ਬਰਨਾਲਾ ‘ਚ ਟਰੈਵਲ ਏਜੰਸੀ ਦਾ ਲਾਇਸੈਂਸ ਲਾਇਸੈਂਸ ਰੱਦ

- ਲਾਈਸੈਂਸੀ ਨੇ ਲਾਈਸੈਂਸ ਸਰੰਡਰ ਕਰਨ ਦੀ ਦਿੱਤੀ ਸੀ ਦਰਖਾਸਤ ਬਰਨਾਲਾ, 18 ਮਾਰਚ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਵਲੋਂ ਪਾਸ ਕੀਤੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਰੂਲਜ਼ 2013 ਅਤੇ ਅਮੇਂਨਡਮੈਂਟ ਰੂਲਜ਼ 2014 ਅਧੀਨ ਟਰੈਵਲ ਏਜੰਸੀ ਅਤੇ…

ਪੁਲਿਸ ਕਾਂਸਟੇਬਲ ਦੀ ਭਰਤੀ ਵਾਸਤੇ ਤਿਆਰੀ ਲਈ ਰੋਜ਼ਗਾਰ ਦਫ਼ਤਰ ਨਾਲ ਕੀਤਾ ਜਾਵੇ ਰਾਬਤਾ : ਨਵਜੋਤ ਕੌਰ

ਬਰਨਾਲਾ, 18 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਕਾਂਸਟੇਬਲ ਦੀਆਂ 1746 ਪੋਸਟਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਬਰਨਾਲਾ ਨਵਜੋਤ ਕੌਰ…

ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਫ਼ਲ ਬਣਾਉਣ ਲਈ ਸਭ ਦਾ ਸਹਿਯੋਗ ਜ਼ਰੂਰੀ : ਐੱਸ ਡੀ ਐਮ

- ਐੱਸ.ਡੀ.ਐਮ ਤੇ ਪੁਲਿਸ ਵਿਭਾਗ ਨੇ ਸੈਂਸੀ ਬਸਤੀ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਆ ਬਰਨਾਲਾ, 17 ਮਾਰਚ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ‘ਯੁੱਧ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਮਹਿਲ ਕਲਾਂ, 17 ਮਾਰਚ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਬਲਦੇਵ ਸਿੰਘ ਦੀ ਅਗਵਾਈ ਵਿੱਚ…

ਭਦੌੜ ਦੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਬਰਨਾਲਾ, 17 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਕਸਬਾ ਭਦੌੜ ਦੀ ਇੱਕ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 26 ਸਾਲਾਂ ਸੀਮਾ ਰਾਣੀ ਪੁੱਤਰੀ ਰਾਜੂ…

ਜਥੇਦਾਰਾਂ ਨੂੰ ਹਟਾਉਣ ਦਾ ਵਿਰੋਧ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦੇ ਬਾਈਕਾਟ ਦਾ ਸੱਦਾ

- ਬਰਨਾਲਾ ਦੀਆਂ ਗੁਰਦੁਆਰਾ ਕਮੇਟੀਆਂ ਤੇ ਸੁਖਮਨੀ ਸੁਸਾਇਟੀਆਂ ਨੇ ਮੀਟਿੰਗ ਦੌਰਾ ਕੀਤਾ ਫ਼ੈਸਲਾ ਬਰਨਾਲਾ, 16 ਮਾਰਚ (ਰਵਿੰਦਰ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਜਬਰੀ ਹਟਾਉਣ ਖ਼ਿਲਾਫ਼…

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ ਹਾਈ ਸਕੂਲ ਨਾਈਵਾਲਾ ਨੂੰ ਸਾਢੇ 7 ਲੱਖ ਦਾ ਚੈੱਕ ਦਿੱਤਾ

- ਬੈਸਟ ਹਾਈ ਸਕੂਲ ਐਵਾਰਡ ਲਈ ਚੁਣਿਆ ਗਿਆ ਹੈ ਸਕੂਲ ਬਰਨਾਲਾ/ਮਹਿਲ ਕਲਾਂ, 15 ਮਾਰਚ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਨਾਈਵਾਲਾ ਨੂੰ ਸਾਲ 2023-24 ਲਈ ਬਰਨਾਲਾ ਜ਼ਿਲ੍ਹੇ ਵਿੱਚੋਂ ਬੈਸਟ ਹਾਈ ਸਕੂਲ ਐਵਾਰਡ…

ਬਰਨਾਲਾ ’ਚ ਪੱਖੇ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼, ਪਰਿਵਾਰ ਅਨੁਸਾਰ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਸੀ ਮ੍ਰਿਤਕ

ਬਰਨਾਲਾ, 15 ਮਾਰਚ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਦੇ ਪਿੰਡ ਧੂਰਕੋਟ ਵਿਖੇ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ’ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਧੂਰਕੋਟ ਦੇ 40 ਸਾਲਾ ਚਮਕੌਰ ਸਿੰਘ ਉਰਫ਼ ਕੋਰਾ…

ਧਨੌਲਾ ਜ਼ਮੀਨ ਮਾਮਲਾ: ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਗਠਿਤ

ਬਰਨਾਲਾ, 15 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਕਸਬਾ ਧਨੌਲਾ ਵਿੱਚ ਟਰੀਟਮੈਂਟ ਪਲਾਂਟ ਲਈ ਖ਼ਰੀਦੀ ਜ਼ਮੀਨ ਸਬੰਧੀ ਮਾਮਲੇ ਦਾ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਪੜਤਾਲ ਲਈ ਵਧੀਕ ਡਿਪਟੀ ਕਮਿਸ਼ਨਰ ਦੀ…

ਪੱਖੋਂ ਕਲਾਂ ਵਿਖੇ ਘਰ ’ਚ ਜ਼ਬਰਦਸਤ ਧਮਾਕਾ, ਮਚਿਆ ਹੜਕੰਪ

ਬਰਨਾਲਾ, 15 ਮਾਰਚ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋ ਕਲਾਂ ਦੇ ਇਕ ਘਰ ਵਿਚ ਜ਼ਬਰਦਸਤ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਮਕਾਨ ਦੀਆਂ ਤਿੰਨ ਛੱਤਾਂ ਉੱਡ ਗਈਆਂ ਤੇ ਪੂਰਾ ਇਲਾਕਾ…