ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਉਂਤਬੰਦੀ

- ਡਿਪਟੀ ਕਮਿਸ਼ਨਰ ਵਲੋਂ ਕਮੇਟੀ ਕਾਇਮ; ਟ੍ਰੈਫ਼ਿਕ ਪ੍ਰਬੰਧਾਂ ਦੀ ਕੀਤੀ ਜਾਵੇਗੀ ਲਗਾਤਾਰ ਨਜ਼ਰਸਾਨੀ - ਬਰਨਾਲਾ ਵਾਸੀਆਂ ਨੂੰ ਸਹੂਲਤਾਂ ਮੁਹਈਆ ਕਰਾਉਣ ਲਈ ਪ੍ਰਸ਼ਾਸਨ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਟੀ ਬੈਨਿਥ ਬਰਨਾਲਾ, 22 ਮਾਰਚ (ਰਵਿੰਦਰ ਸ਼ਰਮਾ) : ਬਰਨਾਲਾ…

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਵਿਦਾਇਗੀ ਪਾਰਟੀ ਦਿੱਤੀ

ਬਰਨਾਲਾ, 22 ਮਾਰਚ (ਰਵਿੰਦਰ ਸ਼ਰਮਾ) :  ਜ਼ਿਲ੍ਹਾ ਬਰਨਾਲਾ ਤੋਂ ਬਦਲ ਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਜੋਂ ਤਾਇਨਾਤ ਮੈਡਮ ਪੂਨਮਦੀਪ ਕੌਰ ਆਈ ਏ ਐਸ ਨੂੰ ਡੀ ਸੀ ਦਫਤਰ ਬਰਨਾਲਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ…

ਮਾਣਯੋਗ ਚੀਫ਼ ਜਸਟਿਸ ਨੇ 4 ਮੰਜ਼ਿਲਾ ਏ.ਡੀ.ਆਰ ਸੈਂਟਰ ਦਾ ਨੀਂਹ ਪੱਥਰ ਰੱਖਿਆ

- ਮੁਫ਼ਤ ਕਾਨੂੰਨੀ ਸਹਾਇਤਾ, ਸਮਝੌਤਾ ਸਦਨ, ਜੁਵੇਨਾਈਲ ਜਸਟਿਸ ਬੋਰਡ ਤੇ ਲੋਕ ਅਦਾਲਤ ਦੀਆਂ ਸੇਵਾਵਾਂ ਮਿਲਣਗੀਆਂ ਇੱਕੋ ਛੱਤ ਹੇਠ  ਬਰਨਾਲਾ, 22 ਮਾਰਚ (ਰਵਿੰਦਰ ਸ਼ਰਮਾ) :  ਮਾਨਯੋਗ ਚੀਫ਼ ਜਸਟਿਸ ਸ੍ਰੀ ਸ਼ੀਲ ਨਾਗੂ (ਪੈਟਰਨ ਇੰਨ ਚੀਫ਼, ਪੰਜਾਬ ਰਾਜ…

ਬਰਨਾਲਾ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ

ਬਰਨਾਲਾ, 21 ਮਾਰਚ (ਰਵਿੰਦਰ ਸ਼ਰਮਾ) : ਐਸ ਸੀ ਈ ਆਰ ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਮਲਕਾ ਰਾਣੀ ਤੇ ਉਪ ਜ਼ਿਲ੍ਹਾ  ਸਿੱਖਿਆ ਅਫਸਰ ਸ. ਬਰਜਿੰਦਰ ਪਾਲ ਸਿੰਘ ਦੀ ਅਗਵਾਈ…

ਵਿਸ਼ਵ ਮੌਖਿਕ ਸਿਹਤ ਦਿਵਸ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

ਬਰਨਾਲਾ, 20 ਮਾਰਚ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਹਸਦਾ ਚਿਹਰਾ ਹਸਦਾ ਮਨ ਵਿਸ਼ੇ 'ਤੇ ਵਿਸ਼ਵ ਮੌਖਿਕ ਸਿਹਤ ਸਬੰਧੀ ਜਾਗਰੂਕਤਾ ਅਤੇ ਚੈੱਕਅਪ ਕਰਕੇ ਸਿਹਤ ਕੇਂਦਰਾਂ…

ਸੀ ਐਚ ਸੀ ਮਹਿਲ ਕਲਾਂ ਵਿਖੇ ਵਿਸ਼ਵ ਮੌਖਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ

ਬਰਨਾਲਾ/ਮਹਿਲ ਕਲਾਂ, 20 ਮਾਰਚ (ਰਵਿੰਦਰ ਸ਼ਰਮਾ) : ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਵੰਦਨਾ ਭਾਂਬਰੀ ਅਤੇ ਐਸ ਐਸ ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ…

ਲੜਕੀਆਂ ਵਾਸਤੇ ਕਮਿਸ਼ਨਡ ਅਫ਼ਸਰ ਵਜੋਂ ਕਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ : ਡਿਪਟੀ ਕਮਿਸ਼ਨਰ

- ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਵੱਲੋਂ 27 ਅਪ੍ਰੈਲ ਨੂੰ ਲਈ ਜਾਵੇਗੀ ਦਾਖਲਾ ਪ੍ਰੀਖਿਆ ਬਰਨਾਲਾ, 20 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ…

ਸੰਸਦ ਮੈਂਬਰ ਮੀਤ ਹੇਅਰ ਨੇ ਲੋਕ ਸਭਾ ਵਿੱਚ ਜਲ ਸ੍ਰੋਤ ਨਾਲ ਸਬੰਧਤ ਪੰਜਾਬ ਦੀਆਂ ਅਹਿਮ ਮੰਗਾਂ ਰੱਖੀਆਂ

- ਦਰਿਆਈ ਪਾਣੀਆਂ ਦੀ ਵੰਡ ਵਿੱਚ ਯਮਨਾ ਦਰਿਆ ਵਿੱਚੋਂ ਬਣਦਾ ਹਿੱਸਾ ਨਾ ਮਿਲਣ ਦਾ ਮੁੱਦਾ ਚੁੱਕਿਆ - ਕੈਂਸਰ ਦੀ ਮਾਰ ਝੱਲ ਰਹੇ ਮਾਲਵਾ ਖੇਤਰ ਵਿੱਚ ਪੀਣ ਲਈ ਨਹਿਰੀ ਪਾਣੀ ਦਾ ਬੰਦੋਬਸਤ ਕੀਤਾ ਜਾਵੇ: ਮੀਤ ਹੇਅਰ…

ਜ਼ਿਲ੍ਹਾ ਰੋਜ਼ਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ 20 ਨੂੰ

ਬਰਨਾਲਾ, 19 ਮਾਰਚ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ…

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਬੂਥ ਲੈਵਲ ਏਜੰਟ ਨਿਯੁਕਤ ਕਰਨ ਬਾਰੇ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ

ਬਰਨਾਲਾ, 19 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਤੀਪੂਰਨ ਢੰਗ ਨਾਲ ਸੰਪੂਰਨ…