ਬਰਨਾਲਾ ਪੁਲਿਸ ਨੇ 24 ਘੰਟਿਆਂ ਵਿੱਚ ਦਬੋਚੇ ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ ਦੋਵੇਂ ਲੁਟੇਰੇ
ਬਰਨਾਲਾ, 24 ਮਈ (ਰਵਿੰਦਰ ਸ਼ਰਮਾ) : ਬੀਤੇ ਦਿਨ ਸਥਾਨਕ ਕਿਲਾ ਮੁਹੱਲਾ ਵਿੱਚ ਇੱਕ ਬਜ਼ੁਰਗ ਔਰਤ ਤੋਂ ਵਾਲੀਆਂ ਝਪਟ ਕੇ ਭੱਜਣ ਵਾਲੇ ਦੋਵੇਂ ਲੁਟੇਰਿਆਂ ਨੂੰ ਬਰਨਾਲਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ।…