Posted inਬਰਨਾਲਾ
15 ਗ੍ਰਾਮ ਚਿੱਟੇ ਨਸ਼ੀਲੇ ਪਦਾਰਥ ਸਮੇਤ ਵਿਅਕਤੀ ਗ੍ਰਿਫ਼ਤਾਰ
ਬਰਨਾਲਾ, 3 ਜੁਲਾਈ (ਰਵਿੰਦਰ ਸ਼ਰਮਾ) : ਥਾਣਾ ਠੁੱਲੀਵਾਲ ਪੁਲਿਸ ਨੇ 15 ਗ੍ਰਾਮ ਚਿੱਟੇ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ…









