ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ
ਮਹਿਲ ਕਲਾਂ\ਬਰਨਾਲਾ 17 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ. ਗੁਰਮਿੰਦਰ ਕੌਰ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ…