ਡਿਪਟੀ ਕਮਿਸ਼ਨਰ ਤੇ ਐੱਸਡੀਐਮਜ਼ ਵਲੋਂ ਤਹਿਸੀਲਾਂ, ਸਬ ਤਹਿਸੀਲਾਂ ’ਚ ਚੈਕਿੰਗ

- ਲੋਕਾਂ ਨੂੰ ਖੱਜਲ-ਖੁਆਰੀ ਰਹਿਤ ਅਤੇ ਸਮਾਂਬੱਧ ਸੇਵਾਵਾਂ ਬਣਾਈਆਂ ਜਾ ਰਹੀਆਂ ਹਨ ਯਕੀਨੀ : ਡੀ.ਸੀ. ਪੂਨਮਦੀਪ ਕੌਰ ਬਰਨਾਲਾ, 24 ਫਰਵਰੀ (ਰਵਿੰਦਰ ਸ਼ਰਮਾ) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਜਿਸਟਰੀਆਂ…

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 2 ਬੱਸਾਂ ਜ਼ਬਤ

ਬਰਨਾਲਾ, 24 ਫਰਵਰੀ (ਰਵਿੰਦਰ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਆਈ. ਏ. ਐਸ ਦੀ ਰਹਿਨੁਮਾਈ ਹੇਠ ਅਤੇ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੇ…

ਸਿਵਲ ਸਰਜਨ ਵੱਲੋਂ ਪੇਂਡੂ ਸਿਹਤ ਸਫਾਈ ਤੇ ਖੁਰਾਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਗੈਰ ਸੰਚਾਰੀ ਬਿਮਾਰੀਆਂ ਦੀ ਵਿਸ਼ੇਸ਼ ਸਕਰੀਨਿੰਗ ਮੁਹਿੰਮ ਵਿੱਚ ਸਹਿਯੋਗ ਦੀ ਮੰਗ ਮਹਿਲ ਕਲਾਂ\ਬਰਨਾਲਾ, 24 ਫਰਵਰੀ (ਰਵਿੰਦਰ ਸ਼ਰਮਾ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਬਲਦੇਵ ਸਿੰਘ…

ਮੁਹੰਮਦ ਸਰਫ਼ਰਾਜ ਆਲਮ ਨੇ ਬਰਨਾਲਾ ਦੇ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 24 ਫ਼ਰਵਰੀ (ਰਵਿੰਦਰ ਸ਼ਰਮਾ) : ਸੋਮਵਾਰ ਨੂੰ ਬਰਨਾਲਾ ’ਚ ਮੁਹੰਮਦ ਸਰਫ਼ਰਾਜ ਆਲਮ ਨੇ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਨੇ ਆਪਣਾ ਚਾਰਜ਼ ਸੰਭਾਲ ਲਿਆ ਹੈ। ਉਹ ਪਟਿਆਲਾ ਵਿਖੇ ਬਤੌਰ ਐੱਸ.ਪੀ. ਆਪਣੀਆਂ ਸੇਵਾਵਾ ਨਿਭਾਅ ਰਹੇ ਸਨ ਤੇ…

ਬਰਨਾਲਾ ਦੀ ਨਾਬਾਲਿਗ ਲੜਕੀ ਨਾਲ ਚਾਰ ਨੌਜਵਾਨਾਂ ਨੇ ਕੀਤਾ ਜ਼ਬਰ ਜ਼ਨਾਹ!

ਬਰਨਾਲਾ, 22 ਫ਼ਰਵਰੀ (ਰਵਿੰਦਰ ਸ਼ਰਮਾ) : ਬਰਨਾਲਾ ਦੀ ਰਹਿਣ ਵਾਲੀ ਇੱਕ ਨਾਬਾਲਿਗ ਲੜਕੀ ਨਾਲ ਬਰਨਾਲਾ ਦੇ ਹੀ 4  ਨੌਜਵਾਨਾਂ ਵੱਲੋਂ ਲੁਧਿਆਣਾ ਲਿਜਾ ਕੇ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਸ਼ਹਿਰ…

ਸੀਨੀਅਰ ਦੁਕਾਨਦਾਰ ਨਾਗਰਿਕਾਂ ਲਈ ਲਗਾਇਆ ਮੁਫ਼ਤ ਮੈਡੀਕਲ ਚੈਕਅੱਪ ਤੇ ਲੀਗਲ ਏਡ ਕੈਂਪ

ਬਰਨਾਲਾ, 22 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਬੀ ਬੀ ਐਸ ਤੇਜੀ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ…

ਪੋਲਿੰਗ ਸਟੇਸ਼ਨਾਂ ‘ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ

- ਚੋਣ ਤਹਿਸੀਲਦਾਰ ਨੇ ਰਾਜਨੀਤਿਕ ਪਾਰਟੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਾਇਆ ਜਾਣੂ ਬਰਨਾਲਾ, 22 ਫ਼ਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣ ਤਹਿਸੀਲਦਾਰ ਬਰਨਾਲਾ ਰਾਮਜੀ ਲਾਲ…

ਤਪਾ ਨੇੜੇ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਬਣ ਕੇ ਤਿਆਰ, ਡੀ.ਸੀ. ਨੇ ਲਿਆ ਜਾਇਜ਼ਾ

- 72 ਬੈੱਡਜ਼ ਵਾਲੀ 3 ਮੰਜ਼ਿਲਾ ਇਮਾਰਤ ਛੇਤੀ ਬਜ਼ੁਰਗਾਂ ਨੂੰ ਹੋਵੇਗੀ ਸਮਰਪਿਤ ਤਪਾ\ਬਰਨਾਲਾ, 22 ਫਰਵਰੀ (ਰਵਿੰਦਰ ਸ਼ਰਮਾ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਕਰੀਬ 8.21 ਕਰੋੜ ਦੀ ਲਾਗਤ ਨਾਲ 72 ਬੈੱਡਜ਼ ਵਾਲਾ…

ਐੱਸ.ਐੱਸ.ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ ਦਾ ਤਬਾਦਲਾ – ਮੁਹੰਮਦ ਸਰਫ਼ਰਾਜ ਆਲਮ ਹੋਣਗੇ ਬਰਨਾਲਾ ਦੇ ਨਵੇਂ ਐੱਸ.ਐੱਸ.ਪੀ

ਬਰਨਾਲਾ, 21 ਫਰਵਰੀ (ਰਵਿੰਦਰ ਸ਼ਰਮਾ) : ਗ੍ਰਹਿ ਵਿਭਾਗ ਵਲੋਂ  21 ਆਈ.ਪੀ.ਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਜਿਸ ਤਹਿਤ ਐੱਸ.ਐੱਸ.ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ ਆਈ.ਪੀ.ਐੱਸ ਦਾ ਤਬਾਦਲਾ ਵੀ ਹੋਇਆ ਹੈ ਤੇ ਉਨ੍ਹਾਂ ਨੂੰ ਐੱਸ.ਐੱਸ.ਪੀ. ਹੁਸ਼ਿਆਰਪੁਰ…

ਜ਼ਿਲ੍ਹਾ ਪੱਧਰੀ ਐਕਸ਼ਨ ਰਿਸਰਚ ਕਾਨਫਰੰਸ ਹੋਈ, 50 ਦੇ ਕਰੀਬ ਮਾਹਿਰ ਅਧਿਆਪਕਾਂ ਨੇ ਲਿਆ ਭਾਗ

ਬਰਨਾਲਾ, 21 ਫਰਵਰੀ ਰਵਿੰਦਰ ਸ਼ਰਮਾ : ਅੱਜ ਐਸ.ਸੀ.ਆਰ.ਟੀ. ਪੰਜਾਬ ਦੇ ਦਿਸ਼ਾ - ਨਿਰਦੇਸ਼ਾਂ ਹੇਠ ਰਿਸਰਚ ਪ੍ਰੋਗਰਾਮ ਤਹਿਤ ਇੱਕ ਰੋਜ਼ਾ ਵਿਸ਼ੇਸ਼ ਜ਼ਿਲ੍ਹਾ ਪੱਧਰੀ ਐਕਸ਼ਨ ਰਿਸਰਚ ਕਾਨਫਰੰਸ ਕਰਵਾਈ ਗਈ। ਇਸ ਵਿਸ਼ੇਸ਼ ਕਾਨਫਰੰਸ ਵਿੱਚ ਸਮੁੱਚੇ ਜ਼ਿਲ੍ਹੇ ਦੇ ਵੱਖੋ…