Posted inਬਰਨਾਲਾ
ਬਰਨਾਲਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੈਕਿੰਗ
ਬਰਨਾਲਾ, 12 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਫੂਡ ਐਂਡ ਡਰੱਗਜ਼ ਐਡਮਿਨਸਟਰੇਸ਼ਨ, ਪੰਜਾਬ ਦੇ ਨਿਰਦੇਸ਼ਾਂ 'ਤੇ ਡਰੱਗ ਕੰਟਰੋਲ ਅਫ਼ਸਰ ਪਰਨੀਤ ਕੌਰ ਵਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਡਰੱਗਜ਼ ਕੰਟਰੋਲ…