ਸਿਹਤ ਵਿਭਾਗ ਵੱਲੋ ਪਿੰਡ ਪੱਧਰ ਤੱਕ ਕਰਵਾਏ ਜਾ ਰਹੇ ਹਨ “ਕਿਸ਼ੋਰ ਸਿਹਤ ਸਬੰਧੀ” ਸੈਮੀਨਾਰ

ਬਰਨਾਲਾ, 11 ਫਰਵਰੀ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋ ਡਾ ਬਲਦੇਵ ਸਿੰਘ ਸੰਧੂ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਡਾ ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ ਦੀ ਅਗਵਾਈ ਵਿੱਚ ਜ਼ਿਲ੍ਹਾ ਬਰਨਾਲਾ ਵਿੱਚ 10…

ਸੀ.ਐੱਚ.ਸੀ. ਮਹਿਲ ਕਲਾਂ ਨੇ ਰਾਜ ਪੱਧਰ ’ਤੇ ਪ੍ਰਾਪਤ ਕੀਤਾ ਤੀਜਾ ਸਥਾਨ

ਬਰਨਾਲਾ\ਮਹਿਲ ਕਲਾਂ, 11 ਫਰਵਰੀ (ਰਵਿੰਦਰ ਸ਼ਰਮਾ) : ਸਿਵਲ ਸਰਜਨ ਬਰਨਾਲਾ ਡਾ.ਬਲਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੁਰਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਸੀ ਐਚ ਸੀ ਮਹਿਲ ਕਲਾਂ ਨੇ…

5 ਸਾਲਾਂ ਪੁੱਤਰ ਦੀ ਭਾਲ ’ਚ ਦਰ-ਦਰ ਠੋਕਰਾਂ ਖਾ ਰਹੀ ਅੰਗਰੇਜ਼ਣ ਮਾਂ ਪੁੱਜੀ ਪੰਜਾਬ

ਮੋਹਾਲੀ : ਇੱਕ ਕੈਨੇਡੀਅਨ ਮਾਂ ਕੈਮਿਲਾ ਵਿਲਾਸ ਆਪਣੇ 5 ਸਾਲ਼ਾ ਬੇਟੇ ਦੀ ਭਾਲ ’ਚ ਪੰਜਾਬ ਪਹੁੰਚੀ ਹੈ। ਉਸਦਾ ਪਤੀ ਭਾਰਤੀ ਮੂਲ ਦਾ ਕੈਨੇਡੀਅਨ ਨਾਗਰਿਕ ਹੈ। ਪਤੀ ਤੇ ਪਤਨੀ ਵਿਚਕਾਰ ਤਲਾਕ ਦਾ ਕੇਸ ਕੈਨੇਡੀਅਨ ਅਦਾਲਤ ’ਚ…

ਡੀਲਰਾਂ ਨੂੰ ਚੇਤਾਵਨੀ : ਬੀਜ ਜਾਂ ਖਾਦ ਦਾ ਰੇਟ ਜਿਆਦਾ ਲਗਾਇਆ ਤਾਂ ਹੋਵੇਗੀ ਸਖ਼ਤ ਕਾਰਵਾਈ

ਬਰਨਾਲਾ, 9 ਫਰਵਰੀ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਆਲਟੀ ਕੰਟਰੋਲ ਮੁਹਿੰਮ ਤਹਿਤ ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੀ ਦੇਖ-ਰੇਖ ਅਧੀਨ ਗਠਿਤ ਕੀਤੀਆਂ ਬਲਾਕ ਪੱਧਰੀ ਟੀਮਾਂ ਦੁਆਰਾ ਖਾਦ ਅਤੇ ਕੀਟਨਾਸ਼ਕ ਦਵਾਈਆਂ…

ਕਿਸ਼ੋਰ ਸਿਹਤ ਅਤੇ ਤੰਦਰੁਸਤੀ ਦਿਵਸ ਮਨਾਇਆ

ਬਰਨਾਲਾ, 8 ਫਰਵਰੀ (ਰਵਿੰਦਰ ਸ਼ਰਮਾ) : ਸਿਵਲ ਸਰਜਨ (ਇੰਚਾਰਜ) ਬਰਨਾਲਾ ਡਾ.ਤਪਿੰਦਰਜੋਤ ਕੋਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਮਹਿਲਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੁਰਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਅੱਜ ਸਿਹਤ ਬਲਾਕ ਮਹਿਲਕਲਾਂ ਅਧੀਨ ਵੱਖ…

ਬਰਨਾਲਾ ’ਚ ਐਤਵਾਰ ਨੂੰ ਬਿਜਲੀ ਬੰਦ ਰਹੇਗੀ

ਬਰਨਾਲਾ, 8 ਫਰਵਰੀ (ਰਵਿੰਦਰ ਸ਼ਰਮਾ) : ਬਿਜਲੀ ਵਿਭਾਗ ਬਰਨਾਲਾ ਦੇ ਨੁਮਾਇੰਦੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 11 ਕੇ.ਵੀ. ਸਦਰ ਬਜ਼ਾਰ ਫੀਡਰ ਅਤੇ 11 ਕੇਵੀ ਫਰਵਾਹੀ ਬਾਜ਼ਾਰ ਫੀਡਰ 'ਤੇ ਜ਼ਰੂਰੀ ਮੁਰੰਮਤ ਕਰਨ ਕਾਰਨ 9 ਫਰਵਰੀ…

ਦਿੱਲੀ ਵਾਸੀਆਂ ਨੇ ਆਪ ਦੇ ਫਰਜ਼ੀ ਵਿਕਾਸ ਮਾਡਲ ਨੂੰ ਨਕਾਰਿਆ : ਅਰਵਿੰਦ ਖੰਨਾ

ਪੰਜਾਬ 'ਚ ਵੀ ਆਪ ਦੀ ਉਲਟੀ ਗਿਣਤੀ ਹੋਈ ਸ਼ੁਰੂ : ਅਰਵਿੰਦ ਖੰਨਾ ਬਰਨਾਲਾ, 8 ਫਰਵਰੀ (ਰਵਿੰਦਰ ਸ਼ਰਮਾ): ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦਿੱਲੀ ਵਾਸੀਆਂ ਨੇ…

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਉਪਕਰਨ ਵੰਡਣ ਲਈ ਲੱਗਣਗੇ ਕੈਂਪ : ਡਿਪਟੀ ਕਮਿਸ਼ਨਰ

ਬਰਨਾਲਾ : ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਲਿਮਕੋ ਸਹਾਇਕ ਉਪਕਰਨ ਵੰਡ ਕੈਂਪ ਬਲਾਕ ਪੱਧਰ 'ਤੇ ਲਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ…

ਮਾਪੇ ਅਧਿਆਪਕ ਮਿਲਣੀ ਵਿੱਚ ਮਾਪੇ, ਵਿਦਿਆਰਥੀਆਂ ਤੇ ਅਧਿਆਪਕਾਂ ਵਿੱਚ ਵੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਬਰਨਾਲਾ : ਸਿੱਖਿਆ ਵਿਭਾਗ ਦੀ ਹਦਾਇਤ ਤਹਿਤ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੈਡਮ ਮਲਕਾ ਰਾਣੀ , ਡਿਪਟੀ ਡੀਈਓ ਡਾਕਟਰ…