੇ ਮੈਂਬਰਾਂ ਨੂੰ ਲਿਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ…

ਸਕੂਲ ਫਾਰ ਡਿਫਰੈਟਲੀ ਏਬਲਡ ਚਿਲਡਰਨ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਇਆ ਹਵਨ

ਬਰਨਾਲਾ, 4 ਅਪ੍ਰੈਲ (ਰਵਿੰਦਰ ਸ਼ਰਮਾ) : ਸਕੂਲ ਫਾਰ ਡਿਫਰੈਟਲੀ ਏਬਲਡ ਚਿਲਡਰਨ ਪਵਨ ਸੇਵਾ ਸੰਮਤੀ ਸਕੂਲ ਬਰਨਾਲਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ’ਤੇ ਹਵਨ ਯੱਗ ਕਰਵਾਇਆ ਗਿਆ। ਪੰਡਿਤ ਗੋਪਾਲ ਦਾਸ ਨੇ ਬੜੀ ਸ਼ਰਧਾ ਪੂਰਵਕ ਇਹ ਹਵਨ…

ਕਿਸਾਨਾਂ ਨੂੰ ਘਰ ’ਚ ਵਰਤੋਂ ਤੇ ਖਾਣ ਵਾਲੀਆਂ ਵਸਤਾਂ ਆਪਣੇ ਹੀ ਖੇਤਾਂ ਵਿੱਚ ਜੈਵਿਕ ਖੇਤੀ ਰਾਹੀਂ ਪੈਦਾ ਕਰਨ ਲਈ ਪ੍ਰੇਰਿਆ

ਮਹਿਲ ਕਲਾਂ\ਬਰਨਾਲਾ, 4 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅੁਨਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਡਾ.ਹਰਮਨਦੀਪ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਪਿੰਡ…

ਬਰਨਾਲਾ ਦੀਆਂ ਝੁੱਗੀਆਂ ਝੋਪੜੀਆਂ ’ਚੋਂ ਬੱਚਾ ਚੋਰੀ!

ਬਰਨਾਲਾ, 4 ਅਪ੍ਰੈਲ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਨੂੰ ਸਥਾਨਕ ਬਾਜਖ਼ਾਨਾ ਰੋਡ ’ਤੇ ਆਹਲੂਵਾਲੀਆ ਪੈਟਰੋਲ ਪੰਪ ਨਜ਼ਦੀਕ ਦਾਣਾ ਮੰਡੀ ’ਚ ਬਣੀਆਂ ਝੁੱਗੀਆਂ ਝੋਪੜੀਆਂ ਦੇ ਇਕ ਪਰਿਵਾਰ ਦਾ 3 ਸਾਲਾਂ ਬੱਚਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ…

ਜ਼ਿਲ੍ਹਾ ਰੋਜ਼ਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ 7 ਅਪ੍ਰੈਲ ਨੂੰ

ਬਰਨਾਲਾ, 4 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ…